ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ
ਚੰਡੀਗੜ੍ਹ 8 ਮਈ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ […]
Continue Reading