ਭਾਸ਼ਾ ਵਿਭਾਗ, ਮੋਹਾਲੀ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ
ਮੋਹਾਲੀ, 21 ਫਰਵਰੀ: ਬੋਲੇ ਪੰਜਾਬ ਬਿਓਰੋ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮਿਤੀ 21.02.2024 ਨੂੰ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਦੇ ਮੌਕੇ ’ਤੇ ਅਹਿਦ ਸਮਾਗਮ ਅਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਇਸ ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀ ਐੱਸ.ਕੇ.ਅਗਰਵਾਲ (ਪ੍ਰਧਾਨ, ਜ਼ਿਲ੍ਹਾ ਖਪਤਕਾਰ ਕਮਿਸ਼ਨ, […]
Continue Reading