ਪੰਜਾਬ ਦੀ ਜੇਲ੍ਹ ‘ਚ ਕੀਤਾ ਜਾਵੇਗਾ ਸ਼ਿਫਟ ਅੰਮ੍ਰਿਤਪਾਲ ਸਿੰਘ ?

ਬੋਲੇ ਪੰਜਾਬ ਬਿਉਰੋ: ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ‘ਚ ਕੀਤਾ ਜਾਵੇਗਾ ਸ਼ਿਫਟ!ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਇਸ ਮੰਗ ਪੱਤਰ ਵਿਚ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ‘ਚ ਸ਼ਿਫਟ ਕਰਨ ਦੀ ਮੰਗ ਰੱਖੀ […]

Continue Reading

ਬੰਦੀ ਸਿੱਖਾਂ ਦੀ ਰਿਹਾਈ ਅਤੇ ਚੜ੍ਹਦੀਕਲਾ ਲਈ ਅਰਦਾਸ ਸਮਾਗਮ 25 ਫਰਵਰੀ ਨੂੰ

ਲੁਧਿਆਣਾ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਬੰਦੀ ਸਿੱਖਾਂ ਦੀ ਰਿਹਾਈ ਅਤੇ ਚੜ੍ਹਦੀਕਲਾ ਲਈ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ।ਇਹ ਸਮਾਗਮ ਮਿੱਤੀ 25 ਫਰਵਰੀ ਨੂੰ ਸਵੇਰੇ 11 ਵਜੇ ਕਰਵਾਇਆ ਜਾਵੇਗਾ।ਇਹ ਸਮਾਗਮ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਇਆਲੀ ਕਲਾਂ ਵਿਖੇ ਗੁਰਦੁਆਰਾ ਥੜ੍ਹਾ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਕਰਵਾਇਆ ਜਾ ਰਿਹਾ ਹੈ।ਪ੍ਰਬੰਧਕਾਂ ਦਲਜੀਤ ਸਿੰਘ ਤੇ ਅੰਮ੍ਰਿਤ ਕੌਰ ਨੇ ਸਮੂਹ […]

Continue Reading

ਪ੍ਰਨੀਤ ਕੌਰ ਬੀਜੇਪੀ ਵਿੱਚ ਹੋਣਗੇ ਸ਼ਾਮਿਲ

ਬੋਲੇ ਪੰਜਾਬ ਬਿਉਰੋ: ਪਟਿਆਲਾ ਤੋਂ  ਸਾਂਸਦ ਪ੍ਰਨੀਤ ਕੌਰ ਅੱਜ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ। ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਸਸਪੈਂਡ ਕੀਤਾ ਹੋਇਆ ਹੈ। ਜਾਣਕਾਰੀ ਇਹ ਵੀ ਮਿਲ ਰਹੀ ਹੈ, ਪਟਿਆਲਾ ਤੋਂ ਬੀਜੇਪੀ ਉਮੀਦਵਾਰ ਹੀ ਪ੍ਰਨੀਤ ਕੌਰ ਹੀ ਹੋਣਗੇ।

Continue Reading

ਰਾਹੁਲ ਗਾਂਧੀ ਨੂੰ ਸੁਲਤਾਨਪੁਰ ਕੋਰਟ ਤੋਂ ਮਿਲੀ ਜ਼ਮਾਨਤ

ਲਖਨਊ : ਬੋਲੇ ਪੰਜਾਬ ਬਿਉਰੋ: ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਮਾਮਲੇ ‘ਚ ਜ਼ਮਾਨਤ ਮਿਲ ਗਈ ਹੈ। ਸੰਸਦ ਮੈਂਬਰ ਰਾਹੁਲ ਗਾਂਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਨਿੰਦਣਯੋਗ ਟਿੱਪਣੀ ਕਰਨ ਦੇ ਦੋਸ਼ ‘ਚ ਚੱਲ ਰਹੇ ਮਾਮਲੇ ‘ਚ ਅੱਜ ਅਦਾਲਤ ‘ਚ ਪੇਸ਼ ਹੋਏ। ਭਾਰੀ ਸੁਰੱਖਿਆ ਵਿਚਕਾਰ ਪੇਸ਼ ਹੋਏ ਕਾਂਗਰਸੀ […]

