ਰੱਬ ਬਣ ਬਹੁੜਿਆ RAF ਜਵਾਨ, ਪਠਾਨਕੋਟ ‘ਚ ਡੁੱਬ ਰਹੀ ਔਰਤ ਨੂੰ ਬਚਾਇਆ

ਪਠਾਨਕੋਟ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਪਠਾਨਕੋਟ ਵਿੱਚ ਸ਼੍ਰੀ ਅਮਰਨਾਥ ਯਾਤਰਾ ਲਈ ਵਿਸ਼ੇਸ਼ ਡਿਊਟੀ ‘ਤੇ ਤਾਇਨਾਤ ਇੱਕ ਰੈਪਿਡ ਐਕਸ਼ਨ ਫੋਰਸ (RAF) ਦੇ ਜਵਾਨ ਨੇ ਇੱਕ ਔਰਤ ਨੂੰ ਬਚਾਉਣ ਲਈ ਆਪਣੀ ਜਾਨ ਜੋਖਮ ਵਿੱਚ ਪਾ ਦਿੱਤੀ। ਔਰਤ ਨੇ ਖੁਦਕੁਸ਼ੀ ਕਰਨ ਦੇ ਇਰਾਦੇ ਨਾਲ ਰਣਜੀਤ ਸਾਗਰ ਡੈਮ ਦੁਆਰਾ ਨਹਿਰ ਵਿੱਚ ਛੱਡੇ ਪਾਣੀ ਵਿੱਚ ਛਾਲ ਮਾਰ ਦਿੱਤੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 696, 16-07-2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 696, 16-07-2026 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ […]

Continue Reading

ਸਰੀ ਦੇ ਸਿਟੀ ਹਾਲ ਨੂੰ ਲਾਈ ਅੱਗ, ਮੁਲਜ਼ਮ ਕੈਮਰੇ ’ਚ ਕੈਦ

ਚੰਡੀਗੜ੍ਹ 15 ਜੁਲਾਈ ,ਬੋਲੇ ਪੰਜਾਬ ਬਿਊਰੋ; ਸਰੀ ਦੇ ਸਿਟੀ ਹਾਲ ਨੂੰ ਕਿਸੇ ਅਣਜਾਣ ਵਿਅਕਤੀ ਵਲੋਂ ਸਾੜਨ ਦਾ ਯਤਨ ਕਰਨ ਦੀ ਘਟਨਾ ਸਾਹਮਣੇ ਆਈ ਹੈ, ਹਾਲਾਂਕਿ ਪਰ ਅੱਗ ਦੀਆਂ ਲਪਟਾਂ ਅਜੇ ਇੱਕ ਹਿੱਸੇ ਤੱਕ ਹੀ ਪਹੁੰਚੀਆਂ ਸਨ ਕਿ ਅੱਗ ਬੁਝਾਊ ਅਮਲੇ ਨੇ ਕਾਬੂ ਪਾ ਲਿਆ। ਪੁਲੀਸ ਵਲੋਂ ਜਾਰੀ ਜਾਣਕਾਰੀ ਅਨੁਸਾਰ ਤੜਕਸਾਰ ਜਿਵੇਂ ਹੀ ਉਨ੍ਹਾਂ ਨੂੰ ਅੱਗ […]

Continue Reading

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ, ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਕਰਨ ਐਲਾਨ: ਕਾਲਕਾ, ਕਾਹਲੋਂ

ਨਵੀਂ ਦਿੱਲੀ, 15 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਕਮੇਟੀ ਨੇ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਆਪਣੇ ਆਗਾਮੀ ਪੰਜਾਬ ਦੌਰੇ ਦੌਰਾਨ ਲਾਂਘਾ ਮੁੜ ਖੋਲ੍ਹਣ ਦਾ ਐਲਾਨ […]

Continue Reading

ਝੂਠੇ ਪ੍ਰਚਾਰ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਬੰਦ ਕਰਨ ਰਵਨੀਤ ਬਿੱਟੂ: ਸੰਤ ਮੀਤ ਸਿੰਘ

