ਅਮਰੀਕਾ ਦੌਰੇ ਤੇ ਜਾ ਰਹੇ ਵਿਦੇਸ਼ੀ ਸਿੱਖਾਂ ਦੇ ਕਤਲਾਂ ਵਿਚ ਸ਼ਕੀ ਭਾਰਤੀ ਵਿਦੇਸ਼ਮੰਤਰੀ ਜੈਸੰਕਰ ਦੀ ਟਰੰਪ ਹਕੂਮਤ ਅੱਗੇ ਗ੍ਰਿਫਤਾਰੀ ਦੀ ਮੰਗ: ਮਾਨ

ਨਵੀਂ ਦਿੱਲੀ 31 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਆਉਣ ਵਾਲੇ ਦਿਨਾਂ ਵਿਚ ਇੰਡੀਆਂ ਦੇ ਵਿਦੇਸ ਵਜੀਰ ਜੈਸੰਕਰ ਵੱਲੋਂ ਅਮਰੀਕਾ ਦੌਰੇ ਤੇ ਜਾ ਰਹੇ ਹਨ । ਕਿਉਂਕਿ ਇੰਡੀਆਂ ਦੀ ਮੌਜੂਦਾ ਬੀਜੇਪੀ- ਆਰ.ਐਸ.ਐਸ ਮੋਦੀ ਹਕੂਮਤ ਅਤੇ ਉਸ ਵਿਚ ਸਾਮਿਲ ਸਿੱਖ ਕਤਲੇਆਮ ਦੀ ਚੰਡਾਲ ਚੌਕੜੀ ਗ੍ਰਹਿ ਵਜੀਰ ਅਮਿਤ ਸ਼ਾਹ, ਰੱਖਿਆ ਵਜੀਰ ਰਾਜਨਾਥ ਸਿੰਘ, ਸੁਰੱਖਿਆ ਸਲਾਹਾਕਰ ਅਜੀਤ ਡੋਵਾਲ, […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਕਾਰਨਾਮਾ -ਜਿਹਨਾਂ ਅਧਿਆਪਕਾਂ ਨੇ ਉਹ ਵਿਸ਼ਾ ਕਦੇ ਪੜਾਇਆ ਨਹੀਂ, ਉਹ ਲੈਣਗੇ ਉਸ ਵਿਸ਼ੇ ਦੀ ਪ੍ਰਯੋਗੀ ਪ੍ਰੀਖਿਆ

ਮੁਹਾਲੀ 30 ਜਨਵਰੀ ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਆਪਣੇ ਵੱਲੋਂ ਲਏ ਜਾਂਦੇ ਗੈਰ ਤਰਕ ਸੰਗਤ ਫੈਸਲਿਆਂ ਕਾਰਨ ਹਰ ਸਮੇਂ ਸੁਰਖੀਆਂ ਵਿੱਚ ਬਣਿਆ ਰਹਿੰਦਾ ਹੈ। 2 ਫਰਵਰੀ ਤੋਂ ਸੁਰੂ ਹੋ ਰਹੀਆਂ ਦਸਵੀਂ ਅਤੇ ਬਾਰਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਲੈਣ ਲਈ ਉਹਨਾਂ ਅਧਿਆਪਕਾਂ ਦੀ ਡਿਊਟੀ ਲਗਾਈ ਜਾ ਰਹੀ ਜਿਹਨਾਂ ਨੇ ਉਹ ਵਿਸ਼ਾ ਕਦੇ ਪੜਾਇਆ ਹੀ ਨਹੀਂ। ਗੌਰਮਿੰਟ ਟੀਚਰਜ਼ […]

Continue Reading

ਸ਼੍ਰੋਮਣੀ ਕਮੇਟੀ ਦੇ ਧਿਆਨ ’ਚ ਲਿਆਂਦੇ ਬਿਨਾਂ ਪੁਲਿਸ ਦੁਆਰਾ ਕੀਤੀ ਕਾਰਵਾਈ ਪ੍ਰਬੰਧਾਂ ਵਿਚ ਦਖ਼ਲ- ਸਕੱਤਰ ਸ. ਪ੍ਰਤਾਪ ਸਿੰਘ

