ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਅੱਜ ਦੇਸ਼-ਵਿਦੇਸ਼ ਵਿੱਚ ‘ਆਪ’ ਵਰਕਰ ਤੇ ਆਗੂ ਭੁੱਖ ਹੜਤਾਲ ਕਰਨਗੇ
ਨਵੀਂ ਦਿੱਲੀ, 7 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦੇਸ਼-ਵਿਦੇਸ਼ ਵਿੱਚ ‘ਆਪ’ ਵਰਕਰਾਂ ਨੇ ਆਪਣਾ ਅੰਦੋਲਨ ਤੇਜ਼ ਕਰ ਦਿੱਤਾ ਹੈ। ‘ਆਪ’ ਦੇ ਸੱਦੇ ‘ਤੇ ਅੱਜ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸਮੂਹਿਕ ਭੁੱਖ ਹੜਤਾਲ ਸ਼ੁਰੂ ਹੋਵੇਗੀ। ਇਸਦੀ ਸ਼ੁਰੂਆਤ ਦਿੱਲੀ ‘ਚ ਜੰਤਰ-ਮੰਤਰ ਤੇ ਪੰਜਾਬ ‘ਚ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਖੜਕਲਾਂ […]
Continue Reading