ਸਾਲ 2023 ਬੈਚ ਦੇ ਪੰਜ ਆਈ.ਏ.ਅਧਿਕਾਰੀਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਵੱਲੋਂ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ, ਸੰਜੀਦਗੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਦਾ ਸੱਦਾ ਚੰਡੀਗੜ੍ਹ, 21 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਅਲਾਟ ਕੀਤੇ ਗਏ 2023 ਕਾਡਰ ਦੇ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ, […]
Continue Reading