ਅੰਮ੍ਰਿਤਸਰ 31 ਜਨਵਰੀ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਕੱਲ੍ਹ ਪੰਜਾਬ ਪੁਲਿਸ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਦੋ ਵਿਅਕਤੀਆਂ ਨੂੰ ਚੁੱਕੇ ਜਾਣ ਦੀ ਹਰਕਤ ’ਤੇ ਪ੍ਰਤੀਕਰਮ ਦਿੰਦਿਆਂ ਇਸ ਨੂੰ ਪੁਲਿਸ ਦੀ ਆਪਮੁਹਾਰੀ ਕਾਰਵਾਈ ਅਤੇ ਪ੍ਰਬੰਧਾਂ ’ਚ ਦਖ਼ਲ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਕਿ […]

Continue Reading

ਦਿਲਜੋਤ ਕੌਰ ਦੀ ਮੌਤ ਬਾਰੇ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ 2 ਫਰਵਰੀ ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅੱਗੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ – ਐਕਸ਼ਨ ਕਮੇਟੀ

ਮਾਨਸਾ31 ਜਨਵਰੀ ,ਬੋਲੇ ਪੰਜਾਬ ਬਿਊਰੋ;ਪਿੰਡ ਰੱਲਾ ਦੀ ਲੜਕੀ ਐਡਵੋਕੇਟ ਦਿਲਜੋਤ ਸ਼ਰਮਾ ਦੀ ਲੁਧਿਆਣਾ ਵਿਖੇ 5 ਜਨਵਰੀ ਨੂੰ ਭੇਤ ਭਰੇ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਐਕਸ਼ਨ ਕਮੇਟੀ ਵੱਲੋਂ ਸੰਬੰਧਿਤ ਪੁਲਿਸ ਅਫਸਰਾਂ ਨਾਲ ਮੁਲਕਾਤ ਕੀਤੀ ਗਈ,ਜਿਸ ਵਿੱਚ ਪੁਲਿਸ ਅਫਸਰਾਂ ਦਾ ਕਹਿਣਾ ਸੀ ਕਿ ਹਾਲੇ ਉਨ੍ਹਾਂ ਦੀ ਜਾਂਚ ਮੁਕੰਮਲ ਨਹੀਂ ਹੋਈ,ਜਿਸ ਕਰਕੇ ਸਾਨੂੰ ਕੁਝ ਹੋਰ ਸਮਾਂ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ

, ਸਿੱਖ ਸਮਾਜ ਲਈ ਇਤਿਹਾਸਕ ਫੈਸਲਿਆਂ ਤੇ ਕੇਂਦਰ ਦੇ ਕੰਮਾਂ ਲਈ ਧੰਨਵਾਦ — ਹਰਦੇਵ ਸਿੰਘ ਉੱਭਾ Mohali 31 ਜਨਵਰੀ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਪੰਜਾਬ ਫੇਰੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਦੌਰਾ ਪੰਜਾਬ ਦੇ ਵਿਕਾਸ ਅਤੇ ਤਰੱਕੀ […]

Continue Reading

ਪੰਜਾਬ ਪੁਲਿਸ ਵੱਲੋਂ ਚਾਰ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ‘ਤੇ ਛਾਪੇਮਾਰੀ, 150 ਤੋਂ ਵੱਧ ਲੋਕ ਛੁਡਾਏ

ਖੰਨਾ, 31 ਜਨਵਰੀ, ਬੋਲੇ ਪੰਜਾਬ ਬਿਊਰੋ : ਖੰਨਾ ਪੁਲਿਸ ਨੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ, ਮਿਸ਼ਨ ਪ੍ਰਹਾਰ ਦੇ ਹਿੱਸੇ ਵਜੋਂ ਇੱਕ ਵੱਡਾ ਕਦਮ ਚੁੱਕਿਆ ਹੈ। ਐਸਐਸਪੀ ਖੰਨਾ, ਡਾ. ਦਰਪਨ ਆਹਲੂਵਾਲੀਆ ਦੀ ਅਗਵਾਈ ਹੇਠ, ਜ਼ਿਲ੍ਹੇ ਵਿੱਚ ਚੱਲ ਰਹੇ ਚਾਰ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ, ਇਹ ਪਤਾ ਲੱਗਾ ਕਿ […]

