ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ: ਸਿਬਿਨ ਸੀ

ਚੋਣਾਂ ਸਬੰਧੀ ਵੱਖ-ਵੱਖ ਪਹਿਲੂਆਂ ਨੂੰ ਲੋਕਾਂ ਤੱਕ ਆਸਾਨ ਭਾਸ਼ਾ ਵਿੱਚ ਪੁੱਜਦਾ ਕਰਨ ਲਈ ਪੋਡਕਾਸਟ ਦੀ ਵੀ ਸ਼ੁਰੂਆਤ ਚੰਡੀਗੜ੍ਹ, 12 ਅਪ੍ਰੈਲ ,ਬੋਲੇ ਪੰਜਾਬ ਬਿਓਰੋ:

Continue Reading

ਪੰਜਾਬ ‘ਚ ਵਾਪਰੀ ਵੱਡੀ ਵਾਰਦਾਤ, ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਪੈਟਰੋਲ ਪੰਪ ਲੁੱਟਿਆ

ਅੰਮ੍ਰਿਤਸਰ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਦੇ ਪਿੰਡ ਮਾਨਾਂਵਾਲਾ ਪੈਟਰੋਲ ਪੰਪ ‘ਤੇ ਲੁਟੇਰੇ ਵੱਲੋਂ ਪਿਸਤੌਲ ਦੀ ਨੋਕ ‘ਤੇ ਹਜ਼ਾਰਾਂ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਨਵਤੇਜਪਾਲ ਸਿੰਘ ਨੇ ਦੱਸਿਆ ਕਿ ਦੋ ਵਿਅਕਤੀ ਲਾਲ ਰੰਗ ਦੇ ਪਲਸਰ ਮੋਟਰਸਾਈਕਲ ’ਤੇ ਮੂੰਹ ਢੱਕ ਕੇ ਉਸ ਦੇ ਨਾਇਰਾ ਪੈਟਰੋਲ ਪੰਪ ’ਤੇ ਆਏ।ਕੁਝ ਦੇਰ ਬਾਅਦ ਹੀ ਲੁਟੇਰਿਆਂ ਨੇ […]

Continue Reading

ਕਪੂਰਥਲਾ ਦੇ ਸਕੂਲ ‘ਚ ਮਿਲੀ ਅਧਿਆਪਕਾ ਦੀ ਲਟਕਦੀ ਲਾਸ਼

ਕਪੂਰਥਲਾ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕਪੂਰਥਲਾ ਦੇ ਆਰ. ਸੀ. ਐਫ. ਕੈਂਪਸ ਵਿੱਚ ਅਪਾਹਜ ਬੱਚਿਆਂ ਲਈ ਬਣੇ ‘ਜੈਕ ਐਂਡ ਜਿਲ ਸਕੂਲ’ ਵਿੱਚ ਇੱਕ ਮਹਿਲਾ ਅਧਿਆਪਕ ਦੀ ਲਾਸ਼ ਕਮਰੇ ਵਿੱਚ ਸ਼ੱਕੀ ਹਾਲਾਤਾਂ ਵਿੱਚ ਲਟਕਦੀ ਮਿਲੀ। ਸੂਚਨਾ ਮਿਲਣ ਦੇ ਬਾਅਦ ਡੀਐਸਪੀ ਸਬ ਡਵੀਜ਼ਨ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ […]

Continue Reading

ਭਾਜਪਾ ਕਿਸਾਨ ਮੋਰਚਾ ਵੱਲੋਂ ਪੰਜਾਬ ਭਰ ‘ਚ ਲੋਕਸਭਾ ਪ੍ਰਚਾਰ ਕਮੇਟੀਆਂ ਦਾ ਗਠਨ

ਚੰਡੀਗੜ੍ਹ, 12 ਅਪ੍ਰੈਲ ,ਬੋਲੇ ਪੰਜਾਬ ਬਿਓਰੋ : ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਰਾਜ ਕੁਮਾਰ ਚਾਹਰ, ਸੰਗਠਨ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀਨਿਵਾਸਲੂ ਨਾਲ ਵਿਚਾਰ-ਵਟਾਂਦਰਾ ਕਰਕੇ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਵੱਲੋਂ ਸੂਬੇ ਦੀਆਂ 13 ਲੋਕਸਭਾ ਸੀਟਾਂ ਦੇ ਚੋਣ ਕੰਮਾਂ ਦੀ ਨਿਗਰਾਨੀ ਅਤੇ ਪ੍ਰਬੰਧਾਂ ਨੂੰ […]

