ਸੁਨੀਤਾ ਕੇਜਰੀਵਾਲ ਨੇ ਸੰਭਾਲ਼ਿਆ ਚੋਣ ਮੋਰਚਾ,ਪੰਜਾਬ ਦੇ ਉਮੀਦਵਾਰਾਂ ਦੀ ਮੀਟਿੰਗ ਬੁਲਾਈ
ਚੰਡੀਗੜ੍ਹ, 17 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਦਿੱਲੀ ਦੇ ਸੀ.ਐਮ. ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਦਿੱਲੀ ‘ਚ ਪੰਜਾਬ ਤੋਂ ‘ਆਪ’ ਉਮੀਦਵਾਰਾਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਸ਼ਾਮ 4 ਵਜੇ ਹੋਵੇਗੀ। […]
Continue Reading