ਹਾਈਕੋਰਟ ਦੇ ਹੁਕਮ ਨਾਲ ਅੱਜ ਖੁੱਲ੍ਹ ਜਾਵੇਗੀ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਵਾਲੀ ਸਾਲਾਂ ਤੋਂ ਬੰਦ ਪਈ ਸੜਕ
ਚੰਡੀਗੜ੍ਹ, 1 ਮਈ,ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਦੇ ਸੈਕਟਰ-2 ਸਥਿਤ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਵਾਲੀ ਸਾਲਾਂ ਤੋਂ ਬੰਦ ਪਈ ਸੜਕ ਅੱਜ ਤੋਂ ਖੁੱਲ੍ਹ ਜਾਵੇਗੀ। ਇਹ ਸੜਕ ਪੰਜਾਬ ਇੰਜਨੀਅਰਿੰਗ ਕਾਲਜ ਦੇ ਸਾਹਮਣੇ ਤੋਂ ਸ਼ੁਰੂ ਹੋ ਕੇ ਰਾਕ ਗਾਰਡਨ, ਹਾਈ ਕੋਰਟ, ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ, ਬਰਡ ਪਾਰਕ, ਚੰਡੀਗੜ੍ਹ ਸੁਖਨਾ ਝੀਲ ਨੂੰ ਸਿੱਧੀ ਜੋੜਦੀ […]
Continue Reading