Continue Reading

ਜੰਗਲਾਤ ਵਿਭਾਗ ਦੇ ਕੱਚੇ ਕਾਮਿਆ ਦੀ ਛਾਂਟੀ ਅਤੇ ਤਨਖਾਹਾਂ ਨੂੰ ਲੈ ਕੇ ਫੁਟਿਆ ਗੁੱਸਾ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਵੱਲੋਂ ਦਿੱਤਾ ਪਟਿਆਲ਼ਾ ਵਿਖੇ ਰੋਸ ਧਰਨਾ ਪਟਿਆਲ਼ਾ 12 ਅਪੈ੍ਲ,ਬੋਲੇ ਪੰਜਾਬ ਬਿਓਰੋ: ਜੰਗਲਾਤ ਵਰਕਰਜ ਯੂਨੀਅਨ ਪੰਜਾਬ ਵੱਲੋਂ ਅੱਜ 12 ਅਪ੍ਰੈਲ ਨੂੰ ਡੀ ਐਫ ਓ ਪਟਿਆਲਾ ਦੇ ਦਫ਼ਤਰ ਅੱਗੇ ਸੂਬਾ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਦੇਣ ਉਪਰੰਤ ਮੰਗ ਪੱਤਰ ਪ੍ਰਸ਼ਾਸਨ ਅਧਿਕਾਰੀਆਂ ਨੂੰ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ […]

Continue Reading

ਪੰਜਾਬ ‘ਚ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ 13 ਅਪ੍ਰੈਲ 2024 ਨੂੰ ਜਨਤਕ ਛੁੱਟੀ ਹੋਵੇਗੀ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਇੱਥੇ ਦੱਸ ਦੇਈਏ ਕਿ ਵਿਸਾਖੀ ਦਾ ਤਿਉਹਾਰ 13 ਅਪ੍ਰੈਲ ਨੂੰ ਸੂਬੇ ਭਰ ਵਿੱਚ ਮਨਾਇਆ ਜਾਵੇਗਾ। ਇਸ ਹਿਸਾਬ ਨਾਲ ਵਿਸਾਖੀ ਦੇ ਮੱਦੇਨਜ਼ਰ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ।ਭਲਕੇ […]

Continue Reading

ਮਿਡ-ਡੇ-ਮੀਲ ਵਰਕਰ ਦੀ ਸਕੂਲ ਵਿੱਚ ਹੋਈ ਮੌਤ ‘ਤੇ ਪੰਜਾਬ ਸਰਕਾਰ ਮਿ੍ਤਕ ਦੇ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਵੇ : ਸੀਟੂ

ਮਾਛੀਵਾੜਾ ਸਾਹਿਬ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਿਛਲੇ ਦਿਨੀਂ ਮਾਛੀਵਾੜਾ ਖ਼ਾਮ ਦੇ ਸਰਕਾਰੀ ਸਕੂਲ ਵਿੱਚ ਮਿਡ -ਡੇ-ਮੀਲ ਵਰਕਰ ਮਨਜੀਤ ਕੌਰ ਜੋ ਕਿ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਸੀ। ਸਕੂਲ ਦੇ ਬੱਚਿਆਂ ਲਈ ਮਿਡ -ਡੇ-ਮੀਲ ਤਿਆਰ ਕਰ ਰਹੀ ਸੀ ਅਚਾਨਕ ਗੈਸ ਸਿਲੰਡਰ ਨੂੰ ਅੱਗ ਲੱਗ ਜਾਣ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਹਸਪਤਾਲ ਵਿੱਚ ਜ਼ਖਮਾਂ ਦੀ ਤਾਬ […]

