ਪੰਜਾਬ ਸਰਕਾਰ ਦੇ 55,000 ਮੁਲਾਜ਼ਮਾਂ ਨੇ ਸਿਹਤ ਬੀਮਾ ਯੋਜਨਾ’ ਦੇ ਕਾਰਡ ਬਣਾਉਣ ਤੋਂ ਕੀਤਾ ਇਨਕਾਰ

ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਲਗਭਗ 55,000 ਮਨਿਸਟਰੀਅਲ ਮੁਲਾਜ਼ਮਾਂ (ਕਲਰਕਾਂ) ਨੇ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੇ ਤਹਿਤ ਆਪਣੇ ਕਾਰਡ ਬਣਾਉਣ ਤੋਂ ਸਾਫ਼ ਮਨਾਂ ਕਰ ਦਿੱਤਾ ਹੈ।ਯੂਨੀਅਨ ਵੱਲੋਂ ਸਰਬਸੰਮਤੀ ਨਾਲ ਲਏ ਗਏ ਇਸ ਫ਼ੈਸਲੇ ਨੇ ਸਿਹਤ ਵਿਭਾਗ ਅਤੇ ਸਰਕਾਰ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਯੂਨੀਅਨ ਦੇ ਆਗੂਆਂ ਦਾ ਦਾਅਵਾ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਬਠਿੰਡਾ, 4 ਅਪ੍ਰੈਲ ,ਬੋਲੇ ਪੰਜਾਬ ਬਿਉਰੋ;: ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ […]

Continue Reading

ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

ਪੁਰਤਗਾਲ ਅਤੇ ਜਰਮਨੀ ਤੋਂ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਚਲਾਇਆ ਜਾ ਰਿਹਾ ਸੀ ਪਾਕਿਸਤਾਨ ਦੀ ਆਈ.ਐਸ.ਆਈ. ਵੱਲੋਂ ਸਮਰਥਿਤ ਮਾਡਿਊਲ: ਡੀਜੀਪੀ ਗੌਰਵ ਯਾਦਵ ਦੋ ਮੁੱਖ ਦੋਸ਼ੀਆਂ ਦੀ ਵੀ ਕੀਤੀ ਪਛਾਣ; ਗ੍ਰਿਫਤਾਰ ਕਰਨ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ: ਏਆਈਜੀ ਐਸ.ਐਸ.ਓ.ਸੀ. ਦੀਪਕ ਪਾਰੀਕ ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ […]

Continue Reading

Punjab ‘ਚ ਕਈ ਜ਼ਿਲ੍ਹਿਆਂ ‘ਚ ਤੇਜ਼ ਮੀਂਹ ਤੇ ਗੜੇਮਾਰੀ

ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਅੱਜ ਦੁਪਹਿਰ ਨੂੰ ਮੌਸਮ ਅਚਾਨਕ ਬਦਲ ਗਿਆ। ਕਈ ਸ਼ਹਿਰਾਂ ਤੇਜ਼ ਬਾਰਿਸ਼ ਦੇ ਨਾਲ ਗੜੇਮਾਰੀ ਹੋਈ। ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ ਥੋੜਾ ਹੇਠਾਂ ਪਹੁੰਚ ਗਿਆ ਹੈ। ਦੱਸ ਦਈਏ ਕਿ ਅੱਜ ਪਠਾਨਕੋਟ ਵਿੱਚ ਤੇਜ਼ ਬਾਰਿਸ਼ ਹੋਈ। ਇਸ ਤੋਂ ਬਾਅਦ ਦੁਪਹਿਰ ਨੂੰ ਅੰਮ੍ਰਿਤਸਰ ਅਤੇ ਮੋਗਾ ਵਿੱਚ ਬਾਰਿਸ਼ ਦੇ ਨਾਲ […]

Continue Reading

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 4 ਅਪ੍ਰੈਲ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਬਲਬੀਰ ਸਿੱਧੂ ਨੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਤੇ ਗਮਾਡਾ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਕੀਤਾ ਜਾਗਰੂਕ

ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਨੂੰ ਆਪਣੇ ਹੱਕਾਂ ਲਈ ਧਰਨਾ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ ਐਸ.ਏ.ਐਸ. ਨਗਰ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗਮਾਡਾ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਬਾਰੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਉਨ੍ਹਾਂ […]

Continue Reading

ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ

ਵਿਸ਼ੇਸ਼ ਸੁਧਾਈ ਰਿਵੀਜ਼ਨ ਤੋਂ ਪਹਿਲਾਂ ਸੂਬੇ ਭਰ ਵਿੱਚ 74 ਫ਼ੀਸਦ ਤੋਂ ਵੱਧ ਵੋਟਰਾਂ ਦੀ ਮੈਪਿੰਗ ਮੁਕੰਮਲ* – *ਵੋਟਰਾਂ ਨੂੰ ਮੈਪ ਕਰਨ ਅਤੇ ਵੇਰਵਿਆਂ ਨੂੰ ਲਿੰਕ ਕਰਨ ਲਈ 2003 ਦੀ ਵੋਟਰ ਸੂਚੀ ਭਾਰਤੀ ਚੋਣ ਕਮਿਸ਼ਨ ਦੇ ਪੋਰਟਲ ‘ਤੇ ਉਪਲਬਧ* ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਅੱਜ ਦੱਸਿਆ ਕਿ […]

Continue Reading

ਖੇਤਾਂ ਤੋਂ ਪਲੇਟ ਤੱਕ” – ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

ਇਹ ਪਹਿਲਕਦਮੀ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰਈ ਜਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਚੰਡੀਗੜ੍ਹ, ਅਪ੍ਰੈਲ 4,ਬੋਲੇ ਪੰਜਾਬ ਬਿਊਰੋ: ਟਿਕਾਊ ਖੇਤੀਬਾੜੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰ ਈ: ਜੈਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ “ਮਿੱਟੀ ਤੋਂ ਥਾਲੀ” ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਰਾਜ ਭਰ ਵਿੱਚ ਮਿੱਟੀ ਦੀ ਸਿਹਤ ਨੂੰ […]

Continue Reading

ਡਾ. ਰਵਜੋਤ ਸਿੰਘ ਵੱਲੋਂ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ/ਹੁਸ਼ਿਆਰਪੁਰ, 04 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਅਰੁਣ ਪਾਲ ਸਿੰਘ, ਆਈਪੀਐਸ, ਏਡੀਜੀਪੀ ਜੇਲ੍ਹਾਂ, ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਆਈਪੀਐਸ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸ਼੍ਰੀ […]

Continue Reading

ਕਿਰਤ ਵਿਭਾਗ ਵੱਲੋਂ ਉਸਾਰੀ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਸਬੰਧੀ 7 ਅਪ੍ਰੈਲ ਨੂੰ ਕੈਂਪ ਲਾਇਆ ਜਾਵੇਗਾ

ਕਿਰਤ ਵਿਭਾਗ ਦੇ ਅਧਿਕਾਰੀ ਮੌਕੇ ਤੇ ਹੀ ਮਜ਼ਦੂਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ ਸ੍ਰੀ ਚਮਕੌਰ ਸਾਹਿਬ,4, ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ,ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ, ਸਲਾਹਕਾਰ ਮਲਾਗਰ ਸਿੰਘ ਨੇ ਪ੍ਰੈਸ […]

Continue Reading