ਅੰਨਾ ਹਜ਼ਾਰੇ ਸਰਕਾਰ ਖ਼ਿਲਾਫ਼ ਸ਼ੁਰੂ ਕਰਨਗੇ ਭੁੱਖ ਹੜਤਾਲ
ਮੁੰਬਈ, 23 ਜੂਨ, ਬੋਲੇ ਪੰਜਾਬ ਬਿਊਰੋ : ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ ਮਹਾਰਾਸ਼ਟਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ 12 ਜੂਨ ਨੂੰ ਆਰਟੀਆਈ ਨਿਯਮਾਂ ਵਿੱਚ ਕੀਤੀਆਂ ਗਈਆਂ ਸੋਧਾਂ ਨੂੰ ਤੁਰੰਤ ਵਾਪਸ ਨਹੀਂ ਲਿਆ ਗਿਆ, ਤਾਂ ਉਹ 5 ਜੁਲਾਈ ਤੋਂ ਅਹਿਲਿਆਨਗਰ ਜ਼ਿਲ੍ਹੇ ਦੇ ਰਾਲੇਗਣ ਸਿੱਧੀ ਵਿਖੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨਗੇ। ਮੁੱਖ ਮੰਤਰੀ […]
Continue Reading