ਜਾਪਾਨੀ ਪ੍ਰਧਾਨ ਮੰਤਰੀ ਸਨੇ ਤਾਕਾਇਚੀ ਅੱਜ 3 ਦਿਨਾਂ ਦੌਰੇ ‘ਤੇ ਭਾਰਤ ਪਹੁੰਚਣਗੇ 

ਨਵੀਂ ਦਿੱਲੀ, 1 ਜੁਲਾਈ, ਬੋਲੇ ਪੰਜਾਬ ਬਿਊਰੋ : ਜਾਪਾਨੀ ਪ੍ਰਧਾਨ ਮੰਤਰੀ ਸਨੇ ਤਾਕਾਇਚੀ ਅੱਜ ਤਿੰਨ ਦਿਨਾਂ ਦੇ ਦੌਰੇ ਲਈ ਭਾਰਤ ਪਹੁੰਚ ਰਹੇ ਹਨ। ਆਪਣੀ ਫੇਰੀ ਦੌਰਾਨ, ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।  ਚਰਚਾਵਾਂ ਮੁੱਖ ਤੌਰ ‘ਤੇ ਦੋਵਾਂ ਦੇਸ਼ਾਂ ਵਿਚਕਾਰ ਆਰਥਿਕ ਸਬੰਧਾਂ ਨੂੰ ਮਜ਼ਬੂਤ ​​ਕਰਨ, ਸੈਮੀਕੰਡਕਟਰ ਸਪਲਾਈ ਚੇਨਾਂ ਨੂੰ ਸੁਰੱਖਿਅਤ ਕਰਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ […]

Continue Reading

ਅੱਜ ਤੋਂ ਦੇਸ਼ ਭਰ ‘ਚ ਮਨਰੇਗਾ ਦੀ ਥਾਂ VB-G RAM Ji ਯੋਜਨਾ ਲਾਗੂ 

ਨਵੀਂ ਦਿੱਲੀ, 1 ਜੁਲਾਈ, ਬੋਲੇ ਪੰਜਾਬ ਬਿਊਰੋ : ਪੇਂਡੂ ਰੁਜ਼ਗਾਰ ਪ੍ਰਣਾਲੀ ਵਿੱਚ ਇੱਕ ਵੱਡੇ ਬਦਲਾਅ ਵਿੱਚ, ਕੇਂਦਰ ਸਰਕਾਰ ਨੇ 1 ਜੁਲਾਈ ਤੋਂ ‘ਵਿਕਸਤ ਭਾਰਤ-ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ) ਐਕਟ, 2025’ (VB-G RAM Ji ਐਕਟ) ਲਾਗੂ ਕੀਤਾ ਹੈ। ਇਸ ਦੇ ਨਾਲ ਹੀ, ਸਰਕਾਰ ਨੇ ਨਵੀਂ ਪੇਂਡੂ ਰੁਜ਼ਗਾਰ ਯੋਜਨਾ ਦੇ ਤਹਿਤ ਉਜਰਤ ਦਰਾਂ ਵਿੱਚ ਵਾਧਾ ਕੀਤਾ ਹੈ। […]

Continue Reading

ਅੱਜ ਆਉਣਗੇ ਬੀਬੀਆਂ ਦੇ ਖਾਤਿਆਂ ‘ਚ ਪੈਸੇ, CM ਮਾਨ ਦੁਪਹਿਰੇ ਕਰਨਗੇ ਸ਼ੁਰੂਆਤ 

ਚੰਡੀਗੜ੍ਹ, 1 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਤੋਂ ਪੰਜਾਬ ਵਿੱਚ ਔਰਤਾਂ ਨੂੰ ਮਹੀਨਾਵਾਰ ਪੈਸੇ ਮਿਲਣੇ ਸ਼ੁਰੂ ਹੋ ਜਾਣਗੇ। ਇਸ ਯੋਜਨਾ ਦੇ ਤਹਿਤ, ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,000, ਜਦੋਂ ਕਿ ਐਸਸੀ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,500 ਮਿਲਣਗੇ। ਇਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਹਲਕੇ ਧੂਰੀ ਵਿੱਚ ਕੀਤੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 608, 01-07-2026

