ਪੰਜਾਬ ‘ਚ ਵੱਡੀ ਵਾਰਦਾਤ, ਗੋਲੀਬਾਰੀ ਵਿੱਚ ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਮੌਤ
ਪੰਜਾਬ ‘ਚ ਵੱਡੀ ਵਾਰਦਾਤ, ਗੋਲੀਬਾਰੀ ਵਿੱਚ ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਘਨੌਰ, 26 ਜੂਨ,ਬੋਲੇ ਪੰਜਾਬ ਬਿਓਰੋ:ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ ਦੇ ਪਿੰਡ ਚਤਰ ਨਗਰ ਨੌਗਾਵਾਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਈ ਅੰਨ੍ਹੇਵਾਹ ਗੋਲੀਬਾਰੀ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਸੂਤਰਾਂ ਮੁਤਾਬਕ ਮ੍ਰਿਤਕਾਂ ‘ਚ […]
Continue Reading