ਚੋਣ ਡਿਊਟੀ ਲਈ ਆਇਆ ਸੀ ਮਾਸਟਰ, ਪਾਰਕ ‘ਚੋਂ ਮਿਲੀ ਟੀਚਰ ਦੀ ਲਾਸ਼

ਕਰਨਾਲ 24 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਹਰਿਆਣਾ ਦੇ ਕਰਨਾਲ ਜ਼ਿਲ੍ਹੇ ‘ਚ ਚੋਣ ਡਿਊਟੀ ‘ਤੇ ਗਏ ਅਧਿਆਪਕ ਦੀ ਲਾਸ਼ ਮਿਲੀ ਹੈ। ਤੜਕੇ ਪਾਰਕ ‘ਚ ਇਕ ਲਾਸ਼ ਮਿਲਣ ‘ਤੇ ਹੜਕੰਪ ਮਚ ਗਿਆ। ਫਿਲਹਾਲ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਦੀ ਪਛਾਣ ਕਰ ਲਈ ਗਈ ਹੈ। ਪਰ ਮੌਤ ਦੇ ਕਾਰਨਾਂ […]

Continue Reading

ਪਠਾਨਕੋਟ ਆਰਮੀ ਸਟੇਸ਼ਨ ਨਜ਼ਦੀਕ ਧਮਾਕਾ,ਪੁਲਿਸ ਤੇ ਫੌਜ ਵੱਲੋਂ ਜਾਂਚ ਸ਼ੁਰੂ

ਪਠਾਨਕੋਟ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅੱਜ ਵੀਰਵਾਰ ਸਵੇਰੇ ਪਠਾਨਕੋਟ ਦੇ ਆਰਮੀ ਸਟੇਸ਼ਨ ਤੋਂ ਮਹਿਜ਼ 30 ਮੀਟਰ ਦੂਰ ਨਹਿਰ ਦੇ ਕੰਢੇ ਹੋਏ ਧਮਾਕੇ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਇਹ ਘਟਨਾ ਸਵੇਰੇ ਕਰੀਬ 11:35 ਵਜੇ ਪਠਾਨਕੋਟ-ਸੁਜਾਨਪੁਰ ਰੋਡ ‘ਤੇ ਸਥਿਤ ਨਵਾਂ ਪੁਲ ਅਬਰੋਲ ਨਗਰ ‘ਤੇ ਵਾਪਰੀ।ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਕਰੀਬ ਦੋ […]

Continue Reading

ਪਟਨਾ : ਹੋਟਲਾਂ ‘ਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, 20 ਜ਼ਖਮੀ

ਪਟਨਾ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਟਨਾ ਜੰਕਸ਼ਨ ਤੋਂ 50 ਮੀਟਰ ਦੂਰ ਪਾਲ ਹੋਟਲ ‘ਚ ਅੱਜ ਵੀਰਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਨੇ ਨੇੜਲੇ ਤਿੰਨ ਹੋਟਲਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚ 3 ਔਰਤਾਂ ਅਤੇ 3 ਪੁਰਸ਼ ਸ਼ਾਮਲ ਹਨ। ਸਿਟੀ ਐਸਪੀ ਸੈਂਟਰਲ ਸਤਿਆਪ੍ਰਕਾਸ਼ […]

Continue Reading

ਚੋਣ ਕਮਿਸ਼ਨ ਨੇ ਪੰਜਾਬ ‘ਚ ਪੰਚਾਇਤੀ ਜ਼ਮੀਨਾਂ ਦੀ ਬੋਲੀ ‘ਤੇ ਲਾਈ ਰੋਕ

ਚੰਡੀਗੜ੍ਹ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਵਿਭਾਗ ਵੱਲੋਂ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਪਿੰਡਾਂ ਚ ਹਜ਼ਾਰਾਂ ਏਕੜ ਜਮੀਨ ਦੀ ਕੀਤੀ ਜਾਣ ਵਾਲੀ ਠੇਕਾ/ਲੀਜ ਤੇ ਬੋਲੀ ਤੇ ਰੋਕ ਲਗਾ ਦਿੱਤੀ। ਇਸ ਨਾਲ ਪੰਜਾਬ ਦੇ ਖਜ਼ਾਨੇ ਵਿੱਚ ਪੰਚਾਇਤੀ ਜਮੀਨਾਂ ਦੀ ਬੋਲੀ ਤੋਂ ਹੋਣ […]

Continue Reading

ਅਧਿਆਪਕਾਂ ਦੀਆਂ ਤਨਖਾਹਾਂ ਕੱਟਣ ਦੇ ਰੋਸ ਵਜੋਂ ਜਥੇਬੰਦੀਆਂ ਵਲੋਂ ਅਰਥੀ ਫੂਕ ਪ੍ਰਦਰਸ਼ਨ

ਸੰਗਰੂਰ ਬਲਾਕ -1 ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ ਗਈ ਚੰਡੀਗੜ੍ਹ 25 ਅਪ੍ਰੈਲ,ਬੋਲੇ ਪੰਜਾਬ ਬਿਓਰੋ: 16 ਫਰਵਰੀ ਦੀ ਹੜਤਾਲ ਸਬੰਧੀ ਅਧਿਆਪਕਾਂ ਦੇ ਸਾਂਝੇ ਮੋਰਚੇ, ਸੰਯੁਕਤ ਕਿਸਾਨ ਮੋਰਚੇ, ਭਰਾਤਰੀ ਮਜ਼ਦੂਰ ਅਤੇ ਜਨਤਕ ਜ਼ਮਹੂਰੀ ਜਥੇਬੰਦੀਆਂ ਦੀਆਂ ਸੰਗਰੂਰ ਇਕਾਈਆਂ ਵੱਲੋਂ ਅੱਜ ਬੀਤੀ 16 ਫਰਵਰੀ ਦੇ ਭਾਰਤ ਬੰਦ ਮੌਕੇ ਟਰੇਡ ਜਥੇਬੰਦੀਆਂ ਦੇ ਸੱਦੇ ‘ਤੇ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਲ ਹੋਏ […]

Continue Reading

ਭਾਰਤੀ ਹਵਾਈ ਸੈਨਾ ਦਾ ਟੋਹੀ ਜਹਾਜ਼ ਜੈਸਲਮੇਰ ‘ਚ ਹਾਦਸਾਗ੍ਰਸਤ

ਜੈਸਲਮੇਰ, 25 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਜੈਸਲਮੇਰ ਜ਼ਿਲ੍ਹਾ ਹੈੱਡਕੁਆਰਟਰ ਤੋਂ 30 ਕਿਲੋਮੀਟਰ ਦੂਰ ਵੀਰਵਾਰ ਸਵੇਰੇ ਕਰੀਬ 10 ਵਜੇ ਭਾਰਤੀ ਹਵਾਈ ਸੈਨਾ ਦਾ ਇੱਕ ਜਾਸੂਸੀ ਜਹਾਜ਼ ਕਰੈਸ਼ ਹੋ ਗਿਆ। ਇਹ ਹਾਦਸਾ ਪਿੰਡ ਪਠਲਾ-ਜਜ਼ੀਆ ਨੇੜੇ ਰੋਜ਼ਾਣੀ ਕੀ ਢਾਣੀ ਵਿੱਚ ਵਾਪਰਿਆ। ਹਾਦਸੇ ’ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਹਵਾਈ ਸੈਨਾ ਨੇ ਆਪਣੇ ਅਧਿਕਾਰਤ ਹੈਂਡਲ ‘ਐਕਸ’ […]

Continue Reading

ਅਬੋਹਰ ਵਿੱਚ PRTC ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਭਿਆਨਕ ਟੱਕਰ, ਡਰਾਈਵਰਾਂ ਦੀ ਹਾਲਤ ਗੰਭੀਰ

ਅਬੋਹਰ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅਬੋਹਰ ਵਿੱਚ PRTC ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਬੱਸ ਓਵਰਬ੍ਰਿਜ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਗਈ, ਜਦਕਿ ਟਰੈਕਟਰ ਟਰਾਲੀ ਦੇ 3 ਟੁਕੜੇ ਹੋ ਗਏ। ਇਸ ਘਟਨਾ ਵਿੱਚ ਬੱਸ ਅਤੇ ਟਰੈਕਟਰ ਟਰਾਲੀ ਦੇ ਡਰਾਈਵਰ ਜ਼ਖ਼ਮੀ ਹੋ ਗਏ।ਜਿਨ੍ਹਾਂ ਵਿਚੋਂ 2 ਦੀ ਹਾਲਤ ਨਾਜ਼ੁਕ ਹੋਣ ਕਾਰਨ […]

Continue Reading

ਪੰਜਾਬ ‘ਚ ਕਾਂਗਰਸੀ ਆਗੂ ਦੇ ਘਰ ‘ਤੇ ਚਲਾਈਆਂ ਗੋਲੀਆਂ

ਫਿਰੋਜ਼ਪੁਰ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਬੀਤੀ ਰਾਤ ਕਰੀਬ 12:40 ਵਜੇ ਕੁਝ ਅਣਪਛਾਤੇ ਵਿਅਕਤੀਆਂ ਨੇ ਫ਼ਿਰੋਜ਼ਪੁਰ ਸ਼ਹਿਰ ਦੇ ਜੋਸ਼ੀ ਪੈਲੇਸ ਦੇ ਬਿਲਕੁਲ ਸਾਹਮਣੇ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਅਤੇ ਮੁਲਜ਼ਮ ਫ਼ਰਾਰ ਹੋ ਗਏ। ਇਸ ਘਟਨਾ ਦੀ ਸੂਚਨਾ ਤੁਰੰਤ ਫ਼ਿਰੋਜ਼ਪੁਰ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ ਅਤੇ ਥੋੜ੍ਹੇ ਸਮੇਂ ਬਾਅਦ ਪੁਲਿਸ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਫੇਰੀ ਦੇ ਮੱਦੇਨਜਰ ਪੁਲਿਸ ਨੇ ਮੁਲਾਜ਼ਮ ਆਗੂ ਕੀਤੇ ਘਰਾਂ ‘ਚ ਨਜ਼ਰਬੰਦ

ਅੰਮ੍ਰਿਤਸਰ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਅੰਮ੍ਰਿਤਸਰ ਫੇਰੀ ਤੋਂ ਪਹਿਲਾ ਪੁਲਿਸ ਨੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੂੰ ਘਰਾਂ ‘ਚ ਹੀ ਨਜ਼ਰਬੰਦ ਕਰ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਵਿਕਾਸ ਕੁਮਾਰ ਨੇ ਦੱਸਿਆ ਕਿ ਆਮ ਆਦਮੀ ਦੀ ਸਰਕਾਰ ਦੇ ਹੁਕਮਾਂ […]

Continue Reading

ਬੀਬੀ ਜਗੀਰ ਕੌਰ ਜਲੰਧਰ ਲੋਕ ਸਭਾ ਹਲਕੇ ਲਈ ਪ੍ਰਚਾਰ ਇੰਚਾਰਜ ਨਿਯੁਕਤ

ਜਲੰਧਰ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਜਲੰਧਰ ਲੋਕ ਸਭਾ ਸੀਟ ਲਈ ਪਾਰਟੀ ਦਾ ਪ੍ਰਚਾਰ ਇੰਚਾਰਜ ਨਿਯੁਕਤ ਕੀਤਾ ਹੈ।ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਨਿਯੁਕਤੀ ਕੀਤੀ ਹੈ।ਸ਼੍ਰੋਮਣੀ ਅਕਾਲੀ ਦਲ ਨੇ ਇਸ ਸੀਟ ਤੋਂ ਮਹਿੰਦਰ ਸਿੰਘ ਕੇ.ਪੀ. ਨੂੰ ਪਾਰਟੀ […]

Continue Reading