ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ
ਡਿਊਟੀ ਪ੍ਰਤੀ ਬੇਮਿਸਾਲ ਸੇਵਾਵਾਂ ਲਈ 21 ਪੁਲਿਸ ਅਧਿਕਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਅਤੇ ‘ਮੁੱਖ ਮੰਤਰੀ ਮੈਡਲ’ ਨਾਲ ਕੀਤਾ ਸਨਮਾਨਿਤ ਜਲੰਧਰ, 15 ਅਗਸਤ,ਬੋਲੇ ਪੰਜਾਬ ਬਿਊਰੋ : ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ […]
Continue Reading