ਸਿਹਤ ਮੰਤਰੀ ਪੰਜਾਬ ਨੇ ਆਰੀਅਨਜ਼ ਫਾਰਮੇਸੀ ਕਾਨਫਰੰਸ ਦਾ ਉਦਘਾਟਨ ਕੀਤਾ
ਮੋਹਾਲੀ, 20 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਇਸ ਅੰਤਰਰਾਸ਼ਟਰੀ ਫਾਰਮੇਸੀ ਕਾਨਫਰੰਸ ਵਿੱਚ ਦੁਨੀਆ ਭਰ ਵਿੱਚ ਲਗਭਗ 150 ਡੈਲੀਗੇਟਾਂ ਨੇ ਭਾਗ ਲਿਆ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ ਨੇੜੇ ਚੰਡੀਗੜ ਵਿਖੇ “ਫਾਰਮਾਸਿਊਟੀਕਲ ਸੈਕਟਰਾਂ ਵਿੱਚ ਹਾਲੀਆ ਤਰੱਕੀ, ਮੌਕੇ ਅਤੇ ਚੁਣੌਤੀਆਂ” ਵਿਸ਼ੇ ‘ਤੇ ਇੱਕ ਅੰਤਰਰਾਸ਼ਟਰੀ ਫਾਰਮੇਸੀ ਕਾਨਫਰੰਸ ਆਯੋਜਿਤ ਕੀਤੀ ਗਈ। ਡਾ: ਬਲਬੀਰ ਸਿੰਘ ਸਿਹਤ ਮੰਤਰੀ, ਪੰਜਾਬ, ਨੇ ਇਸ ਕਾਨਫਰੰਸ ਦਾ […]
Continue Reading