ਮੂੰਹ ਢੱਕ ਕੇ ਸਕੂਟਰ/ ਮੋਟਰਸਾਈਕਲ ਆਦਿ ਚਲਾਉਣ/ਪਿੱਛੇ ਬੈਠਣ ‘ਤੇ ਪੂਰਨ ਪਾਬੰਦੀ

ਮੋਗਾ, 12 ਮਈ ,ਬੋਲੇ ਪੰਜਾਬ ਬਿਓਰੋ : ਜ਼ਿਲ੍ਹਾ ਮੋਗਾ ’ਚ ਆਮ ਵਿਕਅਤੀਆਂ ਵੱਲੋਂ ਸਕੂਟਰ ਅਤੇ ਮੋਟਰਸਾਈਕਲ ਆਦਿ ਮੂੰਹ ਢੱਕ ਕੇ ਚਲਾਏ ਜਾਂਦੇ ਹਨ, ਜਿਸ ਕਾਰਨ ਮੋਗਾ ਜ਼ਿਲ੍ਹਾ ਅੰਦਰ ਰੋਜਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਲਈ ਇਨ੍ਹਾਂ ਚੋਰੀਆਂ ਅਤੇ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਜਰੂਰਤ ਹੈ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ […]

Continue Reading

ਪੀਓਕੇ ਭਾਰਤ ਦਾ ਹੈ, ਅਸੀਂ ਊਸਨੂੰ ਲਵਾਂਗੇ : ਅਮਿਤ ਸ਼ਾਹ

ਪ੍ਰਤਾਪਗੜ੍ਹ, 12 ਮਈ ,ਬੋਲੇ ਪੰਜਾਬ ਬਿਓਰੋ: ਭਾਜਪਾ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ (ਪੀਓਕੇ) ਭਾਰਤ ਦਾ ਹੈ, ਅਸੀਂ ਇਸਨੂੰ ਲੈ ਲਵਾਂਗੇ। ਮਣੀਸ਼ੰਕਰ ਅਈਅਰ ਅਤੇ ਫਾਰੂਕ ਅਬਦੁੱਲਾ ਕਹਿੰਦੇ ਹਨ ਕਿ ਪਾਕਿਸਤਾਨ ਦੀ ਇੱਜ਼ਤ ਕਰੋ ਕਿਉਂਕਿ ਉਸ ਕੋਲ ਐਟਮ ਬੰਬ ਹੈ, ਪੀਓਕੇ ਦੀ ਮੰਗ […]

Continue Reading

ਵਿਰੋਧੀ ਪਾਰਟੀਆਂ ਦੇ ਸਰਮਾਏਦਾਰਾਂ ਦਾ ਮੁਕਾਬਲਾ ਗਰੀਬ ਸਮਾਜ ਦਾ ਹਾਥੀ ਕਰੇਗਾ – ਜਸਵੀਰ ਸਿੰਘ ਗੜ੍ਹੀ

ਬਸਪਾ ਉਮੀਦਵਾਰ ਜਸਵੀਰ ਗੜੀ ਦਾ ਚੋਣ ਆਗਾਜ ਨਵਾਂਸ਼ਹਿਰ ਚ ਖੁੱਲਿਆ ਚੋਣ ਦਫਤਰ ਨਵਾਂਸ਼ਹਿਰ 12ਮਈ,ਬੋਲੇ ਪੰਜਾਬ ਬਿਓਰੋ:ਬਹੁਜਨ ਸਮਾਜ ਪਾਰਟੀ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਅੱਜ ਨਵਾਂਸ਼ਹਿਰ ਦੇ ਚੰਡੀਗੜ੍ਹ ਚੌਂਕ ਵਿਖੇ ਚੋਣ ਦਫਤਰ ਦਾ ਉਦਘਾਟਨ ਕਰਨ ਪੁੱਜੀ। ਲੋਕ ਸਭਾ ਦੀ ਹਰੇਕ ਵਿਧਾਨ ਸਭਾ ਤੋਂ ਬਸਪਾ ਦੀ ਮੁੱਖ ਲੀਡਰਸ਼ਿਪ ਪੁੱਜੀ ਜਿਸ ਦੀ ਅਗਵਾਈ ਬਸਪਾ ਵਿਧਾਇਕ […]

