ਕਰ ਚੋਰਾਂ ਵਿਰੁੱਧ ਸਖਤ ਮੁਹਿੰਮ ਸਦਕਾ ਸਿਪੂ ਨੇ ਅਗਸਤ ਮਹੀਨੇ ਦੌਰਾਨ 15.37 ਕਰੋੜ ਰੁਪਏ ਦੇ ਜੁਰਮਾਨੇ ਕੀਤੇ – ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਇਮਾਨਦਾਰ ਕਰਦਾਤਾਵਾਂ ਦੀ ਮਦਦ ਅਤੇ ਕਰ ਚੋਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਵਚਨਬੱਧ ’ਮੇਰਾ ਬਿਲ’ ਐਪ ਰਾਹੀਂ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਨਣ ਲਈ ਦਿੱਤਾ ਸੱਦਾ 22000 ਤੋਂ ਵੱਧ ਵਿਅਕਤੀਆਂ ਵੱਲੋਂ ਡਾਊਨਲੋਡ ਕੀਤੀ ਗਈ ‘ਮੇਰਾ ਬਿਲ’ ਐਪ ਚੰਡੀਗੜ੍ਹ, 03 ਸਤੰਬਰ,ਬੋਲੇ ਪੰਜਾਬ ਬਿਓਰੋ; ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ […]

Continue Reading

ਜੋਗੀ ਭਾਈਚਾਰੇ ਖਿਲਾਫ ਵੀਡੀਓ ਬਣਾ ਅਪਲੋਡ ਕਰਨ ਦੇ ਦੋਸ਼ ਹੇਠ,ਪ੍ਰੋਡਿਊਸਰ ਡੀ ਟ੍ਰਿਪਲ ਐਕਸ ਖਿਲਾਫ SCST ਐਕਟ ਤਹਿਤ FIR ਦਰਜ

ਬਰਨਾਲਾ, 3 ਸਤੰਬਰ ਬੋਲੇ ਪੰਜਾਬ ਬਿਉਰੋ ਜੋਗੀਭਾਈਚਾਰੇ ਖਿਲਾਫ ਵੀਡੀਓ ਬਣਾ ਅਪਲੋਡ ਕਰਨ ਦੇ ਦੋਸ਼ ਹੇਠ,ਪ੍ਰੋਡਿਊਸਰ ਡੀ ਟ੍ਰਿਪਲ ਐਕਸ ਖਿਲਾਫ SCST ਐਕਟ ਤਹਿਤ FIR ਦਰਜ  ਬਰਨਾਲਾ ਦੇ ਥਾਣਾ ਧਨੌਲਾ ਦੀ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਪ੍ਰੋਡਿਊਸਰ ਡੀ ਟ੍ਰਿਪਲ ਐਕਸ ਦੇ ਨਾਂ ਨਾਲ ਮਸ਼ਹੂਰ ਨੌਜਵਾਨ ਖਿਲਾਫ ਪਰਚਾ ਦਰਜ ਕੀਤਾ ਹੈ। ਪ੍ਰੋਡਿਊਸਰ ਡੀ ਟ੍ਰਿਪਲ ਐਕਸ ਤੇ ਉਸ ਦੇ […]

Continue Reading

ਜੇਲ੍ਹ ਦੇ ਅੰਦਰੋਂ ਚਲਦਾ ਵੱਡਾ ਨਸ਼ਾ ਤਸਕਰੀ ਗਿਰੋਹ ਕਾਬੂ, 7 ਨਸ਼ਾ ਤਸਕਰ ਗ੍ਰਿਫਤਾਰ

ਚੰਡੀਗੜ੍ਹ, 3 ਸਤੰਬਰ, ਬੋਲੇ ਪੰਜਾਬ ਬਿਉਰੋ  ਪੰਜਾਬ ਪੁਲਿਸ ਨੇ ਸੱਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੇ ਅੰਦਰੋਂ ਚਲਾਏ ਜਾ ਰਹੇ ਇੱਕ ਵੱਡੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆ ਵਿੱਚ ਤਿੰਨ ਡਿਲੀਵਰੀ ਕਰਨ ਵਾਲੇ ਅਤੇ ਚਾਰ […]

