ਸੜਕ ਹਾਦਸੇ ‘ਚ ਪਤੀ, ਪਤਨੀ ਤੇ ਪੁੱਤ ਦੀ ਮੌਤ
ਹੁਸ਼ਿਆਰਪੁਰ, 1 ਅਗਸਤ, ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ-ਫਗਵਾੜਾ ਸੜਕ ‘ਤੇ ਅੱਡਾ ਡੇਵਿਡਾ ਰਿਹਾਨਾ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸ਼ੌਕਤ ਅਲੀ ਪੁੱਤਰ ਸ਼ੇਰ ਮੁਹੰਮਦ, ਉਸਦੀ ਪਤਨੀ ਕਨੀਜਾ ਅਤੇ ਉਨ੍ਹਾਂ ਦੇ 5 ਸਾਲਾ ਪੁੱਤਰ ਰਿਹਾਨ ਵਜੋਂ ਹੋਈ ਹੈ। ਚਸ਼ਮਦੀਦਾਂ ਦੇ ਅਨੁਸਾਰ, ਪਰਿਵਾਰ ਹਿਮਾਚਲ ਪ੍ਰਦੇਸ਼ […]
Continue Reading