ਛੇ ਹਥਿਆਰਬੰਦ ਹਮਲਾਵਰ ,ਕੈਨੇਡਾ ‘ਚ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਨਵਾਂ ਵੀਡੀਓ ਆਇਆ ਸਾਹਮਣੇ
ਚੰਡੀਗੜ੍ਹ, 9 ਮਾਰਚ, ਬੋਲੇ ਪੰਜਾਬ ਬਿਊਰੋ :ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਇੱਕ ਨਵਾਂ ਸੀ.ਸੀ.ਟੀ.ਵੀ. ਸਾਹਮਣੇ ਆਇਆ ਹੈ ਜਿਸ ‘ਚ ਹਥਿਆਰਬੰਦ ਲੋਕ ਨਿੱਝਰ ‘ਤੇ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ। ਕੈਨੇਡੀਅਨ ਨਿਊਜ਼ ਏਜੰਸੀ ਸੀਬੀਸੀ ਦੀ ਰਿਪੋਰਟ ਮੁਤਾਬਕ ਇਸ ਨੂੰ ‘ਕਾਂਟਰੈਕਟ ਕਿਲਿੰਗ’ ਦੱਸਿਆ ਗਿਆ ਹੈ। ਰਿਪੋਰਟ ਦੇ ਅਨੁਸਾਰ, ਉਕਤ ਵੀਡੀਓ ਦੀ ਸੁਤੰਤਰ ਤੌਰ ‘ਤੇ ਕਈ […]
Continue Reading