Continue Reading

ਕਾਂਗੋ ‘ਚ ਜ਼ਮੀਨ ਖਿਸਕਣ ਕਾਰਨ 200 ਤੋਂ ਵੱਧ ਲੋਕਾਂ ਦੀ ਮੌਤ

ਬਰਾਜ਼ਾਵਿਲੇ, 31 ਜਨਵਰੀ, ਬੋਲੇ ਪੰਜਾਬ ਬਿਊਰੋ : ਪੂਰਬੀ ਡੈਮੋਕ੍ਰੇਟਿਕ ਰੀਪਬਲਿਕ ਆਫ ਕਾਂਗੋ ਵਿੱਚ ਰੁਬਾਯਾ ਕੋਲਟੇਨ ਖਾਨ ਵਿੱਚ ਜ਼ਮੀਨ ਖਿਸਕਣ ਕਾਰਨ 200 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਦੇ ਅਨੁਸਾਰ, ਇਹ ਹਾਦਸਾ ਉਦੋਂ ਵਾਪਰਿਆ ਜਦੋਂ ਬਰਸਾਤ ਦੇ ਮੌਸਮ ਦੌਰਾਨ ਜ਼ਮੀਨ ਕਮਜ਼ੋਰ ਹੋ ਗਈ ਅਤੇ ਖਾਨ ਢਹਿ ਗਈ। ਰਾਜਪਾਲ ਦੇ ਬੁਲਾਰੇ ਲੁਬੁੰਬਾ ਕੰਬੇਰੇ […]

Continue Reading

ਮੁੱਲਾਂਪੁਰ ਵਿਖੇ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ 

ਲੁਧਿਆਣਾ, 31 ਜਨਵਰੀ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਜ਼ਿਲ੍ਹੇ ਦੇ ਮੁੱਲਾਂਪੁਰ ਕਸਬੇ ਵਿੱਚ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਨਾਲ ਇੱਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਹੈ। ਮ੍ਰਿਤਕ ਕਾਂਸਟੇਬਲ ਦਾ ਨਾਮ ਅਨੁਜ ਮਸੀਹ (25) ਹੈ। ਉਸਦੀ ਗਰਦਨ ਦੇ ਨੇੜੇ ਗੋਲੀ ਲੱਗੀ ਹੈ। ਉਹ ਇਸ ਸਮੇਂ ਇੱਕ ਲਗਜ਼ਰੀ ਕਾਰ ਸ਼ੋਅਰੂਮ ਵਿੱਚ ਸੁਰੱਖਿਆ ਡਿਊਟੀ ‘ਤੇ ਸੀ, ਕਿਉਂਕਿ […]

Continue Reading

PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਬੰਬ ਧਮਾਕੇ ਦੀ ਧਮਕੀ

ਚੰਡੀਗੜ੍ਹ, 31 ਜਨਵਰੀ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਇੱਕ ਦਿਨ ਪਹਿਲਾਂ ਬੰਬ ਧਮਾਕੇ ਦੀ ਧਮਕੀ ਮਿਲੀ ਸੀ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਜਲੰਧਰ ਦੇ ਕੈਂਬਰਿਜ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਇੱਕ ਈਮੇਲ ਪਤੇ ਰਾਹੀਂ ਭੇਜੀ ਗਈ।3-4 ਹੋਰ ਸਕੂਲਾਂ […]

Continue Reading

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਇਲਾਕੇ ‘ਚ ਇੰਟਰਨੈਟ ਬੰਦ 

ਸ਼੍ਰੀਨਗਰ, 31 ਜਨਵਰੀ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਡੋਲਗਾਮ ਇਲਾਕੇ ਵਿੱਚ ਅੱਜ ਸ਼ਨੀਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਲੁਕੇ ਹੋਏ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ। ਇਹ ਅੱਤਵਾਦੀ ਪਿਛਲੇ ਇੱਕ ਹਫ਼ਤੇ ਤੋਂ ਇਸ ਇਲਾਕੇ ਵਿੱਚ ਲੁਕੇ ਹੋਏ ਸਨ। ਫੌਜ ਦੀ ਵ੍ਹਾਈਟ ਨਾਈਟ ਕੋਰ ਦੇ ਅਨੁਸਾਰ, ਸੰਯੁਕਤ ਆਪ੍ਰੇਸ਼ਨ ਤ੍ਰਾਸ਼ੀ-1 ਦੌਰਾਨ, ਕਸ਼ਮੀਰ ਪੁਲਿਸ ਅਤੇ ਸੀਆਰਪੀਐਫ […]

Continue Reading