ਅਦਾਕਾਰਾ ਰੂਪਾਲੀ ਗਾਂਗੁਲੀ BJP ਵਿੱਚ ਹੋਈ ਸ਼ਾਮਲ

ਨਵੀਂ ਦਿੱਲੀ 1 ਮਈ,ਬੋਲੇ ਪੰਜਾਬ ਬਿਓਰੋ: ਰੂਪਾਲੀ ਗਾਂਗੁਲੀ ਟੈਲੀਵਿਜ਼ਨ ਅਦਾਕਾਰਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਸੱਤ ਪੜਾਵਾਂ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪਾਰਟੀ ਹੈੱਡਕੁਆਰਟਰ ਵਿੱਚ ਅਭਿਨੇਤਰੀ ਦਾ ਰਸਮੀ ਤੌਰ ‘ਤੇ ਭਾਜਪਾ ਵਿੱਚ ਸਵਾਗਤ ਕੀਤਾ ਗਿਆ। ਰੂਪਾਲੀ ਵੱਲੋਂ ਭਗਵਾ ਧਾਰਨ ਕਰਨ ਮੌਕੇ ਭਾਜਪਾ ਦੇ ਕੌਮੀ […]

Continue Reading

ਲਿਬਰੇਸ਼ਨ ਵਲੋਂ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਤਾਨਾਸ਼ਾਹੀ ਵਿਰੋਧੀ ਮਜ਼ਦੂਰ ਕਿਸਾਨ ਕਨਵੈਨਸ਼ਨ

ਸੰਵਿਧਾਨ ਨੂੰ ਬਦਲਣ ਦੀਆਂ ਸਾਜ਼ਿਸ਼ਾਂ ਘੜ ਰਹੀ ਤਾਨਾਸ਼ਾਹ ਬੀਜੇਪੀ ਨੂੰ ਹਰਾਉਣਾ ਜ਼ਰੂਰੀ – ਏਕਟੂ ਮਜਦੂਰ ਆਗੂ ਨੂੰ ਜਾਤੀਵਾਦੀ ਗਾਲਾਂ ਦੇਣਾ ਵਾਲੇ ਆੜਤੀਏ ਦੀ ਗ੍ਰਿਫਤਾਰੀ ਮੰਗੀ ਮਾਨਸਾ, 1 ਮਈ 2024,ਬੋਲੇ ਪੰਜਾਬ ਬਿਓਰੋ:ਮਜਦੂਰ ਦਿਵਸ ਮੌਕੇ ਅੱਜ ਇਥੇ ਆਲ ਇੰਡੀਆ ਸੈਂਟਰਲ ਕੌਂਸਿਲ ਆਫ ਟਰੇਡ ਯੂਨੀਅਨਜ਼ (ਏਕਟੂ) ਅਤੇ ਸੀਪੀਆਈ (ਐਮ ਐਲ) ਲਿਬਰੇਸ਼ਨ ਵਲੋਂ ਇਕ ਭਰਵੀਂ ਤਾਨਾਸ਼ਾਹੀ ਵਿਰੋਧੀ ਮਜ਼ਦੂਰ ਕਿਸਾਨ […]

Continue Reading

ਮੂਸੇਵਾਲਾ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਦੀ ਅਮਰੀਕਾ ‘ਚ ਮੌਤ: ਗੈਂਗਸਟਰ ਨੂੰ ਮਾਰੀ ਗਈ ਗੋਲੀ; ਲਖਬੀਰ- ਡੱਲਾ ਨੇ ਲਈ ਜ਼ਿੰਮੇਵਾਰੀ

ਚੰਡੀਗੜਹ 1 ਮਈ,ਬੋਲੇ ਪੰਜਾਬ ਬਿਓਰੋ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਇੱਕ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਹੈ ਕਿ ਗੋਲਡੀ ਬਰਾੜ ਨੂੰ ਮੰਗਲਵਾਰ (30 ਅਪ੍ਰੈਲ) ਦੀ ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿੱਚ ਗੋਲੀ ਮਾਰ ਦਿੱਤੀ ਗਈ […]

