ਪੰਜਾਬ ਸਰਕਾਰ ਵੱਲੋਂ ਮੀਟਿੰਗ ਲਈ ਸਮਾਂ ਨਾ ਦੇਣ ਵਿਰੁੱਧ ਮੁਲਾਜਮਾਂ ਦਾ ਸਾਂਝਾ ਫਰੰਟ DC ਦਫਤਰਾਂ ਅੱਗੇ ਕਰੇਗਾ ਰੋਸ ਮੁਜ਼ਾਹਰੇ
ਚੰਡੀਗੜ੍ਹ 11 ਅਗਸਤ 2024 ਪੰਜਾਬ ਦੇ ਮੁਲਾਜ਼ਮਾ ਅਤੇ ਪੈਨਸ਼ਨਰਾ ਦੀ ਪ੍ਰਤੀਨਿਧ ਕਰਦਾ ” ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ” ਦੀ ਮੀਟਿੰਗ ਫਰੰਟ ਦੇ ਕਨਵੀਨਰ ਸਾਥੀ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿਖੇ ਹੋਈ । ਮੀਟਿੰਗ ਦੇ ਫੈਸਲੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਸਮੂਹ ਕਨਵੀਨਰਜ਼ , ਕੋ-ਕਨਵੀਨਰਜ਼ ਅਤੇ ਮੈਬਰਜ਼ ਸਰਵ ਸਾਥੀ ਭਜਨ […]
Continue Reading