ਚੰਡੀਗੜ੍ਹ ਮਿਊਜ਼ਿਕ ਐਂਡ ਫਿਲਮ ਫੈਸਟੀਵਲ ਚ ਪਹੁੰਚੇ ਨਵਾਜ਼ੂਦੀਨ ਸਿੱਦੀਕੀ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਚੌਥੇ ਚੰਡੀਗੜ੍ਹ ਮਿਊਜ਼ਿਕ ਐਂਡ ਫਿਲਮ ਫੈਸਟੀਵਲ (CMFF) ਦੇ ਦੂਜੇ ਦਿਨ ਫਿਲਮ ਅਤੇ ਸੰਗੀਤ ਉਦਯੋਗ ਦੀਆਂ ਕੁਝ ਪ੍ਰਮੁੱਖ ਹਸਤੀਆਂ ਨੇ ਜਾਣਕਾਰੀ ਭਰਪੂਰ ਸੈਸ਼ਨਾਂ ਵਿੱਚ ਹਿੱਸਾ ਲਿਆ ਅਤੇ ਪੇਸ਼ਕਾਰੀਆਂ ਦਿੱਤੀਆਂ। ਮਸ਼ਹੂਰ ਅਦਾਕਾਰ ਨਵਾਜ਼ੂਦੀਨ ਸਿੱਦੀਕੀ, ਪ੍ਰਦੀਪ ਸਿੰਘ ਰਾਵਤ, ਗੋਵਿੰਦ ਨਾਮਦੇਵ, ਵਿਨੈ ਪਾਟਕਰ, ਅਕਰਸ਼ ਅਲਘ, ਜੈਪਰਕਾਸ਼ ਸ਼ਾਅ , ਬਿੰਨੂ ਢਿੱਲੋਂ, ਚੰਦਨ ਪਰਭਾਕਰ ਅਤੇ ਕਿਰਨ ਜੁਨੇਜਾ […]

Continue Reading

700 ਕਰੋੜ ਰੁਪਏ ਦੀ ਜ਼ਬਤ ਡਰੱਗ ਦੇ ਮਾਮਲੇ ‘ਚ 6ਵਾਂ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: 700 ਕਰੋੜ ਰੁਪਏ ਦੀ ਜ਼ਬਤ ਡਰੱਗ ਦੇ ਮਾਮਲੇ ‘ਚ 6ਵਾਂ ਮੁਲਜ਼ਮ ਗ੍ਰਿਫ਼ਤਾਰ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅਟਾਰੀ ਡਰੱਗ ਮਾਮਲੇ ਵਿੱਚ 700 ਕਰੋੜ ਰੁਪਏ ਦੀ 102 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕਰਨ ਦੇ ਮਾਮਲੇ ਵਿੱਚ 6ਵੇਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਦੀ ਪਛਾਣ ਹਰਵਿੰਦਰ ਸਿੰਘ ਉਰਫ ਸੋਸ਼ੀ ਪੰਨੂ ਵਜੋਂ […]

Continue Reading

ਮੁੱਖ ਚੋਣ ਕਮਿਸ਼ਨਰ ਨੂੰ ਮਿਲੀ Z ਸ਼੍ਰੇਣੀ ਦੀ ਸੁਰੱਖਿਆ

ਨਵੀਂ ਦਿੱਲੀ, ਬੋਲੇ ਪੰਜਾਬ ਬਿਉਰੋ: ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਗ੍ਰਹਿ ਮੰਤਰਾਲੇ (MHA) ਨੇ ਸੁਰੱਖਿਆ ਦਿੱਤੀ ਹੈ। ਮੰਤਰਾਲੇ ਨੇ ਇਹ ਸੁਰੱਖਿਆ ਆਈਬੀ ਦੀ ਰਿਪੋਰਟ ਦੇ ਆਧਾਰ ‘ਤੇ ਦਿੱਤੀ ਹੈ। ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਨਾਲ-ਨਾਲ ਕਈ ਰਾਜਨੀਤਿਕ ਦਲਾਂ ਨੂੰ ਲੈ ਕੇ ਚੋਣ ਕਮਿਸ਼ਨ ਦੇ ਦਫਤਰ ‘ਚ ਹੰਗਾਮਾ ਹੋਇਆ, ਜਿਸ ਤੋਂ ਬਾਅਦ ਆਈ.ਬੀ. […]