Continue Reading

ਲਿੰਡੀ ਕੈਮਰੂਨ ਹੋਵੇਗੀ ਭਾਰਤ ‘ਚ ਬ੍ਰਿਟੇਨ ਦੀ ਹਾਈ ਕਮਿਸ਼ਨਰ

ਨਵੀਂ ਦਿੱਲੀ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਬ੍ਰਿਟੇਨ ਨੇ ਵੀਰਵਾਰ ਨੂੰ ਲਿੰਡੀ ਕੈਮਰੂਨ ਨੂੰ ਭਾਰਤ ਲਈ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਹੈ। ਕੈਮਰੂਨ ਨੇ ਅਲੈਕਸ ਐਲਿਸ ਦੀ ਥਾਂ ਲਈ ਹੈ। ਕੈਮਰੂਨ ਭਾਰਤ ਵਿੱਚ ਬ੍ਰਿਟੇਨ ਦੀ ਹਾਈ ਕਮਿਸ਼ਨਰ ਨਿਯੁਕਤ ਹੋਣ ਵਾਲੀ ਪਹਿਲੀ ਮਹਿਲਾ ਹੈ। ਬ੍ਰਿਟਿਸ਼ ਸਰਕਾਰ ਨੇ ਵੀਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ, “ਐਲੇਕਸ ਐਲਿਸ ਦੀ […]

Continue Reading

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮੁਸਲਿਮ ਭਾਈਚਾਰੇ ਨਾਲ ਨਮਾਜ਼ ਪੜ੍ਹਨ ਤੋਂ ਰੋਕਿਆ,ਮਾਹੌਲ ਹੋਇਆ ਤਣਾਅਪੂਰਨ

ਜਲੰਧਰ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਈਦ-ਉਲ-ਫਿਤਰ ਦੇ ਮੌਕੇ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਸਲਿਮ ਭਾਈਚਾਰੇ ਨੂੰ ਵਧਾਈ ਦੇਣ ਲਈ ਜਲੰਧਰ ਸ਼ਹਿਰ ਦੀਆਂ ਕਈ ਮਸਜਿਦਾਂ ਅਤੇ ਈਦਗਾਹਾਂ ‘ਚ ਪਹੁੰਚੇ। ਗੁਲਾਬ ਦੇਵੀ ਰੋਡ ‘ਤੇ ਸਥਿਤ ਈਦਗਾਹ ‘ਚ ਨਮਾਜ਼ ਅਦਾ ਕਰਨ ਲਈ ਜਦੋਂ ਮੁਸਲਿਮ ਭਾਈਚਾਰੇ ਦੇ ਲੋਕ ਖੜ੍ਹੇ ਹੋਏ ਤਾਂ ਉੱਥੇ ਮੌਜੂਦ ਚੰਨੀ ਵੀ ਉਨ੍ਹਾਂ ਦੇ ਨਾਲ […]

Continue Reading

ਲੁਧਿਆਣਾ ਰੇਲਵੇ ਲਾਇਨ ਉੱਤੇ ਸੂਟਕੇਸ ਚੋਂ ਮਿਲੀ ਟੋਟੇ-ਟੋਟੇ ਕੀਤੀ ਲਾਸ਼

ਬੋਲੇ ਪੰਜਾਬ ਬਿਉਰੋ: ਸੂਟਕੇਸ ਵਿੱਚੋਂ ਇੱਕ ਵਿਅਰਤੀ ਦੀ ਟੁਕੜੇ ਕੀਤੀ ਹੋਈ ਲਾਸ਼ ਬਰਾਮਦ ਹੋਈ ਹੈ। ਲੁਧਿਆਣਾ ਰੇਲਵੇ ਮੁਲਾਜ਼ਮ ਨੂੰ ਗਸ਼ਤ ਦੌਰਾਨ ਇੱਕ ਪਲਾਸਟਿਕ ਦੇ ਲਿਫ਼ਾਫੇ ਤੋਂ ਵਿਅਕਤੀ ਦੀ ਕੱਟੀ ਹੋਈ ਲਾਸ਼ ਮਿਲੀ ਜਿਸ ਤੋਂ ਬਾਅਦ ਉਸ ਨੇ ਇਸ ਦੀ ਜਾਣਕਾਰੀ RPF ਨੂੰ ਦਿੱਤੀ।ਮੌਕੇ ਉੱਤੇ RPF ਤੇ GRP ਦੇ ਮੁਲਾਜ਼ਮ ਪਹੁੰਚੇ ਜਿੰਨ੍ਹਾਂ ਨੇ ਇਸ ਦੀ ਜਾਣਕਾਰੀ […]

Continue Reading