ਪੰਜਾਬ ਸਣੇ ਦੇਸ਼ ਦੇ ਇਨ੍ਹਾਂ 10 ਰੂਟਾਂ ਉਤੇ ਦੌੜੇਗੀ Bullet Train

ਦਿੱਲੀ, ਬੋਲੇ ਪੰਜਾਬ ਬਿਉਰੋ: ਦੇਸ਼ ਦੇ 10 ਰੂਟਾਂ ਉਤੇ ਬੁਲੇਟ ਟਰੇਨ (Bullet Train) ਦੌੜੇਗੀ। ਇੱਕ ਦਿਨ ਪਹਿਲਾਂ ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਪ੍ਰਧਾਨ ਮੰਤਰੀ ਨੇ ਤਿੰਨ ਹੋਰ ਨਵੇਂ ਰੂਟਾਂ ਉੱਤੇ ਬੁਲੇਟ ਟਰੇਨ ਚਲਾਉਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਬੁਲੇਟ ਟਰੇਨ ਦੇ ਛੇ ਰੂਟਾਂ ਦੀ ਚੋਣ ਕੀਤੀ ਜਾ ਚੁੱਕੀ ਹੈ ਅਤੇ ਅਹਿਮਦਾਬਾਦ ਤੋਂ […]

Continue Reading

ਕੇਜਰੀਵਾਲ ਦੀ ਪਟੀਸ਼ਨ ‘ਤੇ ਈਡੀ ਨੂੰ ਸੁਪਰੀਮ ਕੋਰਟ ਨੇ ਭੇਜਿਆ ਨੋਟਿਸ, 24 ਅਪ੍ਰੈਲ ਤਕ ਦੇਣਾ ਹੋਵੇਗਾ ਜਵਾਬ

ਨਵੀਂ ਦਿੱਲੀ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਈਡੀ ਨੂੰ 24 ਅਪ੍ਰੈਲ ਜਾਂ ਇਸ ਤੋਂ ਪਹਿਲਾਂ ਆਪਣਾ ਜਵਾਬ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ।ਅਦਾਲਤ ਹੁਣ […]

Continue Reading

ਭਾਜਪਾ ਦੇ ਚੋਣ ਮੈਨੀਫ਼ੈਸਟੋ ਵਿੱਚ ਕਿਸਾਨਾਂ ਦੇ ਉੱਜਵਲ ਭਵਿਖ ਦਾ ਵਾਅਦਾ: ਚੁੱਘ

ਚੰਡੀਗੜ, 14 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਭਾਜਪਾ ਭਾਰਤ ਖੇਤੀ ਉਪਗ੍ਰਹਿ ਲਾਂਚ ਕਰੇਗੀ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਭਾਜਪਾ ਦੇ ਚੋਣ ਮੈਨੀਫ਼ੈਸਟੋ ਨੇ ਦੇਸ਼ ਦੇ ਕਿਸਾਨਾਂ ਦੇ ਕਲਿਆਣ ਦੇ ਇੱਕ ਨਵੇਂ ਯੁੱਗ ਦੀ ਸ਼ੁਰਆਤ ਕੀਤੀ ਹੈ। ਉਹਨਾਂ ਕਿਹਾ ਕਿ ਮੋਦੀ ਜੀ ਨੇ ਆਪਣੇ ਭਾਸ਼ਣ ਵਿਚ GYAN ਦੀ ਗੱਲ ਕੀਤੀ ਹੈ ਜਿਸਦਾ ਮਤਲਬ […]

Continue Reading

ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾਈ

ਨਵੀਂ ਦਿੱਲ਼ੀ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ। ਕੇਜਰੀਵਾਲ ਦੀ 15 ਦਿਨਾਂ ਦੀ ਨਿਆਂਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਜੇਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।ਇਹ […]

Continue Reading

ਕਾਂਗਰਸ ‘ਚ ਵੱਡੀ ਬਗਾਵਤ, 36 ਕਾਂਗਰਸੀਆਂ ਨੇ ਦਿੱਤੇ ਅਹੁਦਿਆਂ ਤੋਂ ਅਸਤੀਫੇ

ਚੰਡੀਗੜ੍ਹ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ‘ਚ ਕਾਂਗਰਸ ਵੱਲੋਂ ਮਨੀਸ਼ ਤਿਵਾੜੀ ਨੂੰ ਸੰਸਦ ਮੈਂਬਰ ਐਲਾਨੇ ਜਾਣ ਤੋਂ ਬਾਅਦ ਕਾਂਗਰਸ ‘ਚ ਬਗਾਵਤ ਦਾ ਮਾਹੌਲ ਹੈ।ਪ੍ਰਧਾਨ ਐਚ.ਐਸ.ਲੱਕੀ ਨੇ ਐਮ.ਪੀ ਉਮੀਦਵਾਰ ਲਈ ਮਨੀਸ਼ ਤਿਵਾੜੀ ਦਾ ਨਾਂ ਅੱਗੇ ਰੱਖਣ ਲਈ ਕਿਹਾ ਸੀ, ਜਿਸ ਤੋਂ ਬਾਅਦ ਹੁਣ ਦੀਪਾ ਦੂਬੇ, ਸਚਿਨ ਗਾਲਵ, ਗੁਰਪ੍ਰੀਤ ਗੱਬੀ, ਬਿਮਲਾ ਦੇਵੀ, ਰਵੀ ਠਾਕੁਰ, ਬੱਤੀ ਨਾਰੰਗ, ਲਵ ਕੁਮਾਰ, […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ,ਹੋਏ ਭਾਵੁਕ

