ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਇਕਜੁੱਟ ਹੋ ਕੇ 16ਵੇਂ ਵਿੱਤ ਕਮਿਸ਼ਨ ਅੱਗੇ ਸੂਬੇ ਦੇ ਪ੍ਰਮੁੱਖ ਮਸਲੇ ਚੁੱਕੇ
ਚੰਡੀਗੜ੍ਹ, 22 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਅੱਜ ਇਕਜੁੱਟ ਹੋ ਕੇ 16ਵੇਂ ਵਿੱਤ ਕਮਿਸ਼ਨ ਦੇ ਸਾਹਮਣੇ ਆਪਣਾ ਸਾਂਝਾ ਪੱਖ ਰੱਖਦਿਆਂ ਸੂਬੇ ਦੇ ਪ੍ਰਮੁੱਖ ਮੁੱਦਿਆਂ ਨੂੰ ਉਠਾਉਣ ਦੇ ਨਾਲ-ਨਾਲ ਕਮਿਸ਼ਨ ਤੋਂ ਵਿਸ਼ੇਸ਼ ਗ੍ਰਾਂਟਾਂ ਅਤੇ ਸਕੀਮਾਂ ਦੀ ਮੰਗ ਕੀਤੀ। ਸਿਆਸੀ ਪਾਰਟੀਆਂ ਨੇ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਨੂੰ ਆਪਣੀ ਰਿਪੋਰਟ […]
Continue Reading