ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਧੀ; ਜ਼ਮਾਨਤ ਦੀ ਸੁਣਵਾਈ 10 ਅਪ੍ਰੈਲ ਨੂੰ

ਨਵੀਂ ਦਿੱਲੀ, 7 ਅਪ੍ਰੈਲ-ਦਿੱਲੀ ਦੀ ਇੱਕ ਅਦਾਲਤ ਨੇ ਸ਼ਨਿਚਰਵਾਰ ਨੂੰ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤੱਕ ਵਧਾ ਦਿੱਤੀ ਹੈ। ਆਪਣੀ ਨਿਆਂਇਕ ਹਿਰਾਸਤ ਦੀ ਮਿਆਦ ਪੂਰੀ ਹੋਣ ‘ਤੇ, ਸਿਸੋਦੀਆ ਨੂੰ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, […]

Continue Reading

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ,ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ, 5 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਭਲਕੇ 8 ਅਪ੍ਰੈਲ, 2024 ਸੋਮਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ।ਦਰਅਸਲ, ਇਸ ਦਿਨ ਪੂਰੇ ਸੂਬੇ ਵਿੱਚ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸਰਕਾਰ ਨੇ ਇਸ ਦਿਨ ਨੂੰ ਸਾਲ 2024 ਦੀਆਂ […]

Continue Reading

ਕਿਸਾਨਾਂ ਵੱਲੋਂ ਮੋਹਾਲੀ ‘ਚ ਨਵਦੀਪ ਜਲਬੇੜ੍ਹਾ ਦੀ ਗ੍ਰਿਫਤਾਰੀ ਵਿਰੁੱਧ ਪ੍ਰਦਰਸ਼ਨ, ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮੋਹਾਲੀ, 7 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਅੱਜ ਇੱਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ ਵਿੱਚ ਕਿਸਾਨਾਂ ਨੇ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜ੍ਹਾ ਅਤੇ ਗੁਰਕੀਰਤ ਸਿੰਘ ਦੀ ਗਿਰਫਤਾਰੀ ਵਿਰੁੱਧ ਮੋਹਾਲੀ ਦੀਆਂ ਸੜਕਾਂ ਤੇ ਮਾਰਚ ਕੀਤਾ ਅਤੇ ਰੈਲੀ ਕਰਨ ਉਪਰੰਤ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਰੈਲੀ ਨੂੰ ਸੰਬੋਧਨ ਕਰਦਿਆਂ ਅਗੂਆ ਨੇ […]

Continue Reading

ਪੁਲਿਸ ਅਤੇ ਸੀਆਰਪੀਐਫ ਦੀ ਸਾਂਝੀ ਕਾਰਵਾਈ ਦੌਰਾਨ ਦੋ ਲੱਖ ਤੀਹ ਹਜ਼ਾਰ ਰੁਪਏ ਬਰਾਮਦ

ਅੰਮ੍ਰਿਤਸਰ, 7 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਲੱਖ ਤੀਹ ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਪੁਲਿਸ ਅਤੇ ਸੀਆਰਪੀਐਫ ਨੇ ਸਾਂਝੀ ਕਾਰਵਾਈ ਕਰਕੇ ਇਹ ਬਰਾਮਦਗੀ ਕੀਤੀ ਹੈ। ਪੈਸੇ ਜ਼ਬਤ ਕਰਨ ਤੋਂ ਬਾਅਦ ਪੁਲਿਸ ਨੇ ਇਨਕਮ ਟੈਕਸ ਵਿਭਾਗ ਨੂੰ ਸੂਚਨਾ ਦਿੱਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ ਸਿਟੀ ਵਨ ਡਾ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ […]

Continue Reading

ਮੋਹਾਲੀ ‘ਚ ਪ੍ਰੇਮਿਕਾ ਦਾ ਕਤਲ ਕਰਕੇ ਭੱਜ ਰਿਹਾ ਵਿਅਕਤੀ ਖੁਦ ਵੀ ਹੋਇਆ ਹਾਦਸੇ ਦਾ ਸ਼ਿਕਾਰ

 ਮੋਹਾਲੀ 7 ਅਪ੍ਰੈਲ,ਬੋਲੇ ਪੰਜਾਬ ਬਿਓਰੋ:  ਮੋਹਾਲੀ ‘ਚ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਹ ਆਪਣੀ ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਦੀ ਕਾਰ ਲੈ ਕੇ ਭੱਜ ਗਿਆ। ਇਸੇ ਦੌਰਾਨ ਉਹ ਹਰਿਆਣਾ ਦੇ ਸ਼ਾਹਬਾਦ ਮਾਰਕੰਡਾ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਵਿੱਚ ਉਸ ਦੇ ਗੰਭੀਰ ਸੱਟਾਂ ਲੱਗੀਆਂ।ਹਾਦਸੇ ਦੀ ਸੂਚਨਾ […]

