ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 788, 04-04-2026

ਸਲੋਕ ਮ: ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ […]

Continue Reading

Chandigarh :BJP ਦਫ਼ਤਰ ਧਮਾਕੇ ਤੋਂ ਬਾਅਦ ਸ਼ਹਿਰ ਨੂੰ ਅੱਗ ਲਗਾਉਣ ਦੀ ਧਮਕੀ

Chandigarh 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਹੈੱਡਕੁਆਰਟਰ ‘ਤੇ ਹੋਏ ਧਮਾਕੇ ਤੋਂ ਬਾਅਦ ਹੁਣ ਪੁਲਿਸ ਕੰਟਰੋਲ ਰੂਮ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ ਪੂਰੇ ਸ਼ਹਿਰ ਨੂੰ ਅੱਗ ਲਗਾਉਣ ਦੀ ਧਮਕੀ ਭਰੀ ਕਾਲ ਕੀਤੀ ਹੈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ਮੋਡ ‘ਤੇ ਆ ਗਈਆਂ ਅਤੇ ਹਰ ਆਉਣ ਜਾਣ […]

Continue Reading

ਡਾਬਰ ਪੁਦੀਨ ਹਰਾ ਅਦਭੁਤ ਜੜੀ ਬੂਟੀ ਦੀ ਮਹੱਤਤਾ ਦਰਸਾਉਂਦਾ ਹੈ:

ਚੰਡੀਗੜ੍ਹ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਆਯੁਰਵੈਦਿਕ ਜੜ੍ਹੀਆਂ ਬੂਟੀਆਂ ਦੇ ਲਾਭਾਂ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਮਿਸ਼ਨ ਨੂੰ ਜਾਰੀ ਰੱਖਦੇ ਹੋਏਡਾਬਰ, ਇੰਡੀਆ ਲਿਮਟਿਡ ਨੇ ਪੁਦੀਨੇ ਨੂੰ ਇੱਕ ਅਦਭੁਤ ਜੜੀ ਬੂਟੀ ਵਜੋਂ ਉਤਸ਼ਾਹਿਤ ਕਰਨ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੌਕੇ ਡਾ. ਤਨਵੀ ਅਰੋੜਾ ਅਤੇ ਡਾਬਰ ਇੰਡੀਆ ਲਿਮਟਿਡ ਦੇ ਕਾਰਪੋਰੇਟ ਕਮਿਊਨੀਕੇਸ਼ਨਜ਼ ਦੇ ਮੈਨੇਜਰ […]

Continue Reading

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 18ਵੀਂ ਬੱਸ ਰਵਾਨਾ…………ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ

ਮੋਹਾਲੀ 3 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ 18ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ , ਬਲਾਕ ਪ੍ਰਧਾਨ ਕੁਲਵੰਤ ਕੌਰ ਕੋਮਲ ਦੀ ਅਗਵਾਈ ਹੇਠ ਇਸ ਬਸ ਨੂੰ ਰਵਾਨਾ ਕਰਨ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੁੱਖ ਮੰਤਰੀ […]

Continue Reading

4 ਸਾਲਾਂ ਤੋਂ ਨਵੀਂ ਭਰਤੀ ਦਾ ਇੰਤਜ਼ਾਰ! ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ CM ਭਗਵੰਤ ਮਾਨ ਦੀ ਫੇਰੀ ਦੌਰਾਨ ਜ਼ਬਰਦਸਤ ਨਾਅਰੇਬਾਜ਼ੀ

ਫਾਜ਼ਿਲਕਾ, 3 ਮਾਰਚ ,ਬੋਲੇ ਪੰਜਾਬ ਬਿਊਰੋ; ਬੀਤੇ ਦਿਨੀਂ ਫਾਜ਼ਿਲਕਾ ਦੀ ਦਾਣਾ ਮੰਡੀ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਰੱਖੇ ਗਏ ਵਿਸ਼ਾਲ ਲੋਕ ਸਮਾਗਮ ਦੌਰਾਨ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਈ.ਟੀ.ਟੀ. ਟੈੱਟ ਪਾਸ ਬੇਰੋਜ਼ਗਾਰ ਅਧਿਆਪਕ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਗਟ ਕੀਤਾ। ਜਦੋਂ ਮੁੱਖ ਮੰਤਰੀ ਸਟੇਜ ਤੋਂ ਸਰਕਾਰ ਦੀਆਂ […]

Continue Reading

ਬਲਬੀਰ ਸਿੱਧੂ ਨੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਗਮਾਡਾ ਤੇ ਪੰਜਾਬ ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਕੀਤਾ ਜਾਗਰੂਕ

“6 ਅਪ੍ਰੈਲ ਨੂੰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ” 03 ਅਪ੍ਰੈਲ 2026, ਮੋਹਾਲੀ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸਰਕਾਰ ਅਤੇ ਗਮਾਡਾ ਦੀਆਂ ਧੱਕੇਸ਼ਾਹੀਆਂ ਖਿਲਾਫ਼ ਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। […]

Continue Reading

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ

ਮੋਹਾਲੀ, 3 ਅਪ੍ਰੈਲ ਬੋਲੇ ਪੰਜਾਬ ਬਿਊਰੋ; ਖਰੜ-ਮੋਰਿੰਡਾ ਰੋਡ ‘ਤੇ ਟੋਲ ਪਲਾਜ਼ਾ ਨੇੜੇ ਸਥਿਤ ਗੁਰਫਤੇਹ ਟਾਊਨ ਵਿੱਚ, ਚੰਡੀਗੜ੍ਹ ਯੂਨੀਵਰਸਿਟੀ (ਘੜੂੰਆਂ) ਦੇ ਇੱਕ ਵਿਦਿਆਰਥੀ ਦੀ ਪੁਰਾਣੀ ਰੰਜਿਸ਼ ਕਾਰਨ ਬੇਰਹਿਮੀ ਨਾਲ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਅਮਨ ਦਹੀਆ (22) ਵਜੋਂ ਹੋਈ ਹੈ, ਜੋ ਕਿ ਸੋਨੀਪਤ, ਹਰਿਆਣਾ ਦਾ ਰਹਿਣ ਵਾਲਾ ਸੀ, ਜੋ ਕਿ ਬੀਏ […]

Continue Reading

Dubai ਦਾ ਗੁਰਦੁਆਰਾ ਸਾਹਿਬ ਅਣਮਿੱਥੇ ਸਮੇਂ ਲਈ ਬੰਦ

ਦੁਬਈ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਦੁਬਈ ਸਰਕਾਰ ਨੇ ਇੱਕ ਗੁਰਦੁਆਰਾ ਸਾਹਿਬ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਹੈ। ਗੁਰਦੁਆਰਾ ਚੇਅਰਮੈਨ ਸੁਰਿੰਦਰ ਸਿੰਘ ਕੰਧਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੁਬਈ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਨੂੰ ਬੰਦ ਕਰਨ ਦੇ ਨਿਰਦੇਸ਼ ਮਿਲੇ ਸਨ। ਇਹ ਪਾਬੰਦੀ ਕਿਸੇ ਧਾਰਮਿਕ ਵਿਤਕਰੇ ਕਾਰਨ ਨਹੀਂ, ਸਗੋਂ ਜਨਤਕ ਸੁਰੱਖਿਆ […]

Continue Reading

ਸੁਖਦੇਵ ਸਿੰਘ ਕੁੱਬਾਹੇੜੀ ਦੀ ਸੇਵਾ ਮੁਕਤੀ ਮੌਕੇ ਕੀਤਾ ਸਨਮਾਨ ਸਮਾਰੋਹ

ਮੋਹਾਲੀ,3, ਅਪ੍ਰੈਲ ,ਬੋਲੇਪੰਜਾਬ ਬਿਊਰੋ; ਪੀਡਬਲਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਸੱਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਰਜਿ) ਬਰਾਂਚ ਰੋਪੜ੍ਹ ਐਂਡ ਮੋਹਾਲੀ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਿਵੀਜ਼ਨ ਮੋਹਾਲੀ ਨੰਬਰ ਤਿੰਨ ਵਿਖੇ ਜੂਨੀਅਰ ਟੈਕਨੀਸ਼ੀਅਨ ਦੀ ਪੋਸਟ ਤੇ 36 ਸਾਲ ਨੌਕਰੀ ਕਰਨ ਉਪਰੰਤ ਸੇਵਾ ਮੁਕਤ ਹੋਏ ਸ੍ਰੀ ਸੁਖਦੇਵ […]

Continue Reading

ਪੰਜਾਬ ਮੰਡੀ ਬੋਰਡ ਦੇ ਸਕੱਤਰ ਕੁਮਾਰ ਅਮਿਤ ਨੇ ਸੂਬੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

ਕਿਹਾ- ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਐਸ.ਏ.ਐਸ. ਨਗਰ (ਮੋਹਾਲੀ), 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਸਕੱਤਰ ਪੰਜਾਬ ਮੰਡੀ ਬੋਰਡ ਵੱਲੋਂ ਪੰਜਾਬ ਰਾਜ ਦੀ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ। ਸਕੱਤਰ ਮੰਡੀ ਬੋਰਡ ਵੱਲੋਂ ਰਾਜਪੁਰਾ, ਸਰਹਿੰਦ, […]

Continue Reading