NCERT ‘ਚ ਨਿਕਲੀ ਸਰਕਾਰੀ ਭਰਤੀ, ਕਰੋ ਅਪਲਾਈ

ਦਿੱਲੀ, 02 ਮਈ, ਬੋਲੇ ਪੰਜਾਬ ਬਿਉਰੋ: ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨਸੀਈਆਰਟੀ) ਵਿੱਚ ਨੌਕਰੀ ਲਈ ਵਧੀਆ ਮੌਕਾ ਹੈ। NCERT ਨੇ ਸੈਂਟਰਲ ਇੰਸਟੀਚਿਊਟ ਆਫ਼ ਐਜੂਕੇਸ਼ਨਲ ਟੈਕਨਾਲੌਜੀ (CIET) ਦੇ ਅਧੀਨ ਅਕਾਦਮਿਕ ਸਲਾਹਕਾਰ, ਦੋ ਭਾਸ਼ੀ ਅਨੁਵਾਦਕ (Bilingual Translator) ਅਤੇ ਜੂਨੀਅਰ ਪ੍ਰੋਜੈਕਟ ਫੈਲੋ ਦੀਆਂ ਅਸਾਮੀਆਂ ਜਾਰੀ ਕੀਤੀਆਂ ਹਨ। ਜਿਨ੍ਹਾਂ ਉਮੀਦਵਾਰਾਂ ਕੋਲ ਇਨ੍ਹਾਂ ਅਸਾਮੀਆਂ ਨਾਲ ਸਬੰਧਤ ਯੋਗਤਾਵਾਂ ਹਨ, […]

Continue Reading

ਪੰਜਾਬ ‘ਚ ਲੋਕ ਸਭਾ ਚੋਣਾਂ 2024 ਤੋਂ ਬਾਅਦ ਦਰਜ਼ਣ ਦੇ ਲੱਗਭਗ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣ ਦੀ ਸੰਭਾਵਨਾ

ਚੰਡੀਗੜ੍ਹ, 2 ਮਈ, ਬੋਲੇ ਪੰਜਾਬ ਬਿਉਰੋ: ਪੰਜਾਬ ਵਿੱਚ ਕਈ ਪਾਰਟੀਆਂ ਨੇ ਅਜਿਹੇ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜੋ ਕਿਸੇ ਨਾ ਕਿਸੇ ਹਲਕੇ ਤੋਂ ਵਿਧਾਇਕ ਜਰੂਰ ਹਨ, ਅਗਰ ਮੌਜੂਦਾ ਵਿਧਾਇਕ ਲੋਕ ਸਭਾ ਚੋਣ ਜਿੱਤਦੇ ਹਨ ਤਾਂ ਪੰਜਾਬ ਦੇ ਲੋਕਾਂ ਨੂੰ ਅੰਦਾਜ਼ਨ 12 ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣ ਲਈ ਤਿਆਰ ਰਹਿਣਾ ਪਵੇਗਾ। ਅਮਰਿੰਦਰ ਸਿੰਘ […]

Continue Reading

ਅਦਾਲਤ ਦੇ ਜ਼ਮਾਨਤ ਰੱਦ ਕਰਨ ਦੇ ਹੁਕਮ ਨੂੰ ਮਨੀਸ਼ ਸਿਸੋਦੀਆ ਵਲੋਂ ਹਾਈਕੋਰਟ ਚ ਚਨੌਤੀ

ਦਿੱਲੀ, 2 ਮਈ, ਬੋਲੇ ਪੰਜਾਬ ਬਿਉਰੋ: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਨੇ ਅੱਜ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਚ ਪਹੁੰਚ ਕੀਤੀ ਹੈ। ਸਿਸੋਦੀਆਂ ਨੇ ਹੇਠਲੀ ਅਦਾਲਤ ਦੇ ਸੀਬੀਆਈ ਅਤੇ ਈਡੀ ਕੇਸਾਂ ਵਿੱਚ ਜ਼ਮਾਨਤ […]

