ਪੰਜਾਬ ਸਰਕਾਰ ਵੱਲੋਂ ਮੋਰਿੰਡਾ ਸਹਿਕਾਰੀ ਖੰਡ ਮਿੱਲ ਬੰਦ ਕਰਨ ਦੇ ਹੁਕਮ ਜਾਰੀ

ਮੋਰਿੰਡਾ, 3 ਸਤੰਬਰ, ਬੋਲੇ ਪੰਜਾਬ ਬਿਊਰੋ :ਚਮਕੌਰ ਸਾਹਿਬ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵਲੋਂ ਮੋਰਿੰਡਾ ਸਥਿਤ ਸਹਿਕਾਰੀ ਖੰਡ ਮਿੱਲ ਡੀ-ਲਾਈਨ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਡੀ.ਲਾਈਨ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੇ ਹੁਕਮ ਨਵਦੀਪ ਸਿੰਘ ਜੀਦਾ, ਚੇਅਰਮੈਨ, ਸ਼ੂਗਰਫੈੱਡ ਪੰਜਾਬ ਵੱਲੋਂ ਜਾਰੀ ਕੀਤੇ ਗਏ ਹਨ।ਪੰਜਾਬ ਸਰਕਾਰ […]

Continue Reading

ਸੋਸ਼ਲ ਮੀਡੀਆ ‘ਤੇ ਜੇਕਰ ਕਿਸੇ ਲੜਕੀ ਵੱਲੋਂ ਫਰੈਂਡ ਰਿਕਵੈਸਟ ਆਉਂਦੀ ਹੈ ਤਾਂ ਸਾਵਧਾਨਜ਼ਰੂਰੀ ਨਹੀਂ ਕਿ ਬੇਨਤੀ ਭੇਜਣ ਵਾਲਾ ਵਿਅਕਤੀ ਲੜਕੀ ਹੋਵੇ, ਉਹ ਦੇਸ਼ ਦਾ ਦੁਸ਼ਮਣ ਵੀ ਹੋ ਸਕਦਾ ਹੈ : ਐਸਐਸਪੀ ਪਠਾਨਕੋਟ

ਪਠਾਨਕੋਟ, 3 ਸਤੰਬਰ, ਬੋਲੇ ਪੰਜਾਬ ਬਿਊਰੋ :ਪਠਾਨਕੋਟ ਪੁਲਸ ਪ੍ਰਸ਼ਾਸਨ ਵੱਲੋਂ ਲੜਕੀਆਂ ਦੇ ਨਾਂ ‘ਤੇ ਚੱਲ ਰਹੇ 8 ਫਰਜ਼ੀ ਸੋਸ਼ਲ ਮੀਡੀਆ ਖਾਤਿਆਂ ਦੀ ਸੂਚੀ ਜਾਰੀ ਕਰਕੇ ਲੋਕਾਂ ਨੂੰ ਸਾਵਧਾਨ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਜ਼ਿਲ੍ਹਾ ਭਾਰਤ-ਪਾਕਿ ਸਰਹੱਦ ਦੇ ਨੇੜੇ ਹੋਣ ਕਾਰਨ ਸੰਵੇਦਨਸ਼ੀਲ ਹੈ। ਏਜੰਸੀਆਂ ਦੇਸ਼ ਦੇ ਨੌਜਵਾਨਾਂ ਨੂੰ ਅਸ਼ਲੀਲ ਵੀਡੀਓ ਅਤੇ ਹੋਰ […]

Continue Reading

ਪਾਕਿਸਤਾਨ ਦੇ ਸਿੰਧ ਵਿਖੇ ਪ੍ਰਾਈਵੇਟ ਹਸਪਤਾਲ ‘ਚ ਗੁਰਦੇ ਦੇ ਇਲਾਜ ਲਈ ਆਈ ਹਿੰਦੂ ਲੜਕੀ ਨਾਲ ਮੁਸਲਮਾਨ ਡਾਕਟਰਾਂ ਨੇ ਕੀਤਾ ਜਬਰ ਜ਼ਿਨਾਹ

ਅੰਮ੍ਰਿਤਸਰ, 3 ਸਤੰਬਰ, ਬੋਲੇ ਪੰਜਾਬ ਬਿਊਰੋ :ਪਿਛਲੇ ਦਿਨੀਂ ਪਾਕਿਸਤਾਨ ‘ਚ ਸਿੱਖਾਂ ਨੂੰ ਧਮਕੀਆਂ ਮਿਲਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ।ਉਸ ਤੋਂ ਬਾਅਦ ਹੁਣ ਹਿੰਦੂ ਕੁੜੀਆਂ ਨਾਲ ਹੋਈਆਂ ਦੋ ਸ਼ਰਮਨਾਕ ਘਟਨਾਵਾਂ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਮਿਲੀ ਜਾਣਕਾਰੀ ਅਨੁਸਾਰ ਸਿੰਧ ਦੇ ਇੱਕ ਪ੍ਰਾਈਵੇਟ ਹਸਪਤਾਲ ‘ਚ ਇਲਾਜ ਲਈ ਆਈ ਹਿੰਦੂ ਲੜਕੀ ਨਾਲ ਮੁਸਲਮਾਨ ਡਾਕਟਰਾਂ ਵੱਲੋਂ ਜਬਰ […]

