ਰਾਜਸਥਾਨ ਜੁਡੀਸ਼ੀਅਲ ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਐਡਵੋਕੇਟ ਧਾਮੀ
ਅੰਮ੍ਰਿਤਸਰ 23 ਜੂਨ,ਬੋਲੇ ਪੰਜਾਬ ਬਿਓਰੋ:- ਰਾਜਸਥਾਨ ਲੋਕ ਸੇਵਾ ਕਮਿਸ਼ਨ ਵੱਲੋਂ ਅੱਜ 23 ਜੂਨ ਨੂੰ ਜੋਧਪੁਰ ਦੇ ਇੱਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਉਤਾਰਣ ਲਈ ਆਖਣ ਅਤੇ ਪ੍ਰੀਖਿਆ ਵਿੱਚ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ […]
Continue Reading