Continue Reading

ਜੈਤੋ: 40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਔਰਤ ਕਾਬੂ, ਮਾਮਲਾ ਦਰਜ

ਜੈਤੋ, 12 ਮਈ ,ਬੋਲੇ ਪੰਜਾਬ ਬਿਓਰੋ: ਜ਼ਿਲ੍ਹਾ ਫ਼ਰੀਦਕੋਟ ਦੇ ਪੁਲਿਸ ਮੁਖੀ ਹਰਜੀਤ ਸਿੰਘ ਅਤੇ ਡੀ. ਐਸ. ਪੀ. ਸੁਖਦੀਪ ਸਿੰਘ ਜੈਤੋ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾ ਅਤੇ ਨਸ਼ਾ ਵੇਚਣ ਵਾਲੇ ਵਿਅਕਤੀਆ ਖਿਲਾਫ ਵਿੱਢੀ ਮੁਹਿੰਮ ਤਹਿਤ, ਥਾਣਾ ਜੈਤੋ ਦੀ ਪੁਲਿਸ ਪਾਰਟੀ ਜੈਤੋ ਦੇ ਸਹਾਇਕ ਥਾਣੇਦਾਰ ਗੁਰਜੰਟ ਸਿੰਘ ਦੀ ਅਗਵਾਈ ਹੇਠ ਨਸ਼ਾ ਵੇਚਣ ਦੇ ਦੋਸ਼ ਤਹਿਤ ਇੱਕ […]

Continue Reading

ਆਸ਼ਾ ਵਰਕਰਜ਼ ਅਤੇ ਫੈਲੀਟੇਟਰਾਂ ਦੇ ਸ਼ੰਘਰਸ਼ ਨੂੰ ਪਿਆ ਬੂਰ

ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ 58 ਸਾਲ ਦੀ ਉਮਰ ਦੀਆਂ ਵਰਕਰਾਂ ਦੀ ਸੇਵਾਮੁਕਤੀ ਤੇ ਲਾਈ ਰੋਕ ਪਟਿਆਲਾ 12 ਮਈ ,ਬੋਲੇ ਪੰਜਾਬ ਬਿਓਰੋ: ਵਲੋਂ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦੇ ਮੁੱਖ ਦਫ਼ਤਰ ਸਰਹਿੰਦ ਬਾਈਪਾਸ ਪਟਿਆਲਾ ਆਸ਼ਾ ਵਰਕਰਜ ਅਤੇ ਫੈਸਿਲੀਟੇਟਰ ਸਾਂਝਾ ਮੋਰਚਾ ਪੰਜਾਬ ਨੇ ਘੇਰਿਆਂ ਸਿਹਤ ਮੰਤਰੀ ਦਾ ਮੁੱਖ ਦਫ਼ਤਰ ਇਸ ਮੌਕੇ ਕਨਵੀਨਰ ਮਨਦੀਪ […]

Continue Reading

ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ

ਅਕਾਲੀਆਂ, ਕਾਂਗਰਸੀ ਤੇ ‘ਆਪ’ ਆਗੂਆਂ ਨੇ ਹਲਕੇ ਦੀ ਵਰਤੋਂ ਨਾਜਾਇਜ਼ ਮਾਈਨਿੰਗ ਲਈ ਹੀ ਕੀਤੀ ਭਾਜਪਾ ਉਮੀਦਵਾਰ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ ਨਵਾਂਸ਼ਹਿਰ /ਚਮਕੌਰ ਸਾਹਿਬ 12 ਮਈ,ਬੋਲੇ ਪੰਜਾਬ ਬਿਓਰੋ: ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਐਤਵਾਰ ਨੂੰ ਮੋਰਿੰਡਾ, […]

Continue Reading

ਫੋਰਟਿਸ ਮੋਹਾਲੀ ਨੇ ਨਰਸਿੰਗ ਸਟਾਫ ਦੀ ਅਟੁੱਟ ਵਚਨਬੱਧਤਾ ਨੂੰ ਸਲਾਮ ਕਰਨ ਲਈ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ

ਪੂਰੇ ਹਫ਼ਤੇ ਦੌਰਾਨ ਸੱਭਿਆਚਾਰਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਮੋਹਾਲੀ, 12 ਮਈ, ਬੋਲੇ ਪੰਜਾਬ ਬਿਓਰੋ: ਨਰਸਿੰਗ ਭਾਈਚਾਰੇ ਦੇ ਯਤਨਾਂ ਅਤੇ ਮਰੀਜ਼ਾਂ ਦੀ ਨਿਰਸਵਾਰਥ ਸੇਵਾ ਨੂੰ ਸਨਮਾਨ ਦੇਣ ਲਈ, ਫੋਰਟਿਸ ਹਸਪਤਾਲ, ਮੋਹਾਲੀ ਵਿੱਚ 6 ਮਈ ਤੋਂ 10 ਮਈ ਤੱਕ ਅੰਤਰਰਾਸ਼ਟਰੀ ਨਰਸ ਦਿਵਸ ’ਤੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਫਲੋਰੈਂਸ ਨਾਈਟਿੰਗੇਲ ਜਯੰਤੀ ਮਨਾਉਣ ਲਈ ਹਰ […]

