ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 564,
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 564, ਮਿਤੀ 25-03-2024 ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ […]
Continue Reading