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ […]

Continue Reading

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

ਚੰਡੀਗੜ੍ਹ,30 ਜੂਨ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ  ਸੂ-ਮੋਟੋ-ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੂੰ ਤਲਬ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਬਠਿੰਡਾ, 30 ਜੂਨ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਵਿੱਚ ਸਰਹਿੰਦ ਨਹਿਰ ਲਿੰਕ ਰੋਡ ਨੇੜੇ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮਾਂ ਨੂੰ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ […]

Continue Reading

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਨਵੀਂ ਦਿੱਲੀ, 30 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਬਾਣੀ ਕੀਰਤਨ, ਧਾਰਮਿਕ ਦੀਵਾਨ ਅਤੇ ਕਥਾ-ਵਿਚਾਰਾਂ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ […]

Continue Reading

ਬਹੁਜਨ ਦ੍ਰਾਵਿੜ ਪਾਰਟੀ ਵੱਲੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਦਲੇਰ ਰੁਖ ਨੂੰ ਸਲਾਮ, ਵਿਧਾਇਕਾਂ ਦੀ ਅਗਿਆਨਤਾ ‘ਤੇ ਕੀਤੀ ਫਟਕਾਰ ਦੀ ਕੀਤੀ ਭਰਪੂਰ ਸ਼ਲਾਘਾ

ਰਾਸ਼ਟਰੀ ਪ੍ਰਧਾਨ ਜੀਵਨ ਸਿੰਘ ਤਾਮਿਲ ਨੇ ਭੇਜਿਆ ਪ੍ਰਸ਼ੰਸਾ ਪੱਤਰ, ਕਿਹਾ— ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਅਤੇ ਸਿੱਖ ਸਿਧਾਂਤਾਂ ਦੀ ਰਾਖੀ ਲਈ ਚੁੱਕੇ ਕਦਮ ਇਤਿਹਾਸਕ ਨਵੀਂ ਦਿੱਲੀ, 30 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):— ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੀਵਨ ਸਿੰਘ ਤਾਮਿਲ ਨੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪ੍ਰਸ਼ੰਸਾ ਪੱਤਰ ਭੇਜ ਕੇ […]

Continue Reading

ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਬਾਲ ਮੁਕੰਦ ਸ਼ਰਮਾ ਨੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਣ ਗਾਰਡਨ’ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਦਿੱਤਾ ਜ਼ੋਰ

ਚੰਡੀਗੜ੍ਹ/ਬਠਿੰਡਾ, ਜੂਨ 30 ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਣ ਗਾਰਡਨ’ ਸਥਾਪਿਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।

Continue Reading

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

ਫਲਾਂ, ਸਬਜ਼ੀਆਂ ਦੇ ਵਿਸ਼ਾਲ ਸੈਕਸ਼ਨਾਂ ਵਿੱਚ ਜਾ ਕੇ ਅੰਤਰਰਾਸ਼ਟਰੀ ਮੰਡੀਕਰਨ ਪ੍ਰਣਾਲੀ ਅਤੇ ਆਧੁਨਿਕ ਤਕਨੀਕਾਂ ਦਾ ਲਿਆ ਜਾਇਜ਼ਾ ਐਸ.ਏ.ਐਸ. ਨਗਰ ( ਮੋਹਾਲੀ) 30 ਜੂਨ .ਬੋਲੇ ਪੰਜਾਬ ਬਿਊਰੋ; ਖੇਤੀਬਾੜੀ ਮੰਡੀਕਰਨ ਦੇ ਡਿਜੀਟਲਾਈਜ਼ੇਸ਼ਨ, ਆਧੁਨਿਕੀਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਮਕਸਦ ਨਾਲ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ […]

Continue Reading