ਪੀ.ਐਸ.ਪੀ.ਸੀ.ਐਲ ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ
ਝੋਨੇ ਦੀ ਨਾੜ ‘ਤੇ ਆਧਾਰਿਤ ਜਲਖੇੜੀ ਪਾਵਰ ਪਲਾਂਟ ਆਪਣੇ ਨਵੇਂ ‘ਅਵਤਾਰ’ ਵਿੱਚ 17 ਸਾਲਾਂ ਬਾਅਦ ਮੁੜ ਚਾਲੂ ਚੰਡੀਗੜ੍ਹ/ਪਟਿਆਲਾ, 24 ਜੂਨ,ਬੋਲੇ ਪੰਜਾਬ ਬਿਓਰੋ: ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ ਐਲਾਨ ਕੀਤਾ, ਜਿਸ ਨਾਲ ਪੰਜਾਬ ਲਈ ਵਾਤਾਵਰਣ ਅਤੇ […]
Continue Reading