Continue Reading

ਮੌਸਮ ਦੀ ਗਰਮੀ ਲਈ ਰਹੋ ਤਿਆਰ, ਵਿਭਾਗੀ ਅਲਰਟ

ਚੰਡੀਗੜ੍ਹ, 2 ਮਈ, ਬੋਲੇ ਪੰਜਾਬ ਬਿਉਰੋ: ਦੇਸ ਦੇ ਕਈ ਸੂਬਿਆਂ ਵਿੱਚ ਤਾਪਮਾਨ 45 ਦੇ ਆਸਪਾਸ ਪਹੁੰਚ ਗਿਆ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਚਿਤਾਵਨੀ ਜਾਰੀ ਕੀਤੀ ਹੈ।2 ਮਈ ਯਾਨੀਕਿ ਅੱਜ ਗੰਗਾ ਦੇ ਪੱਛਮੀ ਬੰਗਾਲ, ਉੜੀਸਾ ਦੇ ਕੁਝ ਹਿੱਸਿਆਂ, ਬਿਹਾਰ ਦੇ ਕੁਝ ਹਿੱਸਿਆਂ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ, ਝਾਰਖੰਡ ਦੇ ਕਈ ਸਥਾਨਾਂ ‘ਤੇ ਗੰਭੀਰ ਗਰਮੀ […]

Continue Reading

ਚੀਨ ‘ਚ ਹਾਈਵੇ ਧਸਣ ਕਾਰਨ ਵਾਹਨ ਹੇਠਾਂ ਡਿੱਗੇ, 36 ਲੋਕਾਂ ਦੀ ਮੌਤ

ਬੀਜਿੰਗ, 2 ਮਈ, ਬੋਲੇ ਪੰਜਾਬ ਬਿਓਰੋ:ਭਾਰੀ ਮੀਂਹ ਨੇ ਦੱਖਣੀ ਚੀਨ ਵਿੱਚ ਤਬਾਹੀ ਮਚਾਈ ਹੋਈ ਹੈ।ਮੀਂਹ ਤੋਂ ਬਾਅਦ ਇੱਕ ਹਾਈਵੇਅ ਦਾ ਇੱਕ ਹਿੱਸਾ ਧਸ ਜਾਣ ਕਾਰਨ ਕਈ ਕਾਰਾਂ ਖਤਾਨਾਂ ‘ਚ ਹੇਠਾਂ ਡਿੱਗ ਗਈਆਂ ਅਤੇ ਘੱਟੋ-ਘੱਟ 36 ਲੋਕਾਂ ਦੀ ਮੌਤ ਹੋ ਗਈ।ਚੀਨੀ ਅਧਿਕਾਰੀਆਂ ਨੇ ਅੱਜ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।ਪ੍ਰਸ਼ਾਸਨ ਨੇ ਕਿਹਾ ਕਿ ਹਾਈਵੇਅ ਦਾ 17.9 ਮੀਟਰ […]

Continue Reading

ਮੁੱਖ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਮੁਲਾਜ਼ਮ ਆਗੂ ਘਰਾਂ ‘ਚ ਕੀਤੇ ਨਜ਼ਰਬੰਦ

ਕਪੂਰਥਲਾ, 2 ਮਈ, ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਭਗਵੰਤ ਮਾਨ ਦੇ ਫਗਵਾੜਾ ਦੌਰੇ ਦੇ ਮੱਦੇਨਜਰ ਪੁਲਿਸ ਨੇ ਮੁਲਾਜ਼ਮ ਆਗੂਆਂ ‘ਤੇ ਸਖ਼ਤਾਈ ਕੀਤੀ ਹੈ। ਅੱਜ ਪੁਲਿਸ ਨੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਗਤ ਰਾਮ ਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਸਰਤਾਜ ਸਿੰਘ ਚੀਮਾ ਨੂੰ ਘਰਾਂ ‘ਚ ਹੀ ਨਜ਼ਰਬੰਦ ਕਰ ਦਿੱਤਾ।ਇਸ ਬਾਰੇ ਗੁੱਸਾ […]

Continue Reading

ਐਲਜੀ ਵੱਲੋਂ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਤੁਰੰਤ ਪ੍ਰਭਾਵ ਨਾਲ ਬਰਖਾਸਤ

ਨਵੀਂ ਦਿੱਲੀ, 2 ਮਈ,ਬੋਲੇ ਪੰਜਾਬ ਬਿਓਰੋ:ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਮਹਿਲਾ ਕਮਿਸ਼ਨ ਦੇ ਕਰਮਚਾਰੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਉਪ ਰਾਜਪਾਲ ਵੀਕੇ ਸਕਸੈਨਾ ਦੇ ਹੁਕਮਾਂ ‘ਤੇ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ ਹੈ। ਇਲਜ਼ਾਮ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ […]

