ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮਹਿਲਾ ਸਟਾਫ਼ ਨੇ ਲਾਈ ਤੀਆਂ ਤੀਜ ਦੀਆਂ ਦੀ ਵਿਰਾਸਤੀ ਛਹਿਬਰ
ਐਸ.ਏ.ਐਸ ਨਗਰ (ਮੋਹਾਲੀ), 8 ਅਗਸਤ,ਬੋਲੇ ਪੰਜਾਬ ਬਿਊਰੋ : ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਵਿਕਾਸ ਭਵਨ, ਮੋਹਾਲੀ ਦੇ ਮਹਿਲਾ ਸਟਾਫ਼ ਵੱਲੋਂ ਅੱਜ ਇੱਥੇ ‘ਤੀਆਂ ਤੀਜ ਦੀਆਂ’ ਤਿਉਹਾਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਕੁਦਰਤ ਦੀ ਨਿਆਮਤ ਅਤੇ ਸੁਹਾਵਣੇ ਮਾਨਸੂਨ ਦੀ ਆਮਦ ਦੇ ਪ੍ਰਤੀਕ ਇਸ ਤਿਉਹਾਰ ਦੌਰਾਨ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਜੀਆਂ ਸਾਰੀਆਂ ਮਹਿਲਾ ਅਧਿਕਾਰੀਆਂ ਅਤੇ […]
Continue Reading