Continue Reading

ਐਸ.ਡੀ.ਕਾਲਜ ਵਿਖੇ 12ਵੀਂ ਮਿਸਟਰ ਚੰਡੀਗੜ੍ਹ ਅਤੇ ਮਿਸ ਚੰਡੀਗੜ੍ਹ ਚੈਂਪੀਅਨਸ਼ਿਪ ਕਰਵਾਈ ਗਈ

ਵਿਕਾਸ ਬਿਸਟ ਮਿਸਟਰ ਅਤੇ ਰਜਨੀਤ ਕੌਰ ਮਿਸ ਚੰਡੀਗੜ੍ਹ ਬਣੀ। ਇਹ ਸਮਾਗਮ ਚੰਡੀਗੜ੍ਹ ਬਾਡੀ ਬਿਲਡਿੰਗ ਐਂਡ ਫਿਜ਼ਿਕ ਸਪੋਰਟਸ ਐਸੋਸੀਏਸ਼ਨ ਵੱਲੋਂ ਕਰਵਾਇਆ ਗਿਆ ਚੰਡੀਗੜ੍ਹ, 20 ਫਰਵਰੀ, ਬੋਲੇ ਪੰਜਾਬ ਬਿੳਰੋ : ਬਾਡੀ ਬਿਲਡਿੰਗ ਦੇ ਸ਼ੌਕੀਨਾਂ ਦੀਆਂ ਜ਼ੋਰਦਾਰ ਤਾੜੀਆਂ ਨਾਲ ਇੱਥੇ ਐਸ.ਡੀ. ਕਾਲਜ ਵਿਖੇ 12ਵੀਂ ਮਿਸਟਰ ਚੰਡੀਗੜ੍ਹ ਅਤੇ ਮਿਸ ਚੰਡੀਗੜ੍ਹ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ। ਵਿਕਾਸ ਬਿਸਟ ਨੂੰ ਮਿਸਟਰ […]

Continue Reading

ਚੰਡੀਗੜ੍ਹ ਪੁਲਿਸ ਦੀ ਪੀਸੀਆਰ ਗੱਡੀ ਨੂੰ ਲੱਗੀ ਅੱਗ

ਚੰਡੀਗੜ੍ਹ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਪੁਲਿਸ ਦੀ ਇੱਕ ਪੀਸੀਆਰ ਗੱਡੀ, ਜੋ ਕਿ ਅਪਰਾਧੀਆਂ ਨੂੰ ਫੜਨ ਅਤੇ ਜ਼ਖਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਲਈ ਸੜਕਾਂ ‘ਤੇ ਗਸ਼ਤ ਕਰਨ ਲਈ ਵਰਤੀ ਜਾਂਦੀ ਸੀ, ਨੂੰ ਅੱਜ ਮੰਗਲਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਇਸ ਘਟਨਾ ਵਿੱਚ ਪੀਸੀਆਰ ਗੱਡੀ ਵਿੱਚ ਮੌਜੂਦ ਜਵਾਨ ਪੂਰੀ ਤਰ੍ਹਾਂ ਸੁਰੱਖਿਅਤ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ‘ਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ

ਨਵੀਂ ਦਿੱਲੀ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਬਦਲ ਗਿਆ ਹੈ। ਰੈੱਡ ਅਲਰਟ ਦੇ ਵਿਚਕਾਰ ਸੋਮਵਾਰ ਨੂੰ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਟੀਆਂ ‘ਤੇ ਦਿਨ ਭਰ ਭਾਰੀ ਬਰਫਬਾਰੀ ਹੋਈ। ਮੈਦਾਨੀ ਇਲਾਕਿਆਂ ਵਿੱਚ ਵੀ ਭਾਰੀ ਮੀਂਹ ਪਿਆ। ਪੰਜਾਬ ਅਤੇ ਉੱਤਰਾਖੰਡ ਦੇ ਬਹੁਤੇ ਇਲਾਕਿਆਂ ਵਿੱਚ ਵੀ ਮੀਂਹ ਪਿਆ ਅਤੇ ਗਰਜ […]