ਨਵੀਂ ਦਿੱਲੀ, 15 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਵਾਰਡ ਨੰਬਰ 32 (ਜਨਕਪੁਰੀ) ਦੇ ਚੋਣ ਉਮੀਦਵਾਰ ਸਰਦਾਰ ਸੰਤ ਮੀਤ ਸਿੰਘ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਹਾਲੀਆ ਬਿਆਨਾਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਪ੍ਰਮਾਣਿਤ ਸਬੂਤ ਦੇ “35 ਹਜ਼ਾਰ ਹਿੰਦੂਆਂ ਦੇ ਕਤਲ” ਵਰਗੇ ਦਾਅਵੇ ਕਰਕੇ […]

Continue Reading

‘ਸਤਲੁਜ’ ਨੇ ਫਿਰ ਖੋਲ੍ਹੇ ਪੰਜਾਬ ਦੇ ਕਾਲੇ ਦੌਰ ਦੇ ਜ਼ਖ਼ਮ, ਸੱਚ ਸਾਹਮਣੇ ਲਿਆਉਣ ਲਈ ਬਣੇ ਟ੍ਰਥ ਐਂਡ ਰਿਕਾਨਸਿਲੀਏਸ਼ਨ ਕਮਿਸ਼ਨ: ਬੀਬੀ ਕਿਰਨਜੋਤ ਕੌਰ

ਨਵੀਂ ਦਿੱਲੀ 15 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਫ਼ਿਲਮ ਸਤਲੁਜ ਦੇ ਰਿਲੀਜ਼ ਹੋਣ ਨਾਲ ਪੰਜਾਬ ਦੇ ਕਾਲੇ ਦੌਰ ਅਤੇ ਸਰਕਾਰੀ ਜ਼ਬਰ-ਜ਼ੁਲਮ ਬਾਰੇ ਚਰਚਾ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਇਸ ਸੰਦਰਭ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਫ਼ਿਲਮ ਨੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ 1978 ਤੋਂ […]

Continue Reading

ਬਰਤਾਨੀਆ ‘ਚ ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ‘ਚ ਭਾਰੀ ਵਾਧਾ, ਸਰਕਾਰ ਦੀ ਚੁੱਪੀ ਖ਼ਿਲਾਫ਼ ਸੰਸਦ ‘ਚ ਉੱਠੇਗੀ ਆਵਾਜ਼

24 ਸਾਲਾ ਸਿੱਖ ਮਾਤਾ ਕਿਰਨਦੀਪ ਕੌਰ ਦੇ ਕਤਲ ਤੋਂ ਬਾਅਦ ਸਿੱਖ ਭਾਈਚਾਰੇ ‘ਚ ਰੋਸ, ਸਰਵੇਖਣ ਨੇ ਚਿੰਤਾਜਨਕ ਹਾਲਾਤ ਕੀਤੇ ਬੇਨਕਾਬ ਨਵੀਂ ਦਿੱਲੀ, 15 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬਰਤਾਨੀਆ ਵਿੱਚ ਪਿਛਲੇ ਦੋ ਮਹੀਨਿਆਂ ਦੌਰਾਨ ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ਵਿੱਚ ਹੋਏ ਵੱਡੇ ਵਾਧੇ ਅਤੇ ਸਰਕਾਰ ਦੀ ਚੁੱਪੀ ਖ਼ਿਲਾਫ਼ ਸਿੱਖ ਭਾਈਚਾਰਾ 15 ਜੁਲਾਈ ਨੂੰ ਸੰਸਦ ਵਿੱਚ […]

