ਮਾਸਿਕ ਇਕੱਤਰਤਾ ਵਿਚ ਕਵੀਅਆਂ ਨੇ ਰੰਗ ਬੰਨ੍ਹਿਆ

ਚੰਡੀਗੜ੍ਹ 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਦੀ ਪ੍ਰਧਾਨਗੀ ਹੇਠ ਹੋਈ। ਰਾਜਵਿੰਦਰ ਸਿੰਘ ਗੱਡੂ  ਵਲੋਂ ਕਵਿਤਾ ਸੁਣਾਉਣ ਨਾਲ ਕਵੀ-ਦਰਬਾਰ ਦੀ ਸ਼ੁਰੂਆਤ ਹੋਈ। ਬਲਵਿੰਦਰ ਸਿੰਘ ਢਿਲੋਂ,ਲਾਭ ਸਿੰਘ ਲਹਿਲੀ,ਭਰਪੂਰ ਸਿੰਘ ਅਤੇ ਰੁਪਿੰਦਰ ਕੌਰ ਮਾਨ ਨੇ ਗੀਤ ਸੁਣਾ ਕੇ ਚੰਗੀ ਵਾਹ-ਵਾਹ ਖੱਟੀ। ਗੁਰਦਾਸ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਅਪਰੈਲ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸ੍ਰੀ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਰਬਜੀਤ ਸਿੰਘ ਪੰਧੇਰ ਨਾ ਸਿਰਫ ਨਾਮਵਰ ਪੱਤਰਕਾਰ ਸਨ, ਸਗੋਂ ਇੱਕ ਸੁਲਝੇ ਹੋਏ, ਸਿਆਣੇ ਅਤੇ […]

Continue Reading

ਮਸ਼ਹੂਰ ਜੇਕੇ ਪੈਰਾ ਕ੍ਰਿਕੇਟਰ ਆਮਿਰ ਚੰਡੀਗੜ੍ਹ ਸਥਿਤ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦਾ ਬ੍ਰਾਂਡ ਅੰਬੈਸਡਰ ਬਣਿਆ

ਮੋਹਾਲੀ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਮਸ਼ਹੂਰ ਜੇਕੇ ਪੈਰਾ ਕ੍ਰਿਕਟਰ ਅਮੀਰ ਹੁਸੈਨ ਲੋਨ, ਕਪਤਾਨ, ਜੇਕੇ ਪੈਰਾ ਕ੍ਰਿਕਟ ਟੀਮ, ਚੰਡੀਗੜ੍ਹ ਵਿੱਚ ਸਥਿਤ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦਾ ਬ੍ਰਾਂਡ ਅੰਬੈਸਡਰ ਬਣਿਆ। ਆਮਿਰ ਕ੍ਰਿਕਟ ਦੇ ਭਗਵਾਨ ਸਚਿਨ ਤੇਂਦੁਲਕਰ ਨਾਲ ਆਪਣੀ ਦੋਸਤੀ ਕਾਰਨ ਮਸ਼ਹੂਰ ਹਨ। ਇੰਨਾ ਹੀ ਨਹੀਂ, ਸਭ ਤੋਂ ਅਮੀਰ ਭਾਰਤੀ ਕਾਰੋਬਾਰੀ ਅਡਾਨੀ ਸਮੂਹ ਨੇ ਵੀ ਟਵੀਟ ਕਰਕੇ ਕ੍ਰਿਕਟ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ ਚੰਡੀਗੜ੍ਹ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, ‘ਮੁੱਖ ਚੋਣ ਅਧਿਕਾਰੀ, ਪੰਜਾਬ’ ਦੀ ਸ਼ੁਰੂਆਤ ਕੀਤੀ ਹੈ।     ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ […]

Continue Reading

ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ

ਸੀਜਨ ਵਿੱਚੋਂ ਇਕੋ ਸਮੇਂ ਤੇਜ਼ੀ ਆਉਣ ਕਾਰਨ ਮੰਡੀਆਂ ਵਿਚ ਬਣੀ ਸੀ ਲਿਫਟਿੰਗ ਦੀ ਸਮੱਸਿਆ, ਹੁਣ ਸਥਿਤੀ ਕਾਬੂ ਹੇਠ – ਡਿਪਟੀ ਕਮਿਸ਼ਨਰ ਨਿਰਧਾਰਤ ਟੀਚੇ ਦੇ ਮੁਕਾਬਲੇ, 132 ਫ਼ੀਸਦੀ ਹੋ ਰਹੀਆਂ ਕਿਸਾਨਾਂ ਨੂੰ ਅਦਾਇਗੀਆਂ ਇਕ ਦਿਨ ਵਿਚ ਰਿਕਾਰਡ 30 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋ ਰਹੀ ਲਿਫਟਿੰਗਮੋਗਾ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਕਣਕ ਦੀ ਖਰੀਦ ਦਾ ਸੀਜਨ ਪੂਰੇ […]

Continue Reading

ਲੁਧਿਆਣਾ ਲੋਕ ਸਭਾ ਤੋਂ ਦਵਿੰਦਰ ਸਿੰਘ ਰਾਮਗੜੀਆ ਹੋਣਗੇ ਬਸਪਾ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ

ਚੰਡੀਗੜ੍ਹ/ਲੁਧਿਆਣਾ 28ਅਪ੍ਰੈਲ,ਬੋਲੇ ਪੰਜਾਬ ਬਿਓਰੋ: ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਲੁਧਿਆਣਾ ਤੋਂ ਸਰਦਾਰ ਦਵਿੰਦਰ ਸਿੰਘ ਰਾਮਗੜੀਆ ਜੀ ਉਮੀਦਵਾਰ ਹੋਣਗੇ। […]

Continue Reading

ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਮਹਿਲਾ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਮਹਿਲਾ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਲੋਕ ਸਭਾ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਮਹਿਲਾ ਵਿੰਗ ਦੇ 20 ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਹੈ।

Continue Reading

ਪੰਜਾਬ ‘ਚ ਕਾਂਗਰਸੀ ਆਗੂ ਗ੍ਰਿਫਤਾਰ

ਲੁਧਿਆਣਾ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਥਾਣਾ ਸਾਹਨੇਵਾਲ ਦੀ ਪੁਲਸ ਨੇ ਇਕ ਕਾਂਗਰਸੀ ਆਗੂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਗਿਆ ਹੈ ਕਿ ਗਿਆਸਪੁਰਾ ਵਿੱਚ ਲੋਹ ਲੰਗਰ ਦੀ ਜ਼ਮੀਨ ਦੇ ਘੁਟਾਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਵਿਅਕਤੀ ਦਲਜੀਤ ਸਿੰਘ ਸਾਬਕਾ ਸੀ.ਐੱਮ. ਬੇਅੰਤ […]

Continue Reading

ਲਿਬਰੇਸ਼ਨ ਵਲੋਂ ਮਜਦੂਰ ਆਗੂ ਨੂੰ ਧਾਰਮਿਕ ਤੇ ਜਾਤੀ ਤੌਰ ‘ਤੇ ਅਪਮਾਨਤ ਕਰਨ ਵਾਲੇ ਆੜਤੀਏ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ

ਮਾਨਸਾ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਐਸਐਸਪੀ ਮਾਨਸਾ ਤੋਂ ਮੰਗ ਕੀਤੀ ਹੈ ਕਿ ਗੱਲਾ ਮਜ਼ਦੂਰਾਂ ਦੇ ਸੀਜ਼ਨ ਦੇ ਪੈਸਾ ਮਾਰਨ ਵਾਲੇ ਅਤੇ ਮਜ਼ਦੂਰ ਆਗੂ ਤਰਸੇਮ ਸਿੰਘ ਖਾਲਸਾ ਖਿਲਾਫ ਉਸ ਦੀ ਜਾਤੀ ਅਤੇ ਧਾਰਮਿਕ ਅਕੀਦੇ ਬਾਰੇ ਅਪਸ਼ਬਦ ਬੋਲ ਕੇ ਅਪਮਾਨਤ ਕਰਨ ਵਾਲੇ ਬਰੇਟਾ ਮੰਡੀ ਦੇ ਆੜਤੀਏ ਜਤਿੰਦਰ ਗਰਗ ਖਿਲਾਫ਼ ਐਸਸੀ- ਐਸਟੀ ਵਧੀਕੀਆਂ ਰੋਕੂ […]

Continue Reading

ਅਕਾਲੀ ਦਲ ਅੰਮ੍ਰਿਤਸਰ ਨੇ ਅੰਮ੍ਰਿਤਪਾਲ ਸਿੰਘ ਲਈ ਛੱਡੀ ਖਡੂਰ ਸਾਹਿਬ ਸੀਟ, ਉਮੀਦਵਾਰ ਵਾਪਸ

ਚੰਡੀਗੜ੍ਹ, 28 ਅਪ੍ਰੈਲ, ਬੋਲੇ ਪੰਜਾਬ ਬਿਉਰੋ:ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਵਾਪਸ ਲੈਣ ਦਾ ਐਲਾਨ ਕੀਤਾ ਹੈ।ਇਹ ਐਲਾਨ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਹੈ।ਇਸ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਅਕਾਲੀ ਦਲ ਅੰਮ੍ਰਿਤਸਰ ਨੇ ਇਹ ਸੀਟ ਅੰਮ੍ਰਿਤਪਾਲ ਲਈ ਛੱਡਣ […]

Continue Reading