ਮੁੱਖ ਮੰਤਰੀ ਯੋਗੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਲਖਨਊ, 04 ਮਾਰਚ ,ਬੋਲੇ ਪੰਜਾਬ ਬਿਓਰੋ: ਰਾਜਧਾਨੀ ਲਖਨਊ ਦੇ ਪੁਲਿਸ ਕੰਟਰੋਲ ਰੂਮ ਵਿੱਚ ਆਈ ਇੱਕ ਕਾਲ ਨਾਲ ਹੜਕੰਪ ਮੱਚ ਗਿਆ ਹੈ। ਇਸ ਕਾਲ ਰਾਹੀਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੁਰੱਖਿਆ ਹੈੱਡਕੁਆਰਟਰ ’ਚ ਤਾਇਨਾਤ ਮੁੱਖ ਕਾਂਸਟੇਬਲ ਨੇ ਮਹਾਨਗਰ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ। ਜ਼ਿਕਰਯੋਗ ਹੈ […]
Continue Reading