ਜਵੈਲਰ ਦੀ ਦੁਕਾਨ ‘ਤੇ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਕਾਬੂ
ਜਵੈਲਰ ਦੀ ਦੁਕਾਨ ‘ਤੇ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਕਾਬੂ ਬਟਾਲਾ, 27 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਸ਼ਨੀਵਾਰ ਨੂੰ ਬਟਾਲਾ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਸ ਮੁਕਾਬਲੇ ‘ਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਗੋਲੀਬਾਰੀ ‘ਚ ਗੈਂਗਸਟਰ ਦੀ ਲੱਤ ‘ਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। […]
Continue Reading