Continue Reading

ਜਲੰਧਰ ਪੁਲਿਸ ਵੱਲੋਂ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼, 84 ਲੱਖ ਰੁਪਏ ਦੀ ਡਰੱਗ ਮਨੀ ਨਾਲ 13 ਕਾਬੂ

ਚੰਡੀਗੜ੍ਹ, 12 ਮਈ,ਬੋਲੇ ਪੰਜਾਬ ਬਿਓਰੋ:ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਾਲੀ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਨਸ਼ਾ ਤਸਕਰਾਂ ਦੇ ਗਰੋਹ ਦਾ ਪਰਦਾਫ਼ਾਸ਼ ਕਰਦਿਆਂ 48 ਕਿਲੋ ਹੈਰੋਇਨ ਕੇਸ ਵਿਚ 13 ਮੈਂਬਰਾਂ ਨੂੰ 84 ਲੱਖ ਰੁਪਏ ਦੀ ਡਰੱਗ ਮਨੀ, ਦੋ ਲਗਜ਼ਰੀ ਕਾਰਾਂ ਤੇ ਇਕ ਟਰੱਕ ਸਮੇਤ ਕਾਬੂ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ’ਤੇ ਇਹ ਜਾਣਕਾਰੀ […]

Continue Reading

ਬੱਧਨੀ ਕਲਾਂ: ਤੇਜ਼ ਰਫ਼ਤਾਰ ਬੱਸ ਨੇ ਈ-ਰਿਕਸ਼ਾ ਚਾਲਕ ਨੂੰ ਦਰੜਿਆ, ਮੌਤ

ਬੱਧਨੀ ਕਲਾਂ, 12 ਮਈ,ਬੋਲੇ ਪੰਜਾਬ ਬਿਓਰੋ: ਐਤਵਾਰ ਨੂੰ ਸਵੇਰੇ ਤਕਰੀਬਨ 10 ਵਜੇ ਬਰਨਾਲਾ ਤੋਂ ਅੰਮ੍ਰਿਤਸਰ ਜਾ ਰਹੀ ਤੇਜ਼ ਰਫ਼ਤਾਰ ਬੱਸ ਨੇ ਬੱਧਨੀ ਕਲਾਂ ਦੇ ਮੁੱਖ ਬਾਜ਼ਾਰ ’ਚ ਐੱਚ. ਡੀ. ਐੱਫ਼. ਸੀ. ਬੈਂਕ ਦੇ ਨੇੜੇ ਈ-ਰਿਕਸ਼ਾ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਈ-ਰਿਕਸ਼ਾ ਚਾਲਕ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਕੱਤਰ […]

Continue Reading

ਮਾਂ ਦਾ ਸਸਕਾਰ ਕਰਨ ਜਾ ਰਿਹਾ ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ, ਤਿੰਨ ਜੀਆਂ ਦੀ ਮੌਤ, ਸੱਤ ਜਖਮੀ

ਨਵੀਂ ਦਿੱਲੀ, 12 ਮਈ,ਬੋਲੇ ਪੰਜਾਬ ਬਿਓਰੋ:ਦਿੱਲੀ ਨੈਸ਼ਨਲ ਹਾਈਵੇ ‘ਤੇ ਮਾਂ ਦੇ ਸਸਕਾਰ ਲਈ ਜਾ ਰਹੇ ਪਰਿਵਾਰ ਨਾਲ ਹਾਦਸਾ ਵਾਪਰ ਗਿਆ।ਵਿਅਕਤੀ ਆਪਣੀ ਪਤਨੀ, ਧੀ ਤੇ ਹੋਰ ਰਿਸ਼ਤੇਦਾਰਾਂ ਨੂੰ ਕਾਰ ਵਿਚ ਲੈ ਕੇ ਮਾਂ ਦੇ ਅੰਤਿਮ ਸਸਕਾਰ ਲਈ ਜਾ ਰਿਹਾ ਸੀ। ਪਰ ਰਸਤੇ ਵਿਚ ਹੀ ਸੜਕ ਹਾਦਸਾ ਵਾਪਰ ਗਿਆ ਤੇ 3 ਜੀਆਂ ਦੀ ਮੌਤ ਹੋ ਗਈ।ਜਾਣਕਾਰੀ ਮੁਤਾਬਕ […]

Continue Reading