Continue Reading

ਲੁਧਿਆਣਾ: 70 ਸਾਲਾ ਵਿਅਕਤੀ ‘ਤੇ 4 ਸਾਲ ਦੀ ਬੱਚੀ ਨਾਲ ਜਬਰ ਜਨਾਹ ਕਰਨ ਦੇ ਲੱਗੇ ਦੋਸ਼

ਲੁਧਿਆਣਾ, 07 ਅਪ੍ਰੈਲ ,ਬੋਲੇ ਪੰਜਾਬ ਬਿਓਰੋ:ਲੁਧਿਆਣਾ ’ਚ 4 ਸਾਲ ਦੀ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਦੋਸ਼ ਇੱਕ 70 ਸਾਲਾ ਵਿਅਕਤੀ ‘ਤੇ ਹੈ, ਜੋ ਲੜਕੀ ਨੂੰ ਵਰਗਲਾ ਕੇ ਚਾਕਲੇਟ ਦੇਣ ਦੇ ਬਹਾਨੇ ਆਪਣੇ ਘਰ ਲੈ ਗਿਆ। ਉਸ ਵੱਲੋਂ ਲੜਕੀ ਨੂੰ ਆਪਣੇ ਨਾਲ ਲਿਜਾਣ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਦੋਂ […]

Continue Reading

ਲੋਕ ਸਭਾ ਚੋਣਾਂ ‘ਚ ਵਰਤਣ ਲਈ ਚਾਰ ਕਰੋੜ ਰੁਪਏ ਬੋਰੀਆਂ ਵਿੱਚ ਪਾ ਕੇ ਲਿਜਾ ਰਹੇ ਭਾਜਪਾ ਵਰਕਰ ਸਮੇਤ ਤਿੰਨ ਕਾਬੂ

ਚੇਨਈ, 7 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਚੇਨਈ ਦੇ ਤੰਬਰਮ ਰੇਲਵੇ ਸਟੇਸ਼ਨ ‘ਤੇ ਅਧਿਕਾਰੀਆਂ ਨੇ ਵੱਡੀ ਮਾਤਰਾ ‘ਚ ਨਕਦੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਭਾਜਪਾ ਵਰਕਰ ਸਮੇਤ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਹ ਲੋਕ ਚਾਰ ਕਰੋੜ ਰੁਪਏ ਛੇ ਬੋਰੀਆਂ ਵਿੱਚ ਲਿਜਾਣ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਇਹ ਪੈਸਾ ਲੋਕ ਸਭਾ […]

Continue Reading

ਅਕਾਲੀ ਦਲ ਦੇ ਸਿਰਕੱਢ ਆਗੂ ‘ਤੇ ਪੁਰਾਣੇ ਦੋਸਤ ਨੇ ਲਾਏ ਕਰੋੜਾਂ ਦੀ ਧੋਖਾਧੜੀ ਦੇ ਦੋਸ਼

ਚੰਡੀਗੜ੍ਹ, 7 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅਕਾਲੀ ਦਲ ਦੇ ਆਗੂ ਵਿਪਨ ਸੂਦ ਕਾਕਾ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਵਿਪਨ ਸੂਦ ਕਾਕਾ ‘ਤੇ ਕਰੋੜਾਂ ਦੀ ਧੋਖਾਧੜੀ ਦਾ ਦੋਸ਼ ਹੈ। ਇਹ ਦੋਸ਼ ਉਸ ਦੇ ਪੁਰਾਣੇ ਦੋਸਤ ਅਤੇ ਪ੍ਰਾਪਰਟੀ ਡੀਲਰ ਰਜਨੀਸ਼ ਠਾਕੁਰ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਲਾਏ ਹਨ। ਰਜਨੀਸ਼ ਠਾਕੁਰ ਨੇ ਮੀਡੀਆ ਨੂੰ ਦੱਸਿਆ ਕਿ […]

Continue Reading

ਕਰਨਾਟਕ ‘ਚ ਸਵਾਰੀਆਂ ਨਾਲ ਭਰੀ ਬੱਸ ਪਲਟੀ, ਚਾਰ ਲੋਕਾਂ ਦੀ ਮੌਤ, 30 ਜ਼ਖਮੀ

ਬੈਂਗਲੁਰੂ, 7 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਕਰਨਾਟਕ ਦੇ ਚਿਤਰਦੁਰਗ ਵਿੱਚ ਅੱਜ ਐਤਵਾਰ ਸਵੇਰੇ ਇੱਕ ਬੱਸ ਪਲਟਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਪ੍ਰਾਈਵੇਟ ਬੱਸ ਬੈਂਗਲੁਰੂ ਤੋਂ ਗੋਕਰਨ ਵੱਲ ਜਾ ਰਹੀ ਸੀ। ਰਸਤੇ ਵਿੱਚ ਹੋਲਕੇਰੇ ਵਿਖੇ ਸਵੇਰੇ ਅਚਾਨਕ ਪਲਟ ਗਈ। ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਹੋਲੇਕੇਰੇ ਦੇ ਬਾਹਰਵਾਰ ਅੰਜਨੇਯਾ […]

Continue Reading

ਪਠਾਨਕੋਟ ‘ਚ ਦੋ ਵਿਅਕਤੀ 32 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਪਠਾਨਕੋਟ, 7 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਪ੍ਰਸ਼ਾਸਨ ਚੌਕਸ ਹੈ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਾਈਟੈਕ ਨਾਕੇ ਲਗਾ ਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਦੌਰਾਨ ਪਠਾਨਕੋਟ ਪੁਲੀਸ ਨੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ […]

Continue Reading