ਚੰਡੀਗੜ੍ਹ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਅਤੇ ਪੰਜਾਬ ਦੇ ਸਹਿ ਇੰਚਾਰਜ ਡਾ: ਸੰਦੀਪ ਪਾਠਕ ਵੀ ਮੌਜੂਦ ਸਨ। ਪਾਠਕ ਨੇ ਦੱਸਿਆ ਕਿ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਸੀਐਮ ਮਾਨ ਭਾਵੁਕ […]

Continue Reading

ਮਸ਼ਹੂਰ ਟਰੈਵਲ ਏਜੰਟ ਵਿਨੈ ਹੈਰੀ ਦਾ ਲਗਜ਼ਰੀ ਦਫ਼ਤਰ ਅੱਗ ਲੱਗਣ ਕਾਰਨ ਹੋਇਆ ਸੜ ਕੇ ਸੁਆਹ

ਜਲੰਧਰ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜਲੰਧਰ ‘ਚ ਵੀਜ਼ਾ ਕਿੰਗ ਦੇ ਨਾਂ ਨਾਲ ਮਸ਼ਹੂਰ ਪੰਜਾਬ ਦੇ ਮਸ਼ਹੂਰ ਟਰੈਵਲ ਏਜੰਟ ਵਿਨੈ ਹੈਰੀ ਦੇ ਲਗਜ਼ਰੀ ਦਫਤਰ ‘ਚ ਐਤਵਾਰ ਰਾਤ ਕਰੀਬ 11.30 ਵਜੇ ਅੱਗ ਲੱਗ ਗਈ। ਅੱਗ ਨਾਲ ਸੈਂਕੜੇ ਲੋਕਾਂ ਦੇ ਪਾਸਪੋਰਟ ਅਤੇ ਹੋਰ ਦਸਤਾਵੇਜ਼ ਸੜ ਗਏ। ਵਿਨੈ ਹੈਰੀ ਨੂੰ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਖੁਦ ਮੌਕੇ ‘ਤੇ ਪਹੁੰਚ […]

Continue Reading

ਲੋਕ ਸਭਾ ਟਿਕਟ ਮਿਲਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕਾਂਗਰਸ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਟਿਕਟ ਮਿਲਣ ਤੋਂ ਬਾਅਦ ਉਹ ਆਪਣੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਪੁੱਜੇ ਅਤੇ ਗੁਰੂ ਸਾਹਿਬ ਅੱਗੇ ਮੱਥਾ ਟੇਕਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ […]

Continue Reading

ਜਲੰਧਰ ‘ਚ ਫੈਕਟਰੀ ਮਾਲਕ ਦਾ ਕਤਲ,ਪਤਨੀ ਜ਼ਖਮੀ

ਜਲੰਧਰ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜਲੰਧਰ ‘ਚ ਐਤਵਾਰ ਰਾਤ ਨੂੰ ਇਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਬਸਤੀ ਸ਼ੇਖ ਦੇ ਚਾਏ ਆਮ ਮੁਹੱਲੇ ਦੀ ਹੈ। ਮ੍ਰਿਤਕ ਆਪਣੀ ਗਰਭਵਤੀ ਪਤਨੀ ਨੂੰ ਦਵਾਈ ਦਿਵਾਉਣ ਲਈ ਬਾਈਕ ‘ਤੇ ਲੈ ਕੇ ਜਾ ਰਿਹਾ ਸੀ। ਰਸਤੇ ਵਿੱਚ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ। ਬਦਮਾਸ਼ਾਂ ਨੇ ਨੌਜਵਾਨ […]

Continue Reading

ਕੈਨੇਡਾ ‘ਚ ਭਾਰਤੀ ਵਿਦਿਆਰਥੀ ਦਾ ਕਤਲ

ਵੈਨਕੂਵਰ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕੈਨੇਡਾ ਦੇ ਵੈਨਕੂਵਰ ’ਚ ਸਨਸੈੱਟ ਇਲਾਕੇ ਵਿੱਚ ਇੱਕ ਭਾਰਤੀ ਵਿਦਿਆਰਥੀ ਨੂੰ ਕਾਰ ਦੇ ਅੰਦਰ ਗੋਲੀ ਮਾਰ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। 24 ਸਾਲਾ ਚਿਰਾਗ ਅੰਤਿਲ ਹਰਿਆਣੇ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਨੇ ਹਾਲ ਹੀ ਵਿੱਚ ਆਪਣੀ MBA ਦੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਉਸ ਨੂੰ ਵਰਕ ਪਰਮਿਟ […]

Continue Reading