ਅਮਰੀਕਾ ‘ਚ ਪੰਜਾਬੀ ਡਰਾਈਵਰਾਂ ਦੇ ਲਾਇਸੈਂਸ ਰੱਦ

ਚੰਡੀਗੜ੍ਹ, 3 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਅਮਰੀਕਾ ਦੇ ਇੰਡੀਆਨਾ ਰਾਜ ਨੇ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਪੰਜਾਬੀ ਡਰਾਈਵਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ।ਇਸ ਨਵੇਂ ਇੰਡੀਆਨਾ ਕਾਨੂੰਨ ਦੇ ਨਤੀਜੇ ਵਜੋਂ 1,790 ਡਰਾਈਵਰਾਂ ਨੂੰ ਆਪਣੀਆਂ ਨੌਕਰੀਆਂ ਗੁਆਉਣੀਆਂ ਪਈਆਂ ਹਨ; ਪ੍ਰਭਾਵਿਤ ਲੋਕਾਂ ਵਿੱਚੋਂ ਜ਼ਿਆਦਾਤਰ ਪੰਜਾਬੀ ਹਨ। ਗਵਰਨਰ ਮਾਈਕ ਬ੍ਰਾਊਨ ਨੇ ਮਾਰਚ 2026 ਵਿੱਚ ਹਾਊਸ ਐਨਰੋਲਡ ਐਕਟ […]

Continue Reading

ਸੜਕ ਹਾਦਸੇ ‘ਚ ਪੰਜਾਬ ਦੇ ਕਾਂਗਰਸ ਆਗੂ ਤੇ ਡਰਾਈਵਰ ਦੀ ਮੌਤ, ਗੰਨਮੈਨ ਜ਼ਖ਼ਮੀ 

ਚੰਡੀਗੜ੍ਹ, 3 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਇੱਕ ਸੜਕ ਹਾਦਸੇ ਵਿੱਚ ਪੰਜਾਬ ਕਾਂਗਰਸ ਦੇ ਨੇਤਾ ਖੁਸ਼ਬਾਜ਼ ਜਟਾਣਾ ਅਤੇ ਉਨ੍ਹਾਂ ਦੇ ਡਿਫੈਂਡਰ ਵਾਹਨ ਦੇ ਡਰਾਈਵਰ, ਪਰਮਿੰਦਰ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੇ ਗੰਨਮੈਨ ਨੂੰ ਗੰਭੀਰ ਸੱਟਾਂ ਲੱਗੀਆਂ। ਹਰਿਆਣਾ ਦੇ ਸੋਨੀਪਤ ਵਿੱਚ ਕੁੰਡਲੀ-ਮਾਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸਵੇਅ ‘ਤੇ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੇਤਾ ਦਿੱਲੀ ਤੋਂ […]

Continue Reading

ਫਗਵਾੜਾ ‘ਚ ਚੱਲਦੀ ਕਾਰ ‘ਤੇ ਗੋਲੀਬਾਰੀ 

ਫਗਵਾੜਾ, 3 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਵੀਰਵਾਰ ਦੇਰ ਰਾਤ ਫਗਵਾੜਾ ਦੇ ਜਲੰਧਰ ਰੋਡ ‘ਤੇ ਅਣਪਛਾਤੇ ਹਮਲਾਵਰਾਂ ਨੇ ਇੱਕ ਵਿਅਕਤੀ ਦੀ ਚੱਲਦੀ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਪੀੜਤ ਵਾਲ-ਵਾਲ ਬਚ ਗਿਆ। ਐਸਐਸਪੀ ਗੌਰਵ ਤੂਰਾ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੋਲੀਬਾਰੀ ਸਬੰਧੀ ਮਾਮਲਾ ਦਰਜ ਕੀਤਾ ਜਾ ਰਿਹਾ ਹੈ, ਅਤੇ ਜਾਂਚ ਸ਼ੁਰੂ ਕਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 643, 03-04-2026

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ […]

Continue Reading

Ludhiana ਦੇ ਸ਼ੁਭਮ ਵਧਵਾ ਨੇ ਸਪੇਨ ਵਿੱਚ ਆਈ.ਟੀ.ਟੀ.ਐਫ ਪੈਰਾ ਟੇਬਲ ਟੈਨਿਸ ‘ਚ ਜਿੱਤਿਆ ਕਾਂਸੀ ਤਗਮਾ