Continue Reading

ਸਰਕਾਰ ਦੀ ਇਜਾਜ਼ਤ ਬਿਨ੍ਹਾ ਵਿਦੇਸ਼ ਨਹੀਂ ਜਾ ਸਕਣਗੇ ਪੰਜਾਬ ਦੇ ਅਧਿਕਾਰੀ

ਚੰਡੀਗੜ੍ਹ, 10 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜਲੰਧਰ ਜ਼ਿਲੇ ‘ਚ ਸਿੱਖਿਆ ਵਿਭਾਗ ਨਾਲ ਜੁੜੀ ਇਕ ਅਹਿਮ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਤਰਫ਼ੋਂ ਸਾਰੇ ਪ੍ਰਿੰਸੀਪਲਾਂ/ਹੈੱਡ ਮਾਸਟਰਾਂ/ਹੈੱਡ ਮਿਸਟ੍ਰੈਸਾਂ/ਇੰਚਾਰਜਾਂ ਨੂੰ ਵਿਦੇਸ਼ ਛੁੱਟੀ ਸਬੰਧੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ ਹੈ।ਸਿੱਖਿਆ ਅਫ਼ਸਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਹ ਸਾਰੇ ਅਧਿਕਾਰੀ/ਕਰਮਚਾਰੀ ਜਿਨ੍ਹਾਂ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 588

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 588, ਮਿਤੀ 10-04-2024   ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ ਅਗਨਿ ਨ ਬੁਝਈ […]

Continue Reading

ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸੀਨੀਅਰ ਲੀਡਰਸ਼ਿਪ ਨੇ ਕੀਤੀ ਚਰਚਾ,ਮੁੱਖ ਮੰਤਰੀ ਭਗਵੰਤ ਮਾਨ, ਸੰਜੇ ਸਿੰਘ, ਡਾਕਟਰ ਸੰਦੀਪ ਪਾਠਕ ਹਾਜ਼ਰ ਰਹੇ

ਚੰਡੀਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ ‘ਤੇ ਚਰਚਾ ਕਰਨ ਲਈ ਇਕ ਅਹਿਮ ਮੀਟਿੰਗ ਕੀਤੀ।ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ‘ਆਪ’ ਦੇ ਕੌਮੀ ਸਕੱਤਰ ਡਾਕਟਰ ਸੰਦੀਪ ਪਾਠਕ, ਦੋ ਵਾਰ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ […]

Continue Reading

ਮੋਹਾਲੀ ਦੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕ੍ਰਿਕਟ ਸਟੇਡੀਅਮ ਤੇ ਆਸਪਾਸ ਦੇ ਖੇਤਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ

ਮੋਹਾਲੀ, 9 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਇੱਥੇ ਨਵੇਂ ਕ੍ਰਿਕਟ ਸਟੇਡੀਅਮ ਵਿਖੇ ਖੇਡੇ ਜਾ ਰਹੇ ਆਈ ਪੀ ਐਲ ਮੈਚਾਂ ਦੇ ਮੱਦੇਨਜ਼ਰ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ 09, 13, 18 ਅਤੇ 21 ਅਪ੍ਰੈਲ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਹੈ।ਇਸ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ […]

