ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵੱਲੋਂ ਅਹਿਮ ਮੀਟਿੰਗ
ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵੱਲੋਂ ਅਹਿਮ ਮੀਟਿੰਗ ਮੋਹਾਲੀ 25 ਜੂਨ ,ਬੋਲੇ ਪੰਜਾਬ ਬਿਓਰੋ:ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ , ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਕੱਤਰ ਸ੍ਰੀ ਚਰਚਲ ਕੁਮਾਰ ਜੀ ਨਾਲ਼ ਇੱਕ ਅਹਿਮ ਮੀਟਿੰਗ ਹੋਈ|ਇਸ ਸੰਬੰਧੀ ਦੱਸਦਿਆਂ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਮੀਟਿੰਗ ਬਹੁਤ ਹੀ ਖੁਸ਼ਨੁਮਾ ਮਾਹੌਲ ਵਿੱਚ […]
Continue Reading