ਪੰਜਾਬੀ ਨੌਜਵਾਨ ਦੀ ਇੰਗਲੈਂਡ ‘ਚ ਮੌਤ
ਅਜਨਾਲਾ, 6 ਮਈ,ਬੋਲੇ ਪੰਜਾਬ ਬਿਓਰੋ:ਅਜਨਾਲਾ ਦੇ ਪਿੰਡ ਚਮਿਆਰੀ ਦੇ 22 ਸਾਲਾਂ ਨੌਜਵਾਨ ਦੀ ਇੰਗਲੈਂਡ ‘ਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਅਮ੍ਰਿਤਪਾਲ ਦੀ ਮੌਤ ਇੱਕ ਬਿਮਾਰੀ ਕਾਰਨ ਹੋਈ ਹੈ। ਅੰਮ੍ਰਿਤਪਾਲ ਸਿੰਘ ਦੀ ਮੌਤ ਦੀ ਖਬਰ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ […]
Continue Reading