Continue Reading

ਮੋਗਾ ਨਹਿਰ ‘ਚੋ ਵਿਅਕਤੀ ਦੀ ਮਿਲੀ ਲਾਸ਼, ਸਰੀਰ ‘ਤੇ ਬਣੇ ਟੈਟੂਆਂ ਰਾਹੀਂ ਪਛਾਣ ਦੀ ਕੋਸ਼ਿਸ਼

ਮੋਗਾ 15 ਜੁਲਾਈ ,ਬੋਲੇ ਪੰਜਾਬ ਬਿਊਰੋ; ਬੁੱਧਵਾਰ ਸਵੇਰੇ ਮੋਗਾ ਜ਼ਿਲ੍ਹੇ ਦੇ ਧੱਲੇਕੇ ਅਤੇ ਖੋਸੀਆ ਪਿੰਡਾਂ ਦੇ ਵਿਚਕਾਰ ਸਥਿਤ ਇੱਕ ਨਹਿਰ (ਸੂਏ) ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਸੂਚਨਾ ਮਿਲਣ ‘ਤੇ ਸਮਾਜ ਸੇਵਾ ਸੁਸਾਇਟੀ (ਰਜਿਸਟਰਡ) ਮੋਗਾ ਅਤੇ ਕੋਟ ਈਸੇ ਖਾਂ ਪੁਲਿਸ ਦੀ ਐਮਰਜੈਂਸੀ ਸੇਵਾ ਟੀਮ ਮੌਕੇ ‘ਤੇ ਪਹੁੰਚੀ ਅਤੇ ਸਾਂਝੀ ਕਾਰਵਾਈ ਕੀਤੀ। ਨਹਿਰ ਵਿੱਚ […]

Continue Reading

17 ਜੁਲਾਈ ਨੂੰ ਕਾਲਾ ਦਿਵਸ ਜਿਲਾ/ ਤਹਿਸੀਲ ਕੇਂਦਰਾਂ ਤੇ ਪ੍ਰਦਰਸ਼ਨ ਅਤੇ 07 ਅਗਸਤ ਨੂੰ ਸੈਕਟਰ 39 , ਦਾਣਾ ਮੰਡੀ ਚੰਡੀਗੜ੍ਹ ਵਿਖੇ ਮਹਾਂ ਰੈਲੀ – ਸਾਂਝਾ ਫਰੰਟ , ਸਾਂਝਾ ਮੰਚ

ਲੁਧਿਆਣਾ, 15 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਸਾਥੀ ਭਜਨ ਸਿੰਘ ਗਿੱਲ ਅਤੇ ਸਾਥੀ ਗੁਰਨਾਮ ਸਿੰਘ ਬਿਰਕ ਦੀ ਸਾਂਝੀ ਪ੍ਰਧਾਨਗੀ ਹੇਠ ਜ਼ਿਲ੍ਹਾ ਪਰਿਸ਼ਦ ਕੰਪਲੈਕਸ ਵਿਖੇ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਕੋਆਰਡੀਨੇਸ਼ਨ ਕਮੇਟੀ ਦੇ ਆਗੂ ਸਤੀਸ਼ ਰਾਣਾ […]

Continue Reading

ਬਿਜਲੀ ਕਰਮਚਾਰੀਆਂ ਨੇ ਪੰਜਾਬ ਵਿੱਚ ਧਰਨਾ ਦਿੱਤਾ

ਚੰਡੀਗੜ੍ਹ 15 ਜੁਲਾਈ ,ਬੋਲੇ ਪੰਜਾਬ ਬਿਊਰੋ; ਜਲੰਧਰ ਦੇ ਬਿਜਲੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਦਬਾਉਣ ਲਈ ਅੱਜ ਪੰਜਾਬ ਦੇ ਪਟਿਆਲਾ ਵਿੱਚ “ਬਿਜਲੀ ਮੁਲਾਜ਼ਮ ਸੰਘਰਸ਼ੀਲ ਮੋਰਚਾ” ਦੇ ਬੈਨਰ ਹੇਠ ਇੱਕ ਵੱਡਾ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪਾਵਰਕਾਮ ਮੁੱਖ ਦਫਤਰ ਦੇ ਸਾਰੇ ਗੇਟ ਬੰਦ ਕਰ ਦਿੱਤੇ ਅਤੇ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ। ਜਲੰਧਰ ਸਰਕਲ ਸਮੇਤ ਸੂਬੇ ਭਰ ਦੇ ਸੈਂਕੜੇ […]

Continue Reading