ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ 

ਮੁੱਖ ਚੋਣ ਅਫਸਰ ਨੇ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਦਬਾਅ ਰਹਿਤ ਕਰਵਾਉਣ ਲਈ ਏਆਰਓਜ਼  ਨੂੰ ਪ੍ਰੇਰਿਆ ਚੰਡੀਗੜ੍ਹ, 12 ਫਰਵਰੀ,ਬੋਲੇ ਪੰਜਾਬ ਬਿਓਰੋ:  ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ.  ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ ਕੀਤਾ ਹੈ। ਸਥਾਨਕ ਮਹਾਤਮਾ […]

Continue Reading

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਅਧੀਨ 54 ਕੈਂਪਾਂ ਵਿੱਚ ਸ਼ਿਰਕਤ

ਹਰ ਕੈਂਪ ਵਿੱਚ ਖੁੱਦ ਪਹੁੰਚ ਕੇ ਕੈਬਨਿਟ ਮੰਤਰੀ ਕਰ ਰਹੇ ਲੋਕਾਂ ਦੀਆਂ ਮੁਸ਼ਕਿਲਾ ਦਾ ਨਿਪਟਾਰਾ ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ,ਬੋਲੇ ਪੰਜਾਬ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ6 ਫ਼ਰਵਰੀ 2024 ਨੂੰ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਅਧੀਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ […]

Continue Reading

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 12 ਫ਼ਰਵਰੀ ,ਬੋਲੇ ਪੰਜਾਬ ਬਿਓਰੋ: ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਸ੍ਰੀ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ […]

Continue Reading

ਦਿੱਲੀ ਚਲੋ’ ਮਾਰਚ: ਕਿਲ੍ਹੇ ‘ਚ ਤਬਦੀਲ ਹੋਈ ਦਿੱਲੀ, ਸਾਰੇ ਬਾਰਡਰ ਸੀਲ

ਦਿੱਲੀ: ਬੋਲੇ ਪੰਜਾਬ ਬਿਉਰੋ: ਕਿਸਾਨ ਯੂਨੀਅਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਲੈ ਕੇ ਹਰਿਆਣਾ ਅਤੇ ਦਿੱਲੀ ਦੀ ਪੁਲਿਸ ਹਾਈ ਅਲਰਟ ‘ਤੇ ਹੈ। ਪੁਲਿਸ ਨੇ ਮੰਗਲਵਾਰ ਨੂੰ ਮਾਰਚ ਨੂੰ ਰੋਕਣ ਲਈ ਸਿੰਘੂ ਅਤੇ ਗਾਜ਼ੀਪੁਰ ਸਮੇਤ ਦਿੱਲੀ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਹੈ। ਕੰਕਰੀਟ ਦੇ ਬੈਰੀਅਰ ਅਤੇ ਕੰਡਿਆਲੀ ਤਾਰ ਲਗਾ ਕੇ ਇਨ੍ਹਾਂ ਹੱਦਾਂ ਨੂੰ ਕਿਲ੍ਹਿਆਂ […]

Continue Reading

ਕਿਸਾਨਾਂ ਦੇ ਦਿੱਲੀ ਕੂਚ ਕਰਨ ਤੋਂ ਪਹਿਲਾਂ ਚੰਡੀਗੜ੍ਹ ਸਮੇਤ ਇਨ੍ਹਾਂ 15 ਜ਼ਿਲ੍ਹਿਆਂ ‘ਚ ਧਾਰਾ 144 ਲਾਗੂ, ਸਰਹੱਦਾਂ ਸੀਲ

ਚੰਡੀਗੜ੍ਹ 12 ਫਰਵਰੀ,ਬੋਲੇ ਪੰਜਾਬ ਬਿਓਰੋ: ਸੰਯੁਕਤ ਕਿਸਾਨ ਮੋਰਚੇ ਦੇ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਤੋਂ ਪਹਿਲਾਂ ਚੰਡੀਗੜ੍ਹ ਸਮੇਤ 15 ਜ਼ਿਲ੍ਹਿਆਂ ਵਿੱਚ ਸੀਆਰਪੀਸੀ ਦੀ ਧਾਰਾ 144 ਲਾਗੂ ਕਰ ਦਿੱਤੀ ਹੈ। ਡੀਸੀ ਵਿਨੈ ਪ੍ਰਤਾਪ ਸਿੰਘ ਵੱਲੋਂ ਇਹ ਧਾਰਾ 60 ਦਿਨਾਂ ਲਈ ਲਗਾਈ ਗਈ ਹੈ। ਅਜਿਹੇ ‘ਚ ਹੁਣ ਇਕ ਜਗ੍ਹਾ ‘ਤੇ ਪੰਜ ਜਾਂ ਇਸ ਤੋਂ ਵੱਧ […]

Continue Reading

ਕਿਸਾਨ ਵਿਰੋਧ ਦੇ ਖਿਲਾਫ ਤਾਨਾਸ਼ਾਹੀ ਢੰਗ ਛੱਡ ਸਰਕਾਰ ਮੰਗਾ ਨੂੰ ਕਰੇ ਹੱਲ : ਸੰਯੁਕਤ ਕਿਸਾਨ ਮੋਰਚਾ