Continue Reading

ਸਰਕਾਰ ਵੱਲੋਂ 9 IAS ਅਫ਼ਸਰਾਂ ਦਾ ਕੀਤਾ ਗਿਆ ਤਬਾਦਲਾ

ਚੰਡੀਗੜ੍ਹ, 3 ਸਤੰਬਰ, ਬੋਲੇ ਪੰਜਾਬ ਬਿਊਰੋ : 9 ਸੀਨੀਅਰ ਆਈਏਐਸ ਅਫ਼ਸਰਾਂ ਦਾ ਤਬਾਦਲਾ ਹਰਿਆਣਾ ਸਰਕਾਰ ਦੇ ਵਲੋਂ ਕੀਤਾ ਗਿਆ ਹੈ।

Continue Reading

ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਤਹਿਤ ਅੱਤਵਾਦੀ ਲਖਬੀਰ ਲੰਡਾ ਦੇ ਸਾਥੀਆਂ ਦੇ 297 ਟਿਕਾਣਿਆਂ ’ਤੇ ਛਾਪੇਮਾਰੀ

 ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ  1200 ਪੁਲਿਸ ਕਰਮੀਆਂ ਦੀਆਂ 150 ਤੋਂ ਵੱਧ ਪੁਲਿਸ ਪਾਰਟੀਆਂ ਨੇ ਕੀਤੀ ਲੰਡਾ ਨਾਲ ਸਬੰਧਤ ਛੁਪਣਗਾਹਾਂ ’ਤੇ ਛਾਪੇਮਾਰੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 3 ਸਤੰਬਰ ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ […]

Continue Reading

ਅਸਮਾਨੀ ਬਿਜਲੀ ਡਿੱਗਣ ਕਾਰਨ ਉਡੀਸ਼ਾ ‘ਚ ਵੱਖ-ਵੱਖ ਥਾਂਈਂ 10 ਲੋਕਾਂ ਨੇ ਦਮ ਤੋੜਿਆ

ਭੁਵਨੇਸ਼ਵਰ, 3 ਸਤੰਬਰ, ਬੋਲੇ ਪੰਜਾਬ ਬਿਊਰੋ :ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਹੜ੍ਹ ਅਤੇ ਮੀਂਹ ਕਾਰਨ ਹਾਲਾਤ ਭਿਆਨਕ ਬਣੇ ਹੋਏ ਹਨ। ਸ਼ਨੀਵਾਰ ਨੂੰ ਓਡੀਸ਼ਾ ‘ਚ ਖਰਾਬ ਮੌਸਮ ਕਾਰਨ ਹਾਲਾਤ ਹੋਰ ਵੀ ਜ਼ਿਆਦਾ ਵਿਗੜ ਗਏ।ਵੱਖ ਵੱਖ ਥਾਂਈਂ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਥੇ 10 ਲੋਕਾਂ ਦੀ ਜਾਨ ਚਲੀ ਗਈ ਅਤੇ ਤਿੰਨ ਲੋਕ ਜ਼ਖਮੀ ਹੋ ਗਏ।ਰਾਜ ਦੇ ਵਿਸ਼ੇਸ਼ ਰਾਹਤ […]

Continue Reading

ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਵੱਡੀ ਕਾਰਵਾਈ,1500 ਤੋਂ ਵੱਧ ਕੀਤੇ ਮੁਅੱਤਲ

ਰਾਏਪੁਰ, 3 ਸਤੰਬਰ, ਬੋਲੇ ਪੰਜਾਬ ਬਿਓਰੋ :ਛੱਤੀਸਗੜ੍ਹ ਦੀ ਸੂਬਾ ਸਰਕਾਰ ਵੱਲੋਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਚਲ ਰਹੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਸੂਬਾ ਸਰਕਾਰ ਨੇ ਇਸ ਸੰਬੰਧੀ ਹੁਕਮ ਜਾਰੀ ਕਰ ਦਿੱਤੇ ਹਨ।ਦੱਸਣਯੋਗ ਹੈ ਕਿ ਇਹ ਮੁਲਾਜ਼ਮ ਪਿਛਲੇ ਕਰੀਬ 13 ਦਿਨਾਂ ਤੋਂ ਕੰਮ ਬੰਦ ਕਰਕੇ ਹੜਤਾਲ ਉਤੇ ਚਲ ਰਹੇ ਸਨ।ਹੜਤਾਲੀ ਮੁਲਾਜ਼ਮਾਂ ਉਤੇ ਕਾਰਵਾਈ […]

