ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਬਣੇਗੀ ਦਿੱਲੀ ਦੀ ਅਗਲੀ CM?
ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ਕੀ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਸਕਦੀ ਹੈ? ਸੀਐਮ ਕੇਜਰੀਵਾਲ ਨੂੰ ਈਡੀ ਰਿਮਾਂਡ ‘ਤੇ ਭੇਜੇ ਜਾਣ ਤੋਂ ਬਾਅਦ ਦਿੱਲੀ ਦੇ ਸਿਆਸੀ ਹਲਕਿਆਂ ‘ਚ ਇਹ ਕਿਆਸ ਅਰਾਈਆਂ ਜ਼ੋਰਾਂ ‘ਤੇ ਹਨ। ਸੁਨੀਤਾ ਕੇਜਰੀਵਾਲ […]
Continue Reading