Continue Reading

ਚੰਡੀਗੜ੍ਹ ਭਾਜਪਾ ਦੇ ਮੀਤ ਪ੍ਰਧਾਨ ਦਵਿੰਦਰ ਬਬਲਾ ਦਾ ਮੁੱਲਾਂਪੁਰ ਸਥਿਤ ਫਾਰਮ ਹਾਊਸ ਸੀਲ

ਚੰਡੀਗੜ੍ਹ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਭਾਜਪਾ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ ਬਬਲਾ ਦੇ ਮੁੱਲਾਂਪੁਰ ਸਥਿਤ ਫਾਰਮ ਹਾਊਸ ਨੂੰ ਪੰਜਾਬ ਸਰਕਾਰ ਨੇ ਸੀਲ ਕਰ ਦਿੱਤਾ ਹੈ।ਸਰਕਾਰ ਵੱਲੋਂ ਇਹ ਕਾਰਵਾਈ ਵਪਾਰਕ ਵਰਤੋਂ ਦੇ ਦੋਸ਼ਾਂ ਤਹਿਤ ਕੀਤੀ ਗਈ ਹੈ।ਫਾਰਮ ਹਾਊਸ ਸੀਲ ਕਰਨ ਦੀ ਕਾਰਵਾਈ ਤੋਂ ਬਾਅਦ ਬਬਲਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਇਲਜ਼ਾਮ […]

Continue Reading

ਚੰਡੀਗੜ੍ਹ ਮੇਅਰ ਚੋਣ ਵਿਵਾਦ ਸਬੰਧੀ ਸੁਪਰੀਮ ਕੋਰਟ ਫਿਰ ਸੁਣਵਾਈ ਅੱਜ

ਦਿੱਲੀ, ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਦੇ ਮੇਅਰ ਚੋਣ ਵਿਵਾਦ ਸਬੰਧੀ ਸੁਣਵਾਈ ਅੱਜ ਫਿਰ ਹੋਵੇਗੀ। ਸੁਪਰੀਮ ਕੋਰਟ ਨੇ ਚੋਣ ਬੈਲਟ ਪੇਪਰ ਤਲਬ ਕੀਤੇ ਹਨ। ਸੁਪਰੀਮ ਕੋਰਟ ਅੱਜ ਦੁਪਹਿਰ 2 ਵਜੇ ਸੁਣਵਾਈ ਕਰੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਬੈਲਟ ਪੇਪਰਾਂ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਲੋੜੀਂਦੀ ਸੁਰੱਖਿਆ ਨਾਲ ਬੈਲਟ ਪੇਪਰ ਲਿਆਉਣ ਲਈ ਕਿਹਾ ਹੈ। […]

Continue Reading

ਕਿਸਾਨਾਂ ਨੇ ਕੇਂਦਰ ਦਾ ਸੁਝਾਅ ਕੀਤਾ ਨਾਮਨਜ਼ੂਰ,ਅੱਜ ਮੀਟਿੰਗ ‘ਚ ਕਰਨਗੇ ਅਗਲੇ ਸੰਘਰਸ਼ ਦਾ ਐਲਾਨ

ਕਿਸਾਨਾਂ ਨੇ ਕੇਂਦਰ ਦਾ ਸੁਝਾਅ ਕੀਤਾ ਨਾਮਨਜ਼ੂਰ,ਅੱਜ ਮੀਟਿੰਗ ‘ਚ ਕਰਨਗੇ ਅਗਲੇ ਸੰਘਰਸ਼ ਦਾ ਐਲਾਨ ਚੰਡੀਗੜ੍ਹ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਕਿਸਾਨਾਂ ਨੇ ਮਸਰੀ, ਉੜਦ, ਅਰਹਰ (ਤੂਰ), ਮੱਕੀ ਅਤੇ ਕਪਾਹ ਦੀਆਂ ਫ਼ਸਲਾਂ ਲਈ ਠੇਕੇ ਦੀ ਸ਼ਰਤ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਰੰਟੀ ਦੇਣ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਨਾਮਨਜੂਰ ਕਰ ਦਿੱਤਾ ਹੈ। ਸੰਯੁਕਤ […]

Continue Reading