10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 23 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐਸ.ਡੀ.ਐਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸਿ ਪਿੰਡ ਹਸਨ ਢੱਟ, ਜ਼ਿਲ੍ਹਾ ਫਿਰੋਜ਼ਪੁਰ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ […]
Continue Reading