ਪੰਜਾਬ ਮੰਡੀ ਬੋਰਡ ਦੇ ਸਕੱਤਰ ਕੁਮਾਰ ਅਮਿਤ ਨੇ ਸੂਬੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

ਕਿਹਾ- ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਐਸ.ਏ.ਐਸ. ਨਗਰ (ਮੋਹਾਲੀ), 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਸਕੱਤਰ ਪੰਜਾਬ ਮੰਡੀ ਬੋਰਡ ਵੱਲੋਂ ਪੰਜਾਬ ਰਾਜ ਦੀ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ। ਸਕੱਤਰ ਮੰਡੀ ਬੋਰਡ ਵੱਲੋਂ ਰਾਜਪੁਰਾ, ਸਰਹਿੰਦ, […]

Continue Reading

AI ਸਾਡੀ ਜਰੂਰਤ ਹੈ ਪਰ ਇਹ ਯਕੀਨੀ ਬਣੇ ਕਿ ਇਹਦੀ ਸੁਚੱਜੀ ਵਰਤੋ ਹੋਵੇ ਨਾ ਕੀ ਕੁਚੱਜੀ; ਸਾਂਸਦ ਸਤਨਾਮ ਸਿੰਘ ਸੰਧੂ

23ਵੇਂ ਸਿੰਮੀ ਮਰਵਾਹਾ ਨੌਜਵਾਨ ਪੱਤਰਕਾਰ ਸਨਮਾਨ ਸਮਾਰੋਹ ਚ ਕੀਤੀ ਸ਼ਮੂਲੀਅਤ ਅਨਿਲ ਕੱਕੜ ਪ੍ਰਿਅੰਕਾ ਸ਼ਰਮਾ ਮੋਹਿਤ ਪਾਂਡੇ ਤੇ ਕਰੁਣ ਸ਼ਰਮਾ ਨੂੰ ਮਿਲਿਆ ਸਿੰਮੀ ਮਰਵਾਹਾ ਯਾਦਗਾਰੀ ਸਨਮਾਨ ਚੰਡੀਗੜ੍ਹ,3 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਤੋਂ ਰਾਜਸਭਾ ਸਾਂਸਦ ਸਤਨਾਮ ਸਿੰਘ ਸੰਧੂ ਦਾ ਕਹਿਣਾ ਹੈ ਕਿ ਇਨਫੋਰਮੇਸ਼ਨ ਟੈਕਨੋਲੋਜੀ ਅਤੇ ਆਰਟੀਫਿਸ਼ਅਲ ਇੰਟੈਲੀਜੈਂਸ ਮਨੁੱਖ ਦੀ ਜਰੂਰਤ ਬਣ ਚੁੱਕੀ ਹੈ ਪਰ ਇਹ ਵੀ […]

Continue Reading

ਸੰਵਾਦ ਪ੍ਰੋਗਰਾਮ ਤਹਿਤ ਵਿਧਾਇਕਾ ਨੀਨਾ ਮਿੱਤਲ ਨੇ ਮਾਨ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ

ਲੋਕਾਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਪੂਰੀਆਂ ਕੀਤੀਆਂ ਗਰੰਟੀਆਂ ਦਾ ਧੰਨਵਾਦ ਕੀਤਾ ਅਤੇ ਡਾਲੀਮਾ ਵਿਹਾਰ ਦੀਆਂ ਸਮੱਸਿਆਵਾਂ ਵੀ ਦੱਸੀਆਂ ਰਾਜਪੁਰਾ 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਡਾਲੀਮਾ ਵਿਹਾਰ ਵਿੱਚ ਆਮ ਆਦਮੀ ਪਾਰਟੀ ਵੱਲੋਂ “ਭਗਵੰਤ ਮਾਨ ਨਾਲ ਸ਼ਾਨਦਾਰ ਚਾਰ ਸਾਲ” ਪ੍ਰੋਗਰਾਮ ਤਹਿਤ ਇਕ ਸੰਵਾਦ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਹਲਕਾ ਵਿਧਾਇਕਾ ਨੀਨਾ ਮਿੱਤਲ ਨੇ ਸ਼ਿਰਕਤ ਕਰਦੇ […]

Continue Reading

ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਵਲੋਂ ਆਤਮਰਸ ਕੀਰਤਨ ਦਰਬਾਰ ਨਾਲ ਗੁਰਮਤਿ ਪ੍ਰਚਾਰ ਲਹਿਰ ਕੀਤੀ ਗਈ ਆਰੰਭ

ਨਾਮਧਾਰੀ ਦਲੀਪ ਸਿਹੁੰ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਦੀ ਨਿਖੇਧੀ, ਸਖ਼ਤ ਕਾਰਵਾਈ ਦੀ ਮੰਗ ਨਵੀਂ ਦਿੱਲੀ 3 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਵਲੋਂ ਲੁਧਿਆਣਾ ਅੰਦਰ ਭਾਈ ਰਣਧੀਰ ਸਿੰਘ ਕਲੋਨੀ ਵਿਚ ਸਥਿਤ ਗੁਰਦੁਆਰਾ ਸਿੰਘ ਸਭਾ ਵਿਖ਼ੇ ਗੁਰਮਤਿ ਪ੍ਰਚਾਰ ਲਹਿਰ ਆਰੰਭ ਕਰਦਿਆਂ ਐਸਜੀਪੀਸੀ ਦੇ ਸਹਿਯੋਗ ਨਾਲ ਆਤਮ […]