16 ਫਰਵਰੀ ਦੇ ਦੇਸ਼ ਵਿਆਪੀ ਵਿਰੋਧ ਐਕਸ਼ਨ ਤੋਂ ਪਹਿਲਾਂ ਕੋਈ ਚਰਚਾ ਕਿਉਂ ਨਹੀਂ..? ਨਵੀਂ ਦਿੱਲੀ 12 ਫਰਵਰੀ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਐਸਕੇਐਮ ਨੇ ਮੋਦੀ ਸਰਕਾਰ ਵੱਲੋਂ ਪੰਜਾਬ ਅਤੇ ਦਿੱਲੀ ਦੀਆਂ ਸਰਹੱਦਾਂ ਵਿੱਚ ਹਾਈਵੇਅ ਵਿੱਚ ਲੋਹੇ ਦੀਆਂ ਮੇਖਾਂ, ਕੰਡਿਆਲੀਆਂ ਤਾਰਾਂ ਅਤੇ ਕੰਕਰੀਟ ਦੇ ਬੈਰੀਕੇਡ ਲਗਾ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ […]

Continue Reading

ਪੰਜਾਬ ਤੇ ਦਿੱਲੀ ਦੀਆਂ ਹੱਦਾਂ ਸੀਲ ਕਰਨ ਦੀ ਸਖਤ ਨਿੰਦਾ, ਅਜਿਹਾ ਕਰਕੇ ਮੋਦੀ ਸਰਕਾਰ ਪੰਜਾਬੀਆਂ ਦਾ ਅਪਮਾਨ ਕਰ ਰਹੀ ਹੈ – ਲਿਬਰੇਸ਼ਨ

ਕੌਮੀ ਸੜਕਾਂ ਦੇ ਸਤਿਆਨਾਸ਼ ਤੇ ਜਨਤਕ ਧਨ ਦਾ ਅੰਨਾ ਉਜਾੜਾ ਰੋਕਣ ਅਤੇ ਲੱਖਾਂ ਮੁਸਾਫ਼ਰਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਅੱਜ ਵਾਲੀ ਸਮਝੌਤਾ ਮੀਟਿੰਗ ਸਰਕਾਰ ਨੂੰ ਇਕ ਹਫਤਾ ਪਹਿਲਾਂ ਬੁਲਾਉਣੀ ਚਾਹੀਦੀ ਸੀ ਤਾਨਾਸ਼ਾਹ ਤੇ ਕਾਰਪੋਰੇਟ ਪ੍ਰਸਤ ਮੋਦੀ ਸਰਕਾਰ ਤੋਂ ਛੁਟਕਾਰਾ ਪਾਉਣ ਲਈ 16 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਮਾਨਸਾ, 12 ਫਰਵਰੀ 2024,ਬੋਲੇ ਪੰਜਾਬ […]

Continue Reading

ਲਾੜੀ ਦੀ ਮੌਤ, ਲਾੜਾ ਗੰਭੀਰ ਜ਼ਖਮੀ, ਡੋਲੀ ਵਾਲੀ ਕਾਰ ਹਾਦਸਾ ਗ੍ਰਸਤ

ਡੋਲੀ ਵਾਲੀ ਕਾਰ ਨਾਲ ਭਿਆਨਕ ਹਾਦਸਾ, ਲਾੜੀ ਦੀ ਮੌਤ, ਲਾੜਾ ਗੰਭੀਰ ਜ਼ਖਮੀ ਬੋਲੇ ਪੰਜਾਬ ਬਿਉਰੋ: ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿੱਚ ਇਕ ਸੜਕ ਹਾਦਸੇ ਵਿੱਚ ਲਾੜੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਲਾੜੀ ਦੇ ਸਹੁਰੇ ਘਰ ਪਹੁੰਚਣ ਤੋਂ ਮਹਿਜ਼ 15 ਕਿਲੋਮੀਟਰ ਪਹਿਲਾਂ ਵਾਪਰਿਆ। ਇਸ ਹਾਦਸੇ ‘ਚ ਲਾੜੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ […]

Continue Reading

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ ‘ਚ ਕੀਤੀ ਗਈ ਸੋਧ ਅਤਿ ਨਿੰਦਣਯੋਗ-SGPC

ਅੰਮ੍ਰਿਤਸਰ : ਬੋਲੇ ਪੰਜਾਬ ਬਿਉਰੋ: ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ ਦੀ ਕਾਰਵਾਈ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ। ਏਕਨਾਥ ਸ਼ਿੰਦੇ ਦੀ ਅਗਵਾਈ ਵਿੱਚ ਮਹਾਰਾਸ਼ਟਰ ਸਰਕਾਰ ਦੀ ਮੰਤਰੀ ਮੰਡਲ ਦਾ ਇਹ ਫੈਸਲਾ ਸਿੱਖ […]

Continue Reading

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ ਅਧਿਕਾਰੀਆਂ ਨੂੰ ਐਨ.ਜੀ.ਓ’ਜ਼ ਅਤੇ ਵੱਖ-ਵੱਖ ਵਿਭਾਗਾਂ ਨਾਲ ਅੰਤਰ ਵਿਭਾਗੀ ਮੀਟਿੰਗ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 7 ਫਰਵਰੀ ਬੋਲੇ ਪੰਜਾਬ  ਬਿੳਰੋ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ […]

Continue Reading