Continue Reading

ਪੰਜਾਬ ਪੁਲਿਸ ਨੂੰ ਵੱਖ-ਵੱਖ ਘਪਲਿਆਂ ‘ਚ ਲੋੜੀਂਦਾ ਨੀਰਜ਼ ਅਰੋੜਾ ਉਤਰਾਖੰਡ ਤੋਂ ਕਾਬੂ

ਫਾਜ਼ਿਲਕਾ, 9 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਬਹੁਕਰੋੜੀ ਨੇਚਰ ਹਾਈਟ ਇਨਫਰਾ ਸਕੈਮ ਜਿਸਨੂੰ ਨੇਚਰ ਹਾਈਟ ਚਿੱਟਫੰਡ ਕੰਪਨੀ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ ਵੱਲੋਂ ਵੱਖ ਵੱਖ ਸਕੀਮਾਂ ਰਾਹੀਂ ਭੋਲੇ ਭਾਲੇ ਲੋਕਾਂ ਨੁੰ ਮੋਟੇ ਮੁਨਾਫੇ ਦਾ ਲਾਲਚ ਦੇ ਕੇ ਰਕਮ ਲਵਾਈ ਜਾਂਦੀ ਸੀ। ਜਿਸ ‘ਚ ਅਬੋਹਰ ਦੇ ਰਹਿਣ ਵਾਲੇ ਨੀਰਜ਼ ਅਰੋੜਾ ਨੂੰ ਪੁਲਿਸ ਨੇ ਸ਼ਰਗਨਾ ਘੋਸ਼ਿਤ ਕਰਦੇ ਹੋਏ ਭਗੌੜਾ […]

Continue Reading

ਕੈਨੇਡਾ : ਐਡਮਿੰਟਨ ‘ਚ ਭਾਰਤੀ ਮੂਲ ਦੇ ਬਿਲਡਰ ਦੀ ਗੋਲੀ ਮਾਰ ਕੇ ਕੀਤਾ ਕਤਲ

ਐਡਮਿੰਟਨ 9 ਅਪ੍ਰੈਲ, 2024;  ਕੈਨੇਡਾ ਦੇ ਐਡਮਿੰਟਨ ‘ਚ ਇਕ ਨਿਰਮਾਣ ਸਥਾਨ ‘ਤੇ ਭਾਰਤੀ ਮੂਲ ਦੀ ਉਸਾਰੀ ਕੰਪਨੀ ਦੇ ਮਾਲਕ ਬੂਟਾ ਸਿੰਘ ਗਿੱਲ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ   ਨਜ਼ਦੀਕੀ ਦੋਸਤ ਨੇ ਕਿਹਾ ਕਿ ਗਿੱਲ ਸ਼ਹਿਰ ਦੇ ਇੱਕ ਗੁਰੂ ਘਰ ਦਾ ਪ੍ਰਮੁੱਖ ਮੈਂਬਰ ਸੀ ਅਤੇ “ਪੰਜਾਬੀ ਭਾਈਚਾਰੇ ਨਾਲ  ਸਬੰਧਤ ਸੀ। ਦਰਅਸਲ ਕੈਨੇਡਾ ਦੇ […]

Continue Reading

ਚੰਡੀਗੜ੍ਹ ਦੀ ਪਾਰਕ ‘ਚ ਅੱਧ ਜਲ਼ੀ ਲੜਕੀ ਮਿਲੀ

ਚੰਡੀਗੜ੍ਹ, 9 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਾਰਕ ਵਿੱਚ ਇੱਕ ਲੜਕੀ ਨੂੰ ਅੱਗ ਲਾਉਣ ਦਾ ਪਤਾ ਲੱਗਾ। ਇਸ ਦੀ ਸੂਚਨਾ ਕੁਝ ਰਾਹਗੀਰਾਂ ਨੇ ਪੁਲੀਸ ਨੂੰ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲੜਕੀ ਨੂੰ ਇਲਾਜ ਲਈ ਐਂਬੂਲੈਂਸ ‘ਚ ਸੈਕਟਰ-16 ਦੇ ਹਸਪਤਾਲ ‘ਚ ਦਾਖਲ ਕਰਵਾਇਆ।ਫਿਲਹਾਲ ਲੜਕੀ ਦੇ ਬਿਆਨ […]

Continue Reading