Continue Reading

ਭਾਰਤ-ਪਾਕਿਸਤਾਨ ਕ੍ਰਿਕਟ ਮੈਚ ‘ਤੇ ਮੀਂਹ ਨੇ ਫੇਰਿਆ ਪਾਣੀ

ਕੋਲੰਬੋ, 3 ਸਤੰਬਰ, ਬੋਲੇ ਪੰਜਾਬ ਬਿਊਰੋ :ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ-ਪਾਕਿਸਤਾਨ ਦਾ ਮੈਚ ਮੀਂਹ ਭੇਂਟ ਚੜ੍ਹ ਗਿਆ ਤੇ ਰੱਦ ਹੋ ਗਿਆ। ਭਾਰਤੀ ਟੀਮ ਵੱਲੋਂ ਪਾਕਿਸਤਾਨ ਨੂੰ ਜਿੱਤ ਲਈ 267 ਦੌੜਾਂ ਦਾ ਟੀਚਾ ਦਿੱਤਾ ਗਿਆ ਸੀ ਪਰ ਮੀਂਹ ਕਾਰਨ ਪਾਕਿਸਤਾਨ ਦੀ ਪਾਰੀ ਸ਼ੁਰੂ ਹੀ ਨਹੀਂ ਹੋ ਪਾਈ।ਭਾਰਤੀ ਸਮੇਂ ਮੁਤਾਬਕ ਸ਼ਾਮ 7:44 ਵਜੇ ਪਹਿਲੀ ਪਾਰੀ ਸਮਾਪਤ […]

Continue Reading

ਅਮਨ ਅਰੋੜਾ ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਵੱਖ-ਵੱਖ ਵਿਭਾਗਾਂ ਦਾ ਡਾਟਾ ਸਾਂਝੇ ਪਲੇਟਫਾਰਮ ‘ਤੇ ਲਿੰਕ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਿਰਦੇਸ਼

• ਇਸ ਕਦਮ ਦਾ ਉਦੇਸ਼ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਡਾਟਾ ਏਕੀਕ੍ਰਿਤ ਕਰਨਾ ਚੰਡੀਗੜ੍ਹ,3 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ […]

Continue Reading

ਵੀਹ ਹਜ਼ਾਰ ਨੌਜਵਾਨਾਂ ਨੂੰ ਜਲਦ ਮਿਲੇਗੀ ਨੌਕਰੀ, ਪੰਜਾਬ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਮੰਗੀ

ਚੰਡੀਗੜ੍ਹ, 20 ਅਗਸਤ, ਬੋਲੇ ਪੰਜਾਬ ਬਿਊਰੋ : ਭਗਵੰਤ ਮਾਨ ਸਰਕਾਰ ਆਪਣੇ ਕਾਰਜਕਾਲ ਦੇ ਦੂਜੇ ਸਾਲ ਵਿੱਚ ਵੀ ਲਗਭਗ 20,000 ਅਸਾਮੀਆਂ ‘ਤੇ ਭਰਤੀ ਕਰੇਗੀ।ਸਰਕਾਰ ਨੇ ਇਸ ਦੇ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਮੰਗ ਲਈ ਗਈ ਹੈ। ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਸਰਕਾਰੀ ਵਿਭਾਗਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਮੁਲਾਜ਼ਮਾਂ ਦੇ ਕੰਮ […]

Continue Reading

ਉੱਤਰੀ ਵਜ਼ੀਰਿਸਤਾਨ ਦੇ ਗੁਲਮੀਰ ਕੋਟ ਇਲਾਕੇ ‘ਚ ਬੰਬ ਧਮਾਕਾ, 11 ਮਜ਼ਦੂਰਾਂ ਦੀ ਮੌਤ, 2 ਜਖਮੀ

ਇਸਲਾਮਾਬਾਦ, 20 ਅਗਸਤ, ਬੋਲੇ ਪੰਜਾਬ ਬਿਊਰੋ :ਪਾਕਿਸਤਾਨ ਦੇ ਉੱਤਰੀ ਵਜ਼ੀਰਿਸਤਾਨ ਵਿਖੇ ਗੁਲਮੀਰ ਕੋਟ ਇਲਾਕੇ ‘ਚ ਹੋਏ ਬੰਬ ਧਮਾਕਾ ਹੋ ਗਿਆ।ਇਸ ਧਮਾਕੇ ‘ਚ 11 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਨੀਵਾਰ ਨੂੰ ਉੱਤਰੀ ਵਜ਼ੀਰਿਸਤਾਨ ‘ਚ ਇਕ ਵੈਨ ‘ਚ ਬੰਬ ਧਮਾਕਾ ਹੋਇਆ। ਮੀਡੀਆ ਰਿਪੋਰਟਾਂ ਮੁਤਾਬਕ ਕਿਸੇ […]

Continue Reading