ਲੁਧਿਆਣਾ, 2 ਅਪ੍ਰੈਲ, ਬੋਲੇ ਪੰਜਾਬ ਬਿਊਰੋ; ਲੁਧਿਆਣਾ ਦੇ ਅੰਤਰਰਾਸ਼ਟਰੀ ਪੈਰਾ ਟੇਬਲ ਟੈਨਿਸ ਖਿਡਾਰੀ ਸ਼ੁਭਮ ਵਧਵਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰਨਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ 26 ਤੋਂ 29 ਮਾਰਚ, 2026 ਤੱਕ ਸਪੇਨ ਵਿੱਚ ਆਯੋਜਿਤ ਆਈ. ਟੀ.ਟੀ.ਐਫ ਵਰਲਡ ਪੈਰਾ ਫਿਊਚਰ ਕੋਸਟਾ ਬ੍ਰਾਵਾ 2026 ਵਿੱਚ ਉਸ ਦੀ ਸਫਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। 17 ਅੰਤਰਰਾਸ਼ਟਰੀ ਤਗਮਿਆਂ […]

Continue Reading

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਹ ਸਪੱਸ਼ਟ ਕਰਦਿਆਂ ਕਿ ਇਸ […]

Continue Reading

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਾਜ਼ਿਲਕਾ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ “ਲੁੱਟ, ਝੂਠ ਅਤੇ ਵਿਸ਼ਵਾਸਘਾਤ” ਨੂੰ ਨਿਰਣਾਇਕ ਤੌਰ […]

Continue Reading

ਸ. ਐਚ.ਐਸ ਫੂਲਕਾ ਇਕ ਚੰਗੇ ਕਾਨੂੰਨਦਾਨ ਹਨ ਪਰ ਉਨ੍ਹਾਂ ਵੱਲੋਂ ਗਿਰਗਟ ਵਾਂਗ ਰੰਗ ਬਦਲਣ ਦੇ ਅਮਲ ਅਤਿ ਦੁੱਖਦਾਇਕ : ਮਾਨ

ਨਵੀਂ ਦਿੱਲੀ 2 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ. ਹਰਵਿੰਦਰ ਸਿੰਘ ਫੂਲਕਾ ਇਕ ਦਿੱਲੀ ਦੇ ਸੀਨੀਅਰ ਸਿੱਖ ਕਾਨੂੰਨਦਾਨ ਹਨ, ਜਿਨ੍ਹਾਂ ਨੇ ਬੀਤੇ ਸਮੇ ਵਿਚ 1984 ਦੇ ਸਿੱਖ ਕਤਲੇਆਮ ਦੇ ਪੀੜ੍ਹਤਾਂ ਨੂੰ ਇਨਸਾਫ ਦਿਵਾਉਣ ਲਈ ਆਪਣੇ ਵੱਲੋ ਵੱਡੇ ਉਦਮ ਕੀਤੇ ਅਤੇ ਸਮੇ-ਸਮੇ ਤੇ ਸਿੱਖ ਕੌਮ ਦੀ ਆਵਾਜ਼ ਨੂੰ ਉਠਾਉਦੇ ਰਹੇ ਹਨ, ਲੇਕਿਨ ਉਨ੍ਹਾਂ ਦੇ ਇਹ […]

Continue Reading

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਚੰਡੀਗੜ੍ਹ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ। ਲੋਕਾਂ ਨੂੰ ਰਾਹਤ ਪ੍ਰਦਾਨ […]

Continue Reading

ਏਸ਼ੀਅਨ ਕਲੀਅਰਿੰਗ ਯੂਨੀਅਨ ਰਾਹੀਂ ਬਾਰਟਰ- ਅਧਾਰਤ ਭੁਗਤਾਨ ਵਿਧੀ ਨੂੰ ਬਾਸਮਤੀ ਚੌਲਾਂ ਦੇ ਬਰਾਮਦ ਦੀ ਸੁਰੱਖਿਆ ਲਈ ਅਪੀਲ: ਵਿਕਰਮਜੀਤ ਸਿੰਘ ਸਾਹਨੀ

ਨਵੀਂ ਦਿੱਲੀ 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ (ਰਾਜ ਸਭਾ) ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਯੂਸ਼ ਗੋਇਲ ਨੂੰ ਪੱਤਰ ਲਿਖ ਕੇ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਜੰਗ ਦੇ ਮੱਦੇ ਨਜ਼ਰ ਬਾਸਮਤੀ ਚੌਲਾਂ ਦੇ ਨਿਰਯਾਤਕਾਂ, ਖਾਸ ਕਰਕੇ ਪੰਜਾਬ ਦੇ ਬਰਾਮਦਕਾਰਾਂ ਨੂੰ ਦਰਪੇਸ਼ ਗੰਭੀਰ ਸੰਕਟ ਨੂੰ ਉਜਾਗਰ ਕੀਤਾ ਹੈ। […]

Continue Reading