Continue Reading

ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਜੋਤੀ ਹੰਸ ਨੇ ਦਿੱਤਾ ਅਸਤੀਫਾ: ਚਰਚਾ ਭਾਜਪਾ ‘ਚ ਜਾਣ ਦੀ

ਚੰਡੀਗੜ੍ਹ 1 ਮਈ,ਬੋੇਲੇ ਪੰਜਾਬ ਬਿਓਰੋ: ਚੰਡੀਗੜ੍ਹ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਜੋਤੀ ਹੰਸ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਸਨੇ 11 ਸਾਲ ਕਾਂਗਰਸ ਪਾਰਟੀ ਵਿੱਚ ਸਰਗਰਮ ਵਰਕਰ ਵਜੋਂ ਵੱਖ-ਵੱਖ ਅਹੁਦਿਆਂ ‘ਤੇ ਕੰਮ ਕੀਤਾ ਹੈ। ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਵੀ ਚਰਚਾਵਾਂ ਚੱਲ ਰਹੀਆਂ ਹਨ। ਅਟਕਲਾਂ ਹਨ ਕਿ […]

Continue Reading

ਕਿਸਾਨਾਂ ਨੇ ਘੇਰੀ ਭਾਜਪਾ ਉਮੀਦਵਾਰ ਦੀ ਕਾਰ,ਕੀਤੀ ਨਾਹਰੇਬਾਜ਼ੀ

ਅੰਮ੍ਰਿਤਸਰ, 1 ਮਈ, ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਕਿਸਾਨ ਭਾਜਪਾ ਉਮੀਦਵਾਰ ਤਰਨਜੀਤ ਸੰਧੂ ਦੀ ਕਾਰ ਨੂੰ ਘੇਰਦੇ ਨਜ਼ਰ ਆ ਰਹੇ ਹਨ ਅਤੇ ਤਰਨਜੀਤ ਸੰਧੂ ਦਾ ਵਿਰੋਧ ਵੀ ਕਰ ਰਹੇ ਹਨ। ਵੀਡੀਓ ਵਿੱਚ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਭਾਜਪਾ ਦੇ ਸਥਾਨਕ ਆਗੂ ਕਿਸਾਨਾਂ ਨੂੰ […]

Continue Reading

ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਵਿਧਾਇਕ ਦਾ ਬੇਟਾ ਗ੍ਰਿਫਤਾਰ

ਚੰਡੀਗੜ੍ਹ, 1 ਮਈ, ਬੋਲੇ ਪੰਜਾਬ ਬਿਓਰੋ:ਮਨੀ ਲਾਂਡਰਿੰਗ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੀਅਲ ਅਸਟੇਟ ਸੈਕਟਰ ਦੀ ਕੰਪਨੀ ਮਾਹਿਰਾ ਹੋਮਜ਼ ਦੇ ਡਾਇਰੈਕਟਰ ਸਿਕੰਦਰ ਸਿੰਘ ਛੋਕਰ ਨੂੰ ਗ੍ਰਿਫਤਾਰ ਕੀਤਾ ਹੈ। ਸਿਕੰਦਰ ਸਿੰਘ ਛੋਕਰ ਸਮਾਲਖਾ, ਪਾਣੀਪਤ ਤੋਂ ਕਾਂਗਰਸੀ ਵਿਧਾਇਕ ਅਤੇ ਕੰਪਨੀ ਦੇ ਮਾਲਕ ਧਰਮ ਸਿੰਘ ਛੋਕਰ ਦੇ ਪੁੱਤਰ ਹਨ। ਮਾਹਿਰਾ ਹੋਮਜ਼ ਵੱਲੋਂ ਸੈਕਟਰ-68 ਸਥਿਤ […]