Continue Reading

ਲੁਧਿਆਣਾ ‘ਚ ਰਬੜ ਦੀ ਟਿਊਬ ਬਣਾਉਣ ਵਾਲੀ ਫੈਕਟਰੀ ‘ਚ ਧਮਾਕਾ,ਮਜ਼ਦੂਰ ਦੀ ਮੌਤ

ਲੁਧਿਆਣਾ, 2 ਮਈ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਦੇ ਪਿੰਡ ਜਸਪਾਲ ਬੰਗੜ ‘ਚ ਰਬੜ ਦੀ ਟਿਊਬ ਬਣਾਉਣ ਵਾਲੀ ਫੈਕਟਰੀ ਦੇ ਬੁਆਇਲਰ ‘ਚ ਅਚਾਨਕ ਧਮਾਕਾ ਹੋ ਗਿਆ। ਇਸ ਦੀ ਲਪੇਟ ਵਿੱਚ ਦੋ ਮਜ਼ਦੂਰ ਆ ਗਏ। ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗਦੀਸ਼ ਸ਼ਰਮਾ ਵਜੋਂ ਹੋਈ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਕੁੰਦਨ ਕੁਮਾਰ ਦਾ ਹਸਪਤਾਲ ਵਿੱਚ […]

Continue Reading

ਗੈਂਗਸਟਰ ਗੋਲਡੀ ਬਰਾੜ ਜ਼ਿੰਦਾ ਹੈ, ਫਰਿਜ਼ਨੋ ਪੁਲਿਸ ਨੇ ਕੀਤੀ ਪੁਸ਼ਟੀ

ਚੰਡੀਗੜ੍ਹ, 2 ਮਈ, ਬੋਲੇ ਪੰਜਾਬ ਬਿਓਰੋ:ਪੰਜਾਬ ਦਾ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਜ਼ਿੰਦਾ ਹੈ। ਉਨ੍ਹਾਂ ਦੀ ਮੌਤ ਦੀ ਖਬਰ ਬੁੱਧਵਾਰ ਨੂੰ ਮੀਡੀਆ ‘ਚ ਆਈ ਸੀ।ਇਸ ਤੋਂ ਬਾਅਦ, ਕੈਲੀਫੋਰਨੀਆ ਦੇ ਫਰਿਜ਼ਨੋ ਪੁਲਿਸ ਵਿਭਾਗ ਨੇ ਉਸ ਦੀ ਮੌਤ ਤੋਂ ਇਨਕਾਰ ਕੀਤਾ ਹੈ।ਮੀਡੀਆ ‘ਚ ਦਾਅਵਾ ਕੀਤਾ ਗਿਆ ਸੀ ਕਿ ਗੋਲੀਬਾਰੀ ਦੀ ਘਟਨਾ ਵਿੱਚ ਦੋ ਹਮਲਾਵਰਾਂ ਵਿੱਚੋਂ ਇੱਕ ਕੈਨੇਡਾ ਸਥਿਤ […]

Continue Reading

ਪੰਜਾਬ ‘ਚ ਜੀਐਸਟੀ ਕੁਲੈਕਸ਼ਨ ‘ਚ ਰਿਕਾਰਡ ਵਾਧਾ ਦਰਜ

ਚੰਡੀਗੜ੍ਹ, 2 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਨੇ ਅਪ੍ਰੈਲ ਮਹੀਨੇ ਵਿਚ 2796 ਕਰੋੜ ਰੁਪਏ ਜੀਐਸਟੀ ਵਸੂਲ ਕਰਕੇ ਨਵਾਂ ਰਿਕਾਰਡ ਬਣਾਇਆ ਹੈ। 2017 ਵਿੱਚ ਜੀਐਸਟੀ ਲਾਗੂ ਹੋਣ ਤੋਂ ਬਾਅਦ ਪੰਜਾਬ ਵਿਚ ਇਹ ਸਭ ਤੋਂ ਵੱਡਾ ਜੀਐਸਟੀ ਕੁਲੈਕਸ਼ਨ ਹੈ।ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵੱਲੋਂ ਅਪ੍ਰੈਲ 2023 ਦੇ ਮੁਕਾਬਲੇ ਜੀਐਸਟੀ ਕੁਲੈਕਸ਼ਨ ਵਿੱਚ 21 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ।ਕੇਂਦਰ ਸਰਕਾਰ ਨਾਲ […]

Continue Reading