ਤਿੰਨ ਗੁਆਂਢੀ ਮੁਲਕਾਂ ਤੋਂ ਆਏ 14 ਗ਼ੈਰ-ਮੁਸਲਿਮ ਪਰਵਾਸੀਆਂ ਨੂੰ ਪਹਿਲੀ ਵਾਰ ਭਾਰਤੀ ਨਾਗਰਿਕਤਾ ਪ੍ਰਦਾਨ
ਨਵੀਂ ਦਿੱਲੀ, 15 ਮਈ,ਬੋਲੇ ਪੰਜਾਬ ਬਿਓਰੋ: ਨਾਗਰਿਕਤਾ ਸੋਧ ਐਕਟ (ਸੀਏਏ) ਤਹਿਤ 14 ਵਿਅਕਤੀਆਂ ਨੂੰ ਨਾਗਰਿਕਤਾ ਸਰਟੀਫਿਕੇਟਾਂ ਦਾ ਪਹਿਲਾ ਸੈੱਟ ਜਾਰੀ ਕੀਤਾ ਗਿਆ। ਸੀਏਏ ਲਾਗੂ ਹੋਣ ਦੇ ਕਰੀਬ ਦੋ ਮਹੀਨਿਆਂ ਬਾਅਦ ਤਿੰਨ ਗੁਆਂਢੀ ਮੁਲਕਾਂ ਤੋਂ ਆਏ ਗ਼ੈਰ-ਮੁਸਲਿਮ ਪਰਵਾਸੀਆਂ ਨੂੰ ਪਹਿਲੀ ਵਾਰ ਭਾਰਤੀ ਨਾਗਰਿਕਤਾ ਪ੍ਰਦਾਨ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਨੂੰ ਇਤਿਹਾਸਕ ਦੱਸਦਿਆਂ […]
Continue Reading