Continue Reading

ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਮੁੱਖ ਮੰਤਰੀ ਦੀ ਮੌਜੂਦਗੀ ‘ਚ ਫੜਿਆ ਝਾੜੂ

ਚੰਡੀਗੜ੍ਹ, 1 ਮਈ,ਬੋਲੇ ਪੰਜਾਬ ਬਿਓਰੋ:ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਅੱਜ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਬੀਤੇ ਕੱਲ੍ਹ ਮੰਗਲਵਾਰ ਨੂੰ ਹੀ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ।ਮੰਗਲਵਾਰ ਨੂੰ ਗੋਲਡੀ ਨੇ ਆਪਣਾ ਅਸਤੀਫਾ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜ ਕੇ ਕਿਹਾ ਸੀ […]

Continue Reading

ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆ ਨਾਲ ਦੁੱਖ ਸਾਂਝਾ ਕੀਤਾ

ਚੰਡੀਗੜ੍ਹ 1 ਮਈ,ਬੋਲੇ ਪੰਜਾਬ ਬਿਓਰੋ: ਭਾਜਪਾ ਦੀ ਰਾਸ਼ਟਰੀ ਕਾਰਜਕਰਨੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨਾਲ ਉਹਨਾ ਦੀ ਚੰਡੀਗੜ ਰਿਹਾਇਸ਼ ਤੇ ਉਹਨਾਂ ਦੇ ਪਤੀ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕੋਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਸਾਨੂੰ ਅਰਵਿੰਦਰ ਸਿੰਘ ਭੁੱਲਰ ਦੀ ਮੌਤ ਨੇ ਝੰਜੋੜ ਕੇ ਰੱਖ ਦਿੱਤਾ ਹੈ ਦੁੱਖ […]

Continue Reading

ਦੇਸ਼ ਵਿੱਚ ਅੱਜ ਤੋਂ ਲਾਗੂ ਹੋਏ ਕਈ ਵੱਡੇ ਬਦਲਾਅ

ਚੰਡੀਗੜ੍ਹ, 1 ਮਈ, ਬੋਲੇ ਪੰਜਾਬ ਬਿਉਰੋ:LPG ਸਿਲੰਡਰ ਦੀ ਕੀਮਤ ਤੋਂ ਲੈ ਕੇ ਕ੍ਰੈਡਿਟ ਕਾਰਡ ਦੇ ਬਿੱਲ ਦੇ ਭੁਗਤਾਨ ਤੱਕ… ਦੇਸ਼ ਵਿੱਚ ਅੱਜ ਤੋਂ ਲਾਗੂ ਹੋਏ ਕਈ ਵੱਡੇ ਬਦਲਾਅ

Continue Reading

ਦਿੱਲੀ ਦੇ ਸਕੂਲਾਂ ‘ਚ ਬੰਬ ਹੋਣ ਦੀ ਧਮਕੀ,ਪੁਲਿਸ-ਪ੍ਰਸ਼ਾਸਨ ਅਲਰਟ

ਨਵੀਂ ਦਿੱਲੀ, 1 ਮਈ, ਬੋਲੇ ਪੰਜਾਬ ਬਿਓਰੋ:ਦਿੱਲੀ-ਐਨਸੀਆਰ ਦੇ ਕਈ ਸਕੂਲਾਂ ਨੂੰ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਵਿੱਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਕਰੀਬ 11 ਸਕੂਲਾਂ ‘ਚ ਬੰਬ ਦੀ ਧਮਕੀ ਮਿਲੀ ਹੈ। ਜਿਸ ਵਿੱਚ ਡੀ.ਪੀ.ਐਸ., ਐਮੀਟੀ, ਮਦਰ ਮੈਰੀ ਸਕੂਲ ਸਮੇਤ ਕਈ ਵੱਡੇ ਸਕੂਲ […]

Continue Reading