Continue Reading

ਸੋਨੀਆ ਗਾਂਧੀ ਦੀ ਤਬੀਅਤ ਵਿਗੜੀ, ਹਸਪਤਾਲ ਦਾਖਲ

ਨਵੀਂ ਦਿੱਲ਼ੀ, 3 ਸਤੰਬਰ, ਬੋਲੇ ਪੰਜਾਬ ਬਿਊਰੋ :ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਸੋਨੀਆ ਗਾਂਧੀ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਸੋਨੀਆ ਗਾਂਧੀ ਨੂੰ ਇਲਾਜ ਲਈ ਦਿੱਲੀ ਦੇ ਸਰਗੰਗਾਰਾਮ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਸਿਹਤ ਬਾਰੇ ਕੋਈ ਅਪਡੇਟ ਨਹੀਂ ਮਿਲਿਆ ਹੈ। ਸਰਗੰਗਾਰਾਮ ਹਸਪਤਾਲ ਦੇ ਸੀਨੀਅਰ ਡਾਕਟਰ ਸੋਨੀਆ ਗਾਂਧੀ ਦੀ ਸਿਹਤ […]

Continue Reading

ਗੁਰਾਇਆ ਨੇੜੇ ਕੈਮੀਕਲ ਨਾਲ ਭਰੇ ਟੈਂਕਰ ਨੂੰ ਕਾਰ ਨੇ ਮਾਰੀ ਟੱਕਰ, ਅੱਗ ਲੱਗਣ ਕਾਰਨ ਹਾਈਵੇਅ ‘ਤੇ ਲੱਗਾ ਜਾਮ

ਜਲੰਧਰ, 3 ਸਤੰਬਰ, ਬੋਲੇ ਪੰਜਾਬ ਬਿਊਰੋ :ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਗੁਰਾਇਆ ਨੇੜੇ ਅੱਜ ਭਿਆਨਕ ਹਾਦਸਾ ਵਾਪਰ ਗਿਆ। ਹਾਈਵੇਅ ‘ਤੇ ਇੱਕ ਕੈਮੀਕਲ ਨਾਲ ਭਰੇ ਟੈਂਕਰ ਅਤੇ ਕਾਰ ਵਿਚਕਾਰ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ‘ਚ ਅੱਗ ਲੱਗ ਗਈ ਜਿਸਨੇ ਥੋੜ੍ਹੀ ਹੀ ਦੇਰ ‘ਚ ਭਿਆਨਕ ਰੂਪ ਧਾਰ ਲਿਆ। ਹਾਈਵੇਅ ‘ਤੇ ਲੱਗੀ ਅੱਗ ਦੀ ਇਸ ਘਟਨਾ […]

Continue Reading

ਤਰਨਤਾਰਨ-ਪੱਟੀ ਸੜਕ ‘ਤੇ ਵਾਪਰਿਆ ਭਿਆਨਕ ਹਾਦਸਾ,ਦਰਾਣੀ-ਜਠਾਣੀ ਦੀ ਮੌਤ, ਇੱਕ ਜ਼ਖ਼ਮੀ

ਤਰਨਤਾਰਨ, 3 ਸਤੰਬਰ,ਬੋਲੇ ਪੰਜਾਬ ਬਿਊਰੋ:ਤਰਨਤਾਰਨ ਪੱਟੀ ਸੜਕ ‘ਤੇ ਅੱਜ ਐਤਵਾਰ ਨੂੰ ਸਵੇਰੇ ਸੁਵੱਖਤੇ ਸਵਿਫਟ ਕਾਰ ਖੜ੍ਹੇ ਟਰੱਕ ਨਾਲ ਜਾ ਟਕਰਾਈ ।ਇਸ ਸੜਕ ਹਾਦਸੇ ‘ਚ ਮੌਕੇ ‘ਤੇ ਹੀ ਦੋ ਔਰਤਾਂ ਨੇ ਦਮ ਤੋੜ ਦਿੱਤਾ ਤੇ ਕਾਰ ਚਾਲਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।ਜਖਮੀ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ […]

Continue Reading