ਐਸ.ਐਸ.ਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ; 574 ਗੰਭੀਰ ਜ਼ਖਮੀਆਂ ਨੂੰ ਪਹੁੰਚਾਇਆ ਹਸਪਤਾਲ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਡੀਜੀਪੀ ਪੰਜਾਬ ਨੇ ਫੋਰਸ ਦਾ ਇੱਕ ਮਹੀਨਾ ਮੁਕੰਮਲ ਹੋਣ ‘ਤੇ ਐਸ.ਐਸ.ਐਫ. ਮੈਨੂਅਲ ਕੀਤਾ ਜਾਰੀ ਡੀਜੀਪੀ ਗੌਰਵ ਯਾਦਵ ਨੇ ਐਸ.ਐਸ.ਐਫ. ਟੀਮ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਅਤੇ ਪ੍ਰਾਪਤੀਆਂ ਲਈ ਦਿੱਤੀ ਵਧਾਈ ਐਸ.ਐਸ.ਐਫ. ਮੈਨੂਅਲ ਪੰਜਾਬ ਵਿੱਚ ਸੁਰੱਖਿਅਤ ਸੜਕਾਂ ਅਤੇ […]
Continue Reading