Continue Reading

ਚੋਣ ਕਮਿਸ਼ਨ ਵੱਲੋਂ DGP ਦਾ ਤਬਾਦਲਾ

ਸੰਦੀਪ ਰਾਏ ਰਾਠੌਰ ਬਣੇ ਨਵੇਂ DGP ਚੋਣਾਂ ਚੇਨਈ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ ; ਭਾਰਤੀ ਚੋਣ ਕਮਿਸ਼ਨ (ECI) ਨੇ ਵੀਰਵਾਰ ਨੂੰ ਤਾਮਿਲਨਾਡੂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਿੱਚ ਵੱਡੀ ਤਬਦੀਲੀ ਕੀਤੀ ਹੈ। ਨੇ ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ) ਜੀ. ਵੈਂਕਟਰਮਨ ਦੇ ਤਬਾਦਲੇ ਦੇ ਹੁਕਮ ਦਿੱਤੇ ਹਨ ਅਤੇ ਉਨ੍ਹਾਂ […]

Continue Reading

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਚੰਡੀਗੜ੍ਹ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਆਗਾਮੀ ਹਾਈ-ਟਰਾਂਸਮਿਸ਼ਨ ਸੀਜ਼ਨ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੇ ਤੌਰ ’ਤੇ  ਉੱਚ-ਪੱਧਰੀ ਸਟੇਟ ਟਾਸਕ ਫੋਰਸ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਸੂਬੇ ਭਰ ਵਿੱਚ ਵੈਕਟਰ- ਬੋਰਨ […]

Continue Reading

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਡਾ. ਅੰਸ਼ੂ ਕਟਾਰੀਆ ਨੂੰ ਨੈਸ਼ਨਲ ਲੀਡਰਸ਼ਿਪ ਅਵਾਰਡ ਨਾਲ ਸਨਮਾਨਿਤ ਕੀਤਾ

ਪੁੱਕਾ ਦੇ ਪ੍ਰਧਾਨ ਡਾ. ਕਟਾਰੀਆ ਨੂੰ ‘ਭਾਰਤ ਦੇ ਅਨਏਡਿਡ ਕਾਲਜਾਂ ਦੇ ਬੇਸਟ ਲੀਡਰ ਵਜੋਂ ਸਨਮਾਨਿਤ ਕੀਤਾ ਜੀਰਕਪੁਰ 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ (ਪੁੱਕਾ) ਦੇ ਪ੍ਰਧਾਨ ਅਤੇ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੂੰ ਜ਼ੀਰਕਪੁਰ ਦੇ ਰੈਡੀਸਨ ਰੈੱਡ ਵਿਖੇ ਆਯੋਜਿਤ ਆਈਕੋਨਿਕ ਲੀਡਰਸ਼ਿਪ ਅਵਾਰਡਜ਼ ਵਿੱਚ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ […]

Continue Reading

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਚੰਡੀਗੜ੍ਹ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ। ਲੋਕਾਂ ਨੂੰ ਰਾਹਤ ਪ੍ਰਦਾਨ […]

Continue Reading

ਅਕਾਲੀ ਦਲ ਦੀਆਂ ਸਕੀਮਾਂ ਨੂੰ ਆਪਣੀਆਂ ਦੱਸ ਕੇ ਗੁਜਰਾਤ ਵਿੱਚ ਝੂਠਾ ਪ੍ਰਚਾਰ ਕਰ ਰਹੀ ‘ਆਪ’ : ਅਰਵਿੰਦ ਖੰਨਾ

ਅਕਾਲੀ ਆਗੂ ਨੇ ਅੱਧੀ ਦਰਜਨ ਪਿੰਡਾਂ ਵਿੱਚ ਜਨਤਕ ਮੀਟਿੰਗਾਂ ਨੂੰ ਕੀਤਾ ਸੰਬੋਧਨ ਕਿਸਾਨਾਂ ਲਈ ਮੁਫ਼ਤ ਬਿਜਲੀ ਯੋਜਨਾ ’ਚ ਬਦਲਾਅ ਕੀਤਾ ਤਾਂ ਅਕਾਲੀ ਦਲ ਕਰੇਗਾ ਵਿਰੋਧ ਸੰਗਰੂਰ 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ:  ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ਨੂੰ ਝੂਠੇ ਪ੍ਰਚਾਰ ’ਤੇ ਘੇਰਦੇ […]

Continue Reading

ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਵੱਲੋਂ 11 ਅਪ੍ਰੈਲ ਨੂੰ ਸੰਗਰੂਰ ਵਿਚ ਵਿੱਤ ਮੰਤਰੀ ਦੇ ਘਰ ਅੱਗੇ ਲੱਗੇਗਾ ਸੰਕੇਤਕ ਧਰਨਾ

6 ਅਤੇ 7 ਅਪ੍ਰੈਲ ਨੂੰ ਸਾਂਝੇ ਰੂਪ ਵਿੱਚ ਹੋ ਰਹੇ ਜਿਲ੍ਹਾ ਪੱਧਰੀ ਰੋਸ ਮੁਜਾਹਰਿਆ ਵਿੱਚ ਵੱਧ ਚੜ ਕੇ ਹਿੱਸਾ ਲਿਆ ਜਾਵੇਗਾ ਜਲੰਧਰ 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਬੀਤੀ 14 ਮਾਰਚ ਨੂੰ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਵੱਲੋਂ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿੱਖੇ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਪਤਵੰਤ ਸਿੰਘ ਦੀ ਅਗਵਾਈ […]

Continue Reading