ਸਪੈਸ਼ਲ ਟਾਸਕ ਫੋਰਸ ਅਤੇ ਸੀਮਾ ਸੁਰੱਖਿਆ ਬਲ ਵੱਲੋਂ ਸਾਂਝੀ ਮੁਹਿੰਮ ਦੌਰਾਨ ਹੈਰੋਇਨ ਅਤੇ ਹਥਿਆਰਾਂ ਸਣੇ ਦੋ ਤਸਕਰ ਕਾਬੂ

ਸਪੈਸ਼ਲ ਟਾਸਕ ਫੋਰਸ ਅਤੇ ਸੀਮਾ ਸੁਰੱਖਿਆ ਬਲ ਵੱਲੋਂ ਸਾਂਝੀ ਮੁਹਿੰਮ ਦੌਰਾਨ ਹੈਰੋਇਨ ਅਤੇ ਹਥਿਆਰਾਂ ਸਣੇ ਦੋ ਤਸਕਰ ਕਾਬੂ ਗੁਰਦਾਸਪੁਰ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਵਿੱਚ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਅਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਇੱਕ ਸਾਂਝਾ ਆਪ੍ਰੇਸ਼ਨ ਚਲਾ ਕੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਾਂਝੀ […]

Continue Reading

ਪੁਲਿਸ ਵੱਲੋਂ ਨਸ਼ੇ ਤੇ ਹਥਿਆਰਾਂ ਸਣੇ 8 ਵਿਅਕਤੀ ਕਾਬੂ

ਪੁਲਿਸ ਵੱਲੋਂ ਨਸ਼ੇ ਤੇ ਹਥਿਆਰਾਂ ਸਣੇ 8 ਵਿਅਕਤੀ ਕਾਬੂ ਜਲੰਧਰ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ੇ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਕਈ ਥਾਵਾਂ ‘ਤੇ ਛਾਪੇਮਾਰੀ ਕਰਕੇ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਉਕਤ ਵਿਅਕਤੀਆਂ […]

Continue Reading

ਸਰਕਾਰੀ ਅਧਿਆਪਕ ਦੀ ਪ੍ਰੀਖਿਆ ਦੇਣ ਚੰਡੀਗੜ੍ਹ ਜਾ ਰਹੀ ਲੜਕੀ ਪੈਰ ਫਿਸਲ ਕੇ ਟ੍ਰੇਨ ‘ਚੋਂ ਡਿੱਗੀ, ਮੌਤ

ਸਰਕਾਰੀ ਅਧਿਆਪਕ ਦੀ ਪ੍ਰੀਖਿਆ ਦੇਣ ਚੰਡੀਗੜ੍ਹ ਜਾ ਰਹੀ ਲੜਕੀ ਪੈਰ ਫਿਸਲ ਕੇ ਟ੍ਰੇਨ ‘ਚੋਂ ਡਿੱਗੀ, ਮੌਤ ਫ਼ਿਰੋਜ਼ਪੁਰ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਸਰਕਾਰੀ ਅਧਿਆਪਕ ਦੀ ਪ੍ਰੀਖਿਆ ਦੇਣ ਲਈ ਫ਼ਿਰੋਜ਼ਪੁਰ ਤੋਂ ਚੰਡੀਗੜ੍ਹ ਜਾ ਰਹੀ ਇੱਕ ਲੜਕੀ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਲੜਕੀ ਦਾ ਪੈਰ ਤਿਲਕ ਗਿਆ ਅਤੇ ਉਹ ਟਰੇਨ ਹੇਠਾਂ ਆ ਗਈ, ਜਿਸ ਕਾਰਨ ਉਸ […]

Continue Reading

ਅੱਜ ਪੰਜਾਬ ਦੇ ਸਿਹਤ ਵਿਭਾਗ ਨੂੰ ਮਿਲਣਗੀਆਂ 58 ਨਵੀਆਂ ਐਂਬੂਲੈਂਸਾਂ

ਅੱਜ ਪੰਜਾਬ ਦੇ ਸਿਹਤ ਵਿਭਾਗ ਨੂੰ ਮਿਲਣਗੀਆਂ 58 ਨਵੀਆਂ ਐਂਬੂਲੈਂਸਾਂ ਚੰਡੀਗੜ੍ਹ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਅੱਜ ਸਿਹਤ ਵਿਭਾਗ ਵੱਲੋਂ 58 ਨਵੀਆਂ ਐਂਬੂਲੈਂਸਾਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਐਂਬੂਲੈਂਸ […]

Continue Reading

ਬੱਦਲ ਫਟਣ ਕਾਰਨ ਆਏ ਹੜ੍ਹ ਦੇ ਮਲਬੇ ਹੇਠਾਂ ਦੱਬਣ ਨਾਲ ਮਾਂ-ਧੀ ਦੀ ਮੌਤ, 80 ਪਰਿਵਾਰ ਅਸਥਾਈ ਕੈਂਪਾਂ ’ਚ ਸ਼ਿਫਟ

ਬੱਦਲ ਫਟਣ ਕਾਰਨ ਆਏ ਹੜ੍ਹ ਦੇ ਮਲਬੇ ਹੇਠਾਂ ਦੱਬਣ ਨਾਲ ਮਾਂ-ਧੀ ਦੀ ਮੌਤ, 80 ਪਰਿਵਾਰ ਅਸਥਾਈ ਕੈਂਪਾਂ ’ਚ ਸ਼ਿਫਟ ਦੇਹਰਾਦੂਨ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਉਤਰਾਖੰਡ ਦੇ ਟਿਹਰੀ ਜ਼ਿਲੇ ਦੇ ਭਿਲੰਗਨਾ ਬਲਾਕ ਦੇ ਤਹਿਤ ਬੂੜਾਕੇਦਾਰ ਇਲਾਕੇ ਦੇ ਤੋਲੀ ਪਿੰਡ ’ਚ ਬੱਦਲ ਫਟਣ ਕਾਰਨ ਆਏ ਹੜ੍ਹ ਦੇ ਮਲਬੇ ਹੇਠਾਂ ਦੱਬਣ ਨਾਲ ਮਾਂ-ਧੀ ਦੀ ਮੌਤ ਹੋ […]

Continue Reading

ਖੇਤਾਂ ਨੂੰ ਪਾਣੀ ਲਾ ਕੇ ਘਰ ਆ ਰਹੇ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ

ਖੇਤਾਂ ਨੂੰ ਪਾਣੀ ਲਾ ਕੇ ਘਰ ਆ ਰਹੇ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ ਡੇਰਾ ਬਾਬਾ ਨਾਨਕ, 28 ਜੁਲਾਈ, ਬਿਊਰੋ : ਡੇਰਾ ਬਾਬਾ ਨਾਨਕ ਦੇ ਪਿੰਡ ਸ਼ਹਿਜ਼ਾਦਾ ਕਲਾਂ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਘਟਨਾ ਸ਼ਨੀਵਾਰ ਦੇਰ ਸ਼ਾਮ ਦੀ ਹੈ। ਮ੍ਰਿਤਕ ਦੀ ਪਛਾਣ 55 ਸਾਲਾ ਸਵਿੰਦਰ […]

Continue Reading

ਰਾਸ਼ਟਰਪਤੀ ਵੱਲੋਂ ਬੀਐਲ ਪੁਰੋਹਿਤ ਦਾ ਅਸਤੀਫਾ ਸਵੀਕਾਰ, ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਰਾਜਪਾਲ

ਰਾਸ਼ਟਰਪਤੀ ਵੱਲੋਂ ਬੀਐਲ ਪੁਰੋਹਿਤ ਦਾ ਅਸਤੀਫਾ ਸਵੀਕਾਰ, ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਰਾਜਪਾਲ ਚੰਡੀਗੜ੍ਹ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਅਸਾਮ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਭਵਨ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ […]

Continue Reading

ਦਿੱਲੀ ‘ਚ UPSC ਦੀ ਤਿਆਰੀ ਲਈ ਚੱਲ ਰਹੇ ਇੰਸਟੀਚਿਊਟ ‘ਚ ਹਾਦਸਾ ਵਾਪਰਿਆ, ਤਿੰਨ ਵਿਦਿਆਰਥੀਆਂ ਦੀ ਮੌਤ

ਦਿੱਲੀ ‘ਚ UPSC ਦੀ ਤਿਆਰੀ ਲਈ ਚੱਲ ਰਹੇ ਇੰਸਟੀਚਿਊਟ ‘ਚ ਹਾਦਸਾ ਵਾਪਰਿਆ, ਤਿੰਨ ਵਿਦਿਆਰਥੀਆਂ ਦੀ ਮੌਤ ਨਵੀਂ ਦਿੱਲੀ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਮੱਧ ਦਿੱਲੀ ਦੇ ਓਲਡ ਰਾਜੇਂਦਰ ਨਗਰ ਇਲਾਕੇ ‘ਚ UPSC ਦੀ ਤਿਆਰੀ ਲਈ ਚੱਲ ਰਹੇ ਰਾਓ ਇੰਸਟੀਚਿਊਟ ‘ਚ ਸ਼ਨੀਵਾਰ ਰਾਤ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਬਾਰਿਸ਼ ਦੌਰਾਨ ਸੰਸਥਾ ਦੀ ਲਾਇਬ੍ਰੇਰੀ ਵਿੱਚ […]

Continue Reading

ਦੋਰਾਹਾ ‘ਚ ਸੈਰ ਕਰ ਰਹੀਆਂ ਔਰਤਾਂ ਨੂੰ ਲੁੱਟਣ ਵਾਲੇ ਕਾਬੂ

ਦੋਰਾਹਾ ‘ਚ ਸੈਰ ਕਰ ਰਹੀਆਂ ਔਰਤਾਂ ਨੂੰ ਲੁੱਟਣ ਵਾਲੇ ਕਾਬੂ ਦੋਰਾਹਾ, 28 ਜੁਲਾਈ, ਬੋਲੇ ਪੰਜਾਬ ਬਿਊੋਰੋ : ਸੈਰ ਕਰ ਰਹੀਆਂ ਔਰਤਾਂ ਨੂੰ ਲੁੱਟ ਦਾ ਸ਼ਿਕਾਰ ਬਣਾਇਆ ਗਿਆ ਸੀ। ਦੋਰਾਹਾ ਪੁਲੀਸ ਨੇ ਅੜੈਚਨ ਚੌਕ ਨੇੜੇ ਸੈਰ ਕਰ ਰਹੀਆਂ ਔਰਤਾਂ ਤੋਂ ਮੋਬਾਈਲ ਫੋਨ ਖੋਹਣ ਵਾਲੇ ਦੋ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ […]

Continue Reading

ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ‘ਤੇ ਕੇਸ ਦਰਜ

ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ‘ਤੇ ਕੇਸ ਦਰਜ ਪਾਇਲ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਵਿਦੇਸ਼ ‘ਚ ਬੈਠ ਕੇ ਵਟਸਐਪ ‘ਤੇ ਗਰੁੱਪ ਬਣਾਉਣ ਵਾਲੇ ਐਡਮਿਨਿਸਟ੍ਰੇਟਰ ਪਾਇਲ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ‘ਚ ਬਣੇ ਇਸ ਵਟਸਐਪ ਗਰੁੱਪ […]

Continue Reading