ਸਕਾਊਟ ਮਾਸਟਰ ਰਾਜਿੰਦਰ ਸਿੰਘ ਨੇ ਸਕਾਊਟਿੰਗ ਦੇ ਬੱਚਿਆਂ ਲਈ ਸਕਾਊਟਿੰਗ ਅਤੇ ਵਰਦੀ ਬਾਰੇ ਜਾਣਕਾਰੀ ਦਿੱਤੀ
ਸਕੂਲ ਵਿੱਚ ਵਿਦਿਆਰਥੀਆਂ ਨੂੰ ਹੀਰੋਸ਼ੀਮਾ ਪ੍ਰਮਾਣੂ ਹਮਲੇ ਬਾਰੇ ਜਾਣਕਾਰੀ ਦਿੰਦਿਆਂ ਯੁੱਧਾਂ ਦੇ ਕੁਪ੍ਰਭਾਵਾਂ ਬਾਰੇ ਦੱਸਿਆ ਰਾਜਪੁਰਾ 6 ਅਗਸਤ ,ਬੋਲੇ ਪੰਜਾਬ ਬਿਊਰੋ : ਭਾਰਤ ਸਕਾਊਟ ਐਂਡ ਗਾਈਡ ਪੰਜਾਬ ਦੇ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਓਂਕਾਰ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਰਹਿਨੁਮਾਈ ਹੇਠ ਰਾਜਪੁਰਾ ਟਾਊਨ ਦੇ ਸਰਕਾਰੀ ਹਾਈ ਸਕੂਲ ਵਿੱਚ ਰਾਜਿੰਦਰ […]
Continue Reading