20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮੁਲਜ਼ਮ ਨੇ ਬੈਂਕ ਖਾਤੇ ਵਿੱਚ ਪਹਿਲਾਂ ਪਵਾਏ ਸੀ 20,000 ਰੁਪਏ ਚੰਡੀਗੜ੍ਹ, 25 ਅਪ੍ਰੈਲ, ਬੋਲੇ ਪੰਜਾਬ ਬਿਓਰੋ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ […]
Continue Reading