ਪੰਜਾਬ ‘ਚ ਪਤੀ ਨੇ ਗਰਭਵਤੀ ਪਤਨੀ ਨੂੰ ਅੱਗ ਲਾ ਕੇ ਜਿੰਦਾ ਸਾੜਿਆ

ਰਈਆ/ਬਾਬਾ ਬਕਾਲਾ ਸਾਹਿਬ, 20 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਿੰਡ ਬੂਲੇਨੰਗਲ ਵਿਖੇ ਕਲਯੁਗੀ ਪਤੀ ਨੇ ਕਥਿਤ ਤੌਰ ’ਤੇ ਆਪਣੀ ਗਰਭਵਤੀ ਪਤਨੀ ਨੂੰ ਅੱਗ ਲਾ ਕੇ ਜਿੰਦਾ ਸਾੜ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਮਾਪਿਆਂ ਨੇ ਪੁਲੀਸ ਨੂੰ ਦੱਸਿਆ ਕਿ ਉਨ੍ਹਾਂ ਦੀ ਲੜਕੀ ਪਿੰਕੀ ਦਾ ਵਿਆਹ ਢਾਈ ਸਾਲ ਪਹਿਲਾਂ ਪਿੰਡ ਬੂਲੇਨੰਗਲ ਦੇ ਸੁਖਦੇਵ ਸਿੰਘ ਨਾਲ […]

Continue Reading

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਲੋਕ ਸਭਾ ਚੋਣਾਂ ਦੇ ਸਨਮੁਖ 05 ਮਈ ਨੂੰ ਜਲੰਧਰ ਕਨਵੈਨਸ਼ਨ ਕਰਕੇ ਕੀਤਾ ਜਾਵੇਗਾ ਅਗਲੀ ਰਣਨੀਤੀ ਦਾ ਐਲਾਨ

ਚੰਡੀਗੜ੍ਹ,ਬੋਲੇ ਪੰਜਾਬ ਬਿਓਰੋ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਆਨਲਾਈਨ ਮੀਟਿੰਗ ਫਰੰਟ ਦੇ ਕਨਵੀਨਰ ਰਤਨ ਸਿੰਘ ਮਜਾਰੀ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ , ਜਰਮਨਜੀਤ ਸਿੰਘ , ਸਵਿਦੰਰਪਾਲ ਸਿੰਘ ਮੋਲੋਵਾਲੀ , ਕਰਮ ਸਿੰਘ ਧਨੋਆ , ਗਗਨਦੀਪ ਸਿੰਘ , ਸੁਖਦੇਵ ਸਿੰਘ ਸੈਣੀ ਤੋਂ […]

Continue Reading

ਕਿਸਾਨ 22 ਅਪ੍ਰੈਲ ਨੂੰ ਮਹਾਂਪੰਚਾਇਤ ਕਰਨਗੇ

ਚੰਡੀਗੜ੍ਹ, 20 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸ਼ੰਭੂ ‘ਚ ਰੇਲਵੇ ਟਰੈਕ ‘ਤੇ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਸ਼ੁੱਕਰਵਾਰ ਨੂੰ ਤੀਜੇ ਦਿਨ ਵੀ ਜਾਰੀ ਰਿਹਾ। ਇਸ ਕਾਰਨ ਫ਼ਿਰੋਜ਼ਪੁਰ ਡਵੀਜ਼ਨ ਦੀਆਂ 21 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ, ਜਦਕਿ 83 ਪ੍ਰਭਾਵਿਤ ਹੋਈਆਂ। ਇਸ ਦੇ ਨਾਲ ਹੀ ਚਾਰ ਟਰੇਨਾਂ ਥੋੜ੍ਹੇ ਸਮੇਂ ਵਿੱਚ ਚੱਲੀਆਂ ਹਨ।ਦੂਜੇ ਪਾਸੇ ਕਿਸਾਨ ਆਗੂਆਂ ਨੇ ਦੋ ਦਿਨਾਂ ਦਾ ਅਲਟੀਮੇਟਮ ਦਿੰਦਿਆਂ […]

Continue Reading

ਪਤੰਜਲੀ ਟਰੱਸਟ ਨੂੰ ਦੇਣਾ ਪਵੇਗਾ 4.5 ਕਰੋੜ ਦਾ ਟੈਕਸ, ਸੁਪਰੀਮ ਕੋਰਟ ਦਾ ਹੁਕਮ

ਦਿੱਲੀ 20 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਬਾਬਾ ਰਾਮਦੇਵ ਦੇ ਪਤੰਜਲੀ ਯੋਗਪੀਠ ਟਰੱਸਟ ਲਈ ਅਦਾਲਤ ਨੇ ਅਪੀਲੀ ਟ੍ਰਿਬਿਊਨਲ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਜਿਸ ਨੇ ਟਰੱਸਟ ਨੂੰ ਯੋਗਾ ਕੈਂਪਾਂ ਦੇ ਆਯੋਜਨ ਲਈ ਵਸੂਲੀ ਜਾਣ ਵਾਲੀ ਐਂਟਰੀ ਫੀਸ ‘ਤੇ ਸਰਵਿਸ ਟੈਕਸ ਅਦਾ ਕਰਨ ਲਈ ਕਿਹਾ ਸੀ। ਜਸਟਿਸ ਅਭੈ ਐਸ ਓਕਾ ਅਤੇ ਜਸਟਿਸ ਉੱਜਵਲ ਭੂਯਾਨ ਦੀ ਬੈਂਚ ਨੇ […]

Continue Reading

ਚੰਡੀਗੜ੍ਹ-ਕੀਰਤਪੁਰ-ਮਨਾਲੀ ਫੋਰ ਲੇਨ ਉਤੇ ਹੁਣ ਕੈਮਰੇ ਕੱਟਣਗੇ ਚਲਾਨ…

ਚੰਡੀਗੜ੍ਹ20 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਹਿਮਾਚਲ ਪ੍ਰਦੇਸ਼ ‘ਚ ਚੰਡੀਗੜ੍ਹ-ਕੀਰਤਪੁਰ-ਮਨਾਲੀ ਫੋਰ ਲੇਨ (Kiratpur Manali Four Lane) ਉਤੇ ਟ੍ਰੈਫਿਕ ਨਿਯਮ ਤੋੜਨ ਵਾਲੇ ਹੁਣ ਚੌਕਸ ਹੋ ਜਾਣ। ਟ੍ਰੈਫਿਕ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਦੇ ਆਨਲਾਈਨ ਚਲਾਨ ਭੇਜੇ ਜਾਣਗੇ। ਮੰਡੀ ਪੁਲਿਸ ਨੇ ਚਾਰ ਮਾਰਗੀ ’ਤੇ ਦੋ ਥਾਵਾਂ ਉਤੇ ਕੈਮਰੇ ਲਾਏ ਹਨ। ਅਜਿਹੀ ਸਥਿਤੀ ਵਿੱਚ ਜਿਵੇਂ ਹੀ ਤੁਸੀਂ ਨਿਯਮ ਤੋੜਦੇ […]

Continue Reading

ਸੰਗਰੂਰ ਜੇਲ੍ਹ ਵਿੱਚ ਦੋ ਧੜੇ ਆਪਸ ਵਿੱਚ ਭਿੜੇ, ਦੋ ਕੈਦੀਆਂ ਦੀ ਮੌਤ, 3 ਜ਼ਖਮੀ

ਸੰਗਰੂਰ, 20 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੰਗਰੂਰ ਜੇਲ੍ਹ ਵਿੱਚ ਕੈਦੀਆਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਇਸ ਹਿੰਸਕ ਝੜਪ ਵਿੱਚ ਦੋ ਕੈਦੀਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਸ਼ੁੱਕਰਵਾਰ ਰਾਤ ਸਾਢੇ ਅੱਠ ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਕੈਦੀ ਆਪਣੀ ਬੈਰਕ ਵਿੱਚ ਸੌਣ ਲਈ ਜਾ ਰਹੇ ਸਨ ਤਾਂ ਪੁਰਾਣੀ ਰੰਜਿਸ਼ ਕਾਰਨ ਆਪਸ ਵਿੱਚ ਭਿੜ […]

Continue Reading

ਪੰਜਾਬ ‘ਚ ਜ਼ਿਲ੍ਹਾ ਸੈਸ਼ਨ ਜੱਜਾਂ ਦੇ ਤਬਾਦਲੇ ਤੇ ਨਿਯੁਕਤੀਆਂ

ਚੰਡੀਗੜ੍ਹ, 20 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਸੈਸ਼ਨ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਹਰਿਆਣਾ ਹਾਈ ਕੋਰਟ ਨੇ 65 ਜ਼ਿਲ੍ਹਾ ਸੈਸ਼ਨ ਜੱਜਾਂ ਦੇ ਤਬਾਦਲੇ ਕਰਕੇ ਉਨ੍ਹਾਂ ਨੂੰ ਨਵੀਆਂ ਥਾਵਾਂ ‘ਤੇ ਨਿਯੁਕਤ ਕੀਤਾ ਹੈ। ਇਸ ਲਈ ਜਿਨ੍ਹਾਂ ਜੱਜਾਂ ਦਾ ਤਬਾਦਲਾ ਅਤੇ ਤਾਇਨਾਤੀ ਕੀਤੀ ਗਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 651

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 651, ਅੰਮ੍ਰਿਤਸਰ, ਮਿਤੀ 20-04-2024 ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ […]

Continue Reading

21 ਰਾਜਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਖਤਮ

ਨਵੀਂ ਦਿੱਲੀ, 19 ਅਪ੍ਰੈਲ ,ਬੋਲੇ ਪੰਜਾਬ ਬਿਓਰੋ – ਲੋਕ ਸਭਾ ਦੇ ਪਹਿਲੇ ਪੜਾਅ ‘ਚ 21 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਸ਼ਾਮ 6 ਵਜੇ ਖਤਮ ਹੋ ਗਈ। ਸੀਟਾਂ ਦੇ ਲਿਹਾਜ਼ ਨਾਲ ਇਹ ਸਭ ਤੋਂ ਵੱਡਾ ਪੜਾਅ ਹੈ। ਅੰਤਿਮ ਵੋਟਿੰਗ ਪ੍ਰਤੀਸ਼ਤ ਅਜੇ ਨਹੀਂ ਆਈ ਹੈ।ਵੋਟਰ ਟੂਰਨਆਉਟ ਐਪ ਦੇ ਅਨੁਸਾਰ, ਸ਼ਾਮ 5 ਵਜੇ […]

Continue Reading

ਨੌਜਵਾਨਾਂ ਦੇ ਸਵਾਲਾਂ ਦਾ ਜਵਾਬ ਦੇਵੇ ਮੋਦੀ ਸਰਕਾਰ – ਅਮਰ ਡਸਕਾ

ਬੁਢਲਾਡਾ 19 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਅੱਜ ਸਮੇਂ ਦੀ ਮੋਦੀ ਸਰਕਾਰ ਦੇਸ਼ ਦੇ ਨੌਜਵਾਨਾਂ ਦੇ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ ਅਤੇ ਨੌਜਵਾਨਾਂ ਦੇ ਨਾਲ ਕੀਤੇ ਸਾਰੇ ਵਾਅਦੇ ਭੁੱਲ ਚੁੱਕੀ ਹੈ। ਹਰ ਸਾਲ 2 ਕਰੋੜ ਨੌਕਰੀ ਦੇਣ ਦੀ ਬਜਾਇ ਮੋਦੀ ਸਰਕਾਰ ਨੇ ਦਸ ਸਾਲਾਂ ਦੇ ਵਿੱਚ 20 ਕਰੋੜ ਨੌਜਵਾਨਾਂ ਨੂੰ ਬੇਰੁਜ਼ਗਾਰ ਕੀਤਾ ਹੈ ਅਤੇ ਚਾਹ